ਪੜਚੋਲ ਕਰੋ

ਪੁਰਾਣੀ ਦੁਸ਼ਮਨੀ ‘ਚ ਚਲੀਆਂ ਗੋਲੀਆਂ, ਇੱਕ ਦੀ ਮੌਤ ਇੱਕ ਗੰਭੀਰ ਜ਼ਖ਼ਮੀ

ਆਲ ਇੰਡੀਆ ਕ੍ਰਿਸ਼ਚਨ ਫਰੰਟ ਦੇ ਚੇਅਰਮੈਨ ਜਸਪਾਲ ਮਸੀਹ ਨੇ ਜਾਣਕਾਰੀ ਦਿੱਤੀ ਕਿ ਰਣਦੀਪ ਗਿੱਲ ਅਤੇ ਬਲਰਾਮ ਗਿੱਲ ਵਲੋਂ ਆਪਣੇ 7-8 ਲੋਕਾਂ ਦੇ ਨਾਲ ਆ ਚਰਚ ਵਿਚ ਗੋਲੀਆਂ ਚਲਾਇਆਂ ਗਈਆਂ।

ਅੰਮ੍ਰਿਤਸਰ: ਇੱਥੇ ਦੇ ਗਿਲਵਾਲੀ ਗੇਟ ਖੇਤਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪੁਰਾਣੀ ਦੁਸ਼ਮਣੀ ਕਾਰਨ ਇੱਕ ਚਰਚ ਦੇ ਅੰਦਰ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਗੋਲੀ ਲੱਗਣ ਕਾਰਨ ਇੱਕ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਸ ਬਾਰੇ ਆਲ ਇੰਡੀਆ ਕ੍ਰਿਸ਼ਚਨ ਫਰੰਟ ਦੇ ਚੇਅਰਮੈਨ ਜਸਪਾਲ ਮਸੀਹ ਨੇ ਜਾਣਕਾਰੀ ਦਿੱਤੀ ਕਿ ਰਣਦੀਪ ਗਿੱਲ ਅਤੇ ਬਲਰਾਮ ਗਿੱਲ ਵਲੋਂ ਆਪਣੇ 7-8 ਲੋਕਾਂ ਦੇ ਨਾਲ ਆ ਚਰਚ ਵਿਚ ਗੋਲੀਆਂ ਚਲਾਇਆਂ ਗਈਆਂ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਸਮੇਂ ਚਰਚ ਖੋਲ੍ਹਣ ਬਾਰੇ ਝਗੜਾ ਹੋਇਆ ਸੀ। ਜਿਸ ਕਾਰਨ ਉਨ੍ਹਾਂ ਨੇ ਹੁਣ ਫਾਇਰਿੰਗ ਕੀਤੀ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਗੋਲੀਬਾਰੀ ਕਰ ਚੁੱਕਿਆ ਹੈ ਅਤੇ ਹੁਣ ਪੰਜਾਬ ‘ਚ ਗੁੰਡਾਰਾਜ ਚਲ ਰਿਹਾ ਹੈ। ਉਧਰ ਇਸ ਬਾਰੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਣਦੀਪ ਗਿੱਲ ਅਤੇ ਉਸਦੇ ਭਰਾ ਬਲਰਾਮ ਗਿੱਲ ਸਣੇ 7-8 ਵਿਅਕਤੀਆਂ ਨੇ ਚਰਚ ਵਿੱਚ ਗੋਲੀਆਂ ਚਲਾਈਆਂ ਸੀ ਅਤੇ ਲੋਕਾਂ ਖਿਲਾਫ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਏਗੀ। ਜਿਸ ਮਗਰੋਂ ਅੱਗੇ ਦੀ ਕਾਰਵਾਈ ਕੀਤੀ ਜਾਏਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget