ਪੜਚੋਲ ਕਰੋ

Firozpur News: ਕਿੱਧਰ ਨੂੰ ਜਾ ਰਿਹਾ ਪੰਜਾਬ! ਆਈਸਕ੍ਰੀਮ ਨੂੰ ਲੈ ਕੇ ਚੱਲੀਆਂ ਗੋਲੀਆਂ, ਦੋ ਜਣੇ ਜ਼ਖ਼ਮੀ, ਇੱਕ ਦੀ ਹਾਲਤ ਗੰਭੀਰ

Firozpur News: ਇਸ ਫਾਇਰਿੰਗ ਵਿੱਚ ਇੱਕ ਜਣੇ ਦੀ ਹਾਲਤ ਜਿਆਦਾ ਨਾਜੁਕ ਹੋਣ ਕਰਕੇ ਉਸ ਨੂੰ ਲੁਧਿਆਣਾ ਵਿਖੇ ਰੈਫਰ ਕੀਤਾ ਗਿਆ ਹੈ। ਪਤਾ ਲੱਗਾ ਹੈ ਕਿ ਗਾਹਕ ਦੇ ਆਰਡਰ ਵਿੱਚ ਦੇਰੀ ਹੋਣ ਕਰਕੇ ਗਾਹਕ ਵੱਲੋਂ ਗੋਲੀਆਂ ਚਲਾਈਆਂ ਗਈਆਂ।

Firozpur News: ਫਿਰੋਜ਼ਪੁਰ ਵਿੱਚ ਆਈਸਕ੍ਰੀਮ ਨੂੰ ਲੈ ਕੇ ਗੋਲੀਆਂ ਚੱਲ ਗਈਆਂ। ਇਸ ਦੌਰਾਨ ਆਈਸਕ੍ਰੀਮ ਪਾਰਲਰ ਦੇ ਮਾਲਕ ਸਣੇ ਆਈਸਕ੍ਰੀਮ ਲੈਣ ਆਈ ਮਹਿਲਾ ਗੰਭੀਰ ਜ਼ਖ਼ਮੀ ਹੋ ਗਏ। ਮਾਮੂਲੀ ਤਕਰਾਰ ਮਗਰੋਂ ਦੋਵਾਂ ਧਿਰਾਂ ਵੱਲੋਂ ਇੱਕ-ਦੂਜੇ 'ਤੇ ਫਾਈਰਿੰਗ ਕੀਤੀ ਗਈ। ਪੁਲਿਸ ਨੇ ਮੌਕੇ ਤੋਂ ਦੋ ਪਿਸਟਲ ਬਰਾਮਦ ਕੀਤੇ ਹਨ। 

ਇਸ ਫਾਇਰਿੰਗ ਵਿੱਚ ਇੱਕ ਜਣੇ ਦੀ ਹਾਲਤ ਜਿਆਦਾ ਨਾਜੁਕ ਹੋਣ ਕਰਕੇ ਉਸ ਨੂੰ ਲੁਧਿਆਣਾ ਵਿਖੇ ਰੈਫਰ ਕੀਤਾ ਗਿਆ ਹੈ। ਪਤਾ ਲੱਗਾ ਹੈ ਕਿ ਗਾਹਕ ਦੇ ਆਰਡਰ ਵਿੱਚ ਦੇਰੀ ਹੋਣ ਕਰਕੇ ਗਾਹਕ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਸ ਦੇ ਜਵਾਬ ਵਿੱਚ ਆਈਸਕ੍ਰੀਮ ਪਾਰਲਰ ਦੇ ਮਾਲਕ ਨੇ ਵੀ ਫਾਈਰਿੰਗ ਕਰ ਦਿੱਤੀ।

ਦੱਸ ਦਈਏ ਕਿ ਫਿਰੋਜ਼ਪੁਰ ਵਿੱਚ ਆਈਸਕ੍ਰੀਮ ਦੇ ਆਰਡਰ ਵਿੱਚ ਦੇਰੀ ਹੋਣ ਦੇ ਚੱਲਦੇ ਗਾਹਕ ਵੱਲੋਂ ਆਈਸਕ੍ਰੀਮ ਪਾਰਲਰ ਦੇ ਮਾਲਕ ਤੇ ਫਾਇਰਿੰਗ ਕਰ ਦਿੱਤੀ ਗਈ। ਅੱਗੋਂ ਜਵਾਬ ਵਿੱਚ ਆਈਸਕ੍ਰੀਮ ਪਾਰਲਰ ਦੇ ਮਾਲਕ ਨੇ ਵੀ ਗੋਲੀਆਂ ਚਲਾ ਦਿੱਤੀਆਂ। ਇਹ ਮਾਮਲਾ ਫਿਰੋਜ਼ਪੁਰ ਦੇ ਮਾਲ ਰੋਡ ਦਾ ਹੈ। ਇੱਥੇ ਇੱਕ ਆਈਸਕ੍ਰੀਮ ਪਾਰਲਰ ਤੇ ਗਾਹਕ ਆਪਣੇ ਪਰਿਵਾਰ ਸਣੇ ਆਈਸਕ੍ਰਾਮ ਖਾਣ ਆਇਆ ਸੀ।

ਪਤਾ ਲੱਗਾ ਹੈ ਕਿ ਆਈਸਕ੍ਰੀਮ ਦਾ ਆਰਡਰ ਦਿੱਤਾ ਪਰ ਆਈਸਕ੍ਰੀਮ ਆਰਡਰ ਲੱਗਣ ਵਿੱਚ 15 ਮਿੰਟ ਦੇਰੀ ਹੋ ਗਈ। ਇਸ ਕਰਕੇ ਗਾਹਕ ਨੇ ਤੈਸ਼ ਵਿੱਚ ਆ ਕੇ ਆਈਸਕ੍ਰੀਮ ਪਾਰਲਰ ਦੇ ਮਾਲਕ ਤੇ ਗੋਲੀ ਚਲਾ ਦਿੱਤੀ। ਉਸ ਤੋਂ ਬਾਅਦ ਆਈਸਕ੍ਰੀਮ ਪਾਰਲਰ ਦੇ ਮਾਲਕ ਵੱਲੋਂ ਵੀ ਗਾਹਕ ਤੇ ਉਸ ਦੇ ਪਰਿਵਾਰ ਤੇ ਗੋਲੀ ਚਲਾ ਦਿੱਤੀ ਗਈ।

ਇਸ ਵਿੱਚ ਗਾਹਕ ਦੇ ਨਾਲ ਆਈ ਉਸ ਦੀ ਪਤਨੀ ਦੇ ਵੀ ਗੋਲੀ ਲੱਗੀ। ਦੋਨਾਂ ਜਖਮੀਆਂ ਨੂੰ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਆਈਸਕ੍ਰੀਮ ਪਾਰਲਰ ਮਾਲਕ ਦੀ ਹਾਲਤ ਜਿਆਦਾ ਨਾਜੁਕ ਹੋਣ ਕਰਕੇ ਉਸ ਨੂੰ ਅੱਗੇ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜਾ ਲਿਆ ਗਿਆ ਹੈ ਤੇ ਦੋ ਪਿਸਟਲ ਜ਼ਬਤ ਵੀ ਕੀਤੇ ਗਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਨ ਲਈ ਆਸ ਪਾਸ ਦੀ ਸੀਸੀਟੀਵੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget