ਪੜਚੋਲ ਕਰੋ

ਲੁਧਿਆਣਾ ਦੇ ਕੋਰਟ ਕੰਪਲੈਕਸ ਦੇ ਬਾਹਰ ਚੱਲੀ ਗੋਲੀ, ਗੈਂਗਵਾਰ ਦਾ ਸ਼ੱਕ

ਲੁਧਿਆਣਾ ਦੇ ਕੋਰਟ ਕੰਪਲੈਕਸ ਦੇ ਬਾਹਰ ਗੋਲੀ ਚੱਲੀ ਹੈ ਜਿਸ ਦੀ ਪੁਲਿਸ ਨੇ ਪੁਸ਼ਟੀ ਕੀਤੀ ਹੈ। ਪ੍ਰਤੱਖ ਦਰਸ਼ੀਆਂ ਨੇ ਕਿਹਾ 3 ਗੋਲ਼ੀਆਂ ਚੱਲਣ ਦੀ ਆਈ ਆਵਾਜ਼ ਹੈ। ਇਸ ਦੌਰਾਨ ਇੱਕ ਨੌਜਵਾਨ ਜ਼ਖ਼ਮੀ ਵੀ ਹੋਇਆ ਹੈ।

ludhiana: ਲੁਧਿਆਣਾ ਦੇ ਕੋਰਟ ਕੰਪਲੈਕਸ ਦੇ ਬਾਹਰ ਗੋਲ਼ੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ ਜਿਸ ਦੀ ਪੁਸ਼ਟੀ ਪੁਲਿਸ ਵੱਲੋਂ ਕੀਤੀ ਗਈ ਹੈ। ਇਸ ਬਾਬਤ ਮੌਕੇ ਉੱਤੇ ਮੌਜੂਦ ਗਵਾਹਾਂ ਨੇ ਦੱਸਿਆ ਕਿ ਉਨ੍ਹਾਂ ਨੇ 3 ਗੋਲ਼ੀਆਂ ਚੱਲਣ ਦੀ ਆਵਾਜ਼ ਸੁਣੀ ਹੈ।

ਇਸ ਦੌਰਾਨ ਇੱਕ ਨੌਜਵਾਨ ਇਸ ਵਾਰਦਾਤ ਵਿੱਚ ਜ਼ਖ਼ਮੀ ਵੀ ਹੋਇਆ ਹੈ। ਇਸ ਗੱਲ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਕਿ ਇਹ ਮਾਮਲਾ ਗੈਂਗਵਾਰ ਦਾ ਹੈ। ਫਿਲਹਾਲ ਪੁਲਿਸ ਨੇ ਖੋਲ ਬਰਾਮਦ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਮਾਮਲਾ ਗੈਂਗਵਾਰ ਦਾ ਲੱਗ ਰਿਹਾ ਹੈ।  ਹਾਲਾਂਕਿ ਇਸ ਦੀ ਪੁਲਿਸ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਪਰ ਪੁਲਿਸ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਗੋਲੀਆਂ ਚੱਲੀਆਂ ਹਨ ਪੁਲਿਸ ਮੁਲਾਜ਼ਮ ਨੇ ਦੋ ਖੋਲ ਬਰਾਮਦ ਹੋਣ ਦੀ ਵੀ ਪੁਸ਼ਟੀ ਕੀਤੀ ਹੈ ਜਦੋਂ ਕਿ ਪ੍ਰਤੱਖ ਦਰਸ਼ੀਆਂ ਨੇ ਤਿੰਨ ਫਾਇਰ ਹੋਣ ਦੀ ਗੱਲ ਕਹੀ ਹੈ 

ਇਹ ਪੂਰੀ ਘਟਨਾ ਲੁਧਿਆਣਾ ਜ਼ਿਲ੍ਹਾ ਕਚਹਿਰੀ ਦੇ ਬਿਲਕੁਲ ਨਾਲ ਪਿਛਲੇ ਪਾਸੇ ਹੋਈ ਹੈ ਕਿਆਸ ਲਗਾਏ ਜਾ ਰਹੇ ਹਨ ਕਿ ਇਹ ਝਗੜਾ ਉਦੋਂ ਹੋਇਆ ਗੈਂਗ ਦੇ ਮੈਂਬਰ ਪੇਸ਼ੀ ਤੇ ਆਏ ਹੋਏ ਅਤੇ ਉਨ੍ਹਾਂ ਦੇ ਸਮਰਥਕਾਂ ਵਿਚਾਲੇ ਝਗੜਾ ਹੋ ਗਿਆ ਅਤੇ ਇਸ ਦੌਰਾਨ ਫਾਇਰਿੰਗ ਹੋ ਗਈ। ਇਸ ਦੌਰਾਨ ਇੱਕ ਨੂੰ ਕਾਬੂ ਕਰ ਲਿਆ ਗਿਆ ਜਦੋਂ ਕਿ ਇੱਕ ਦੇ ਹੱਥ ਵਿੱਚ ਗੋਲੀ ਲੱਗੀ ਹੈ ਜਿਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਹੈ ਇਹ ਦੋਵੇਂ ਗੈਂਗ ਦੇ ਮੈਂਬਰ ਕਿਹੜੀ ਗੈਂਗ ਨਾਲ ਸਬੰਧਤ ਸਨ ਇਸ ਬਾਰੇ ਫਿਲਹਾਲ ਪੁਲਿਸ ਨੇ ਕੋਈ ਖੁਲਾਸਾ ਨਹੀਂ ਕੀਤਾ ਹੈ ਪਰ ਉਨ੍ਹਾਂ ਕਿਹਾ ਕਿ ਜਲਦ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ ਫਿਲਹਾਲ ਇਹ ਜਾਂਚ ਕਰ ਰਹੇ ਹਨ। 

ਮੌਕੇ ਤੇ ਪੁਲਿਸ ਨੂੰ ਦੋ ਖੋਲ ਵੀ ਬਰਾਮਦ ਹੋਏ ਹਨ ਅਤੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ ਲੁਧਿਆਣਾ ਦੇ ਵਿੱਚ ਗੈਂਗਵਾਰ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਦਿਨ-ਦਿਹਾੜੇ ਸਮਾਜ ਵਿਰੋਧੀ ਅਨਸਰ ਆਪਸੀ ਰੰਜਿਸ਼ ਦੇ ਚੱਲਦਿਆਂ ਅਕਸਰ ਹੀ ਇਕ ਦੂਜੇ ਦੇ ਆਹਮਣੇ ਸਾਹਮਣੇ ਹੁੰਦੇ ਰਹਿੰਦੇ ਨੇ ਅਤੇ ਹੁਣ ਪੁਲਸ ਮੌਕੇ ਤੇ ਪਹੁੰਚ ਕੇ ਪੂਰੇ ਮਾਮਲੇ ਦੀ ਤਫਤੀਸ਼ ਕਰ ਰਹੀ ਹੈ ਪੁਲਿਸ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਉਹ ਥੋੜ੍ਹੀ ਦੇਰ ਪਹਿਲਾਂ ਹੀ ਇਥੇ ਆਇਆ ਹੈ ਗੋਲੀ ਚੱਲਣ ਦੀ ਪੁਸ਼ਟੀ ਉਸ ਨੇ ਕਰ ਦਿੱਤੀ ਹੈ ਪਰ ਗੋਲੀ ਕਿਸ ਗੈਂਗ ਵੱਲੋਂ ਚਲਾਈ ਗਈ ਅਤੇ ਇਸ ਤੇ ਚਲਾਈ ਗਈ ਹੈ ਕਿਹਾ ਇਹ ਫ਼ਿਲਹਾਲ ਜਾਂਚ ਦਾ ਵਿਸ਼ਾ ਹੈ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ

ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ

ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ

Punjab Weather Update: ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
Punjab Weather Update: ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਰੋਜ਼ ਕਰ ਲਓ ਆਹ 6 ਕੰਮ, ਹਮੇਸ਼ਾ ਕੰਟਰੋਲ 'ਚ ਰਹੇਗਾ ਬਲੱਡ ਪ੍ਰੈਸ਼ਰ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

Embed widget