ਪੜਚੋਲ ਕਰੋ

ਲੰਗਾਹ 'ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਸ਼ਿਕੰਜਾ, ਸਿੱਖ ਸੰਗਤ ਨੂੰ ਦੂਰ ਰਹਿਣ ਦਾ ਹਦਾਇਤ

ਪੰਥ ਵਿੱਚੋਂ ਛੇਕੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਵੱਲੋਂ ਸ਼੍ਰੋਮਣੀ ਅਕਾਲੀ ਦਲ ਲਈ ਚੋਣ ਪ੍ਰਚਾਰ ਕਰਨ ਦਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖਤ ਨੋਟਿਸ ਲਿਆ ਹੈ। ਉਨ੍ਹਾਂ ਨੇ ਸਿੱਖ ਸੰਗਤਾਂ ਨੂੰ ਹਦਾਇਤ ਕੀਤੀ ਹੈ ਕਿ ਪੰਥ ਵਿੱਚੋਂ ਛੇਕੇ ਵਿਅਕਤੀਆਂ ਸੁੱਚਾ ਸਿੰਘ ਲੰਗਾਹ, ਹਰਨੇਕ ਸਿੰਘ ਨਿਊਜ਼ੀਲੈਂਡ ਤੇ ਅਜਿਹੇ ਹੋਰਾਂ ਨਾਲ ਮਿਲਵਰਤਣ ਤੋਂ ਗੁਰੇਜ਼ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਅਜਿਹਾ ਨਾ ਕਰਨਾ ਅਕਾਲ ਤਖ਼ਤ ਦੇ ਆਦੇਸ਼ਾਂ ਦੀ ਉਲੰਘਣਾ ਕਰਾਰ ਦਿੱਤਾ ਹੈ।

ਅੰਮ੍ਰਿਤਸਰ: ਪੰਥ ਵਿੱਚੋਂ ਛੇਕੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਵੱਲੋਂ ਸ਼੍ਰੋਮਣੀ ਅਕਾਲੀ ਦਲ ਲਈ ਚੋਣ ਪ੍ਰਚਾਰ ਕਰਨ ਦਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖਤ ਨੋਟਿਸ ਲਿਆ ਹੈ। ਉਨ੍ਹਾਂ ਨੇ ਸਿੱਖ ਸੰਗਤਾਂ ਨੂੰ ਹਦਾਇਤ ਕੀਤੀ ਹੈ ਕਿ ਪੰਥ ਵਿੱਚੋਂ ਛੇਕੇ ਵਿਅਕਤੀਆਂ ਸੁੱਚਾ ਸਿੰਘ ਲੰਗਾਹ, ਹਰਨੇਕ ਸਿੰਘ ਨਿਊਜ਼ੀਲੈਂਡ ਤੇ ਅਜਿਹੇ ਹੋਰਾਂ ਨਾਲ ਮਿਲਵਰਤਣ ਤੋਂ ਗੁਰੇਜ਼ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਅਜਿਹਾ ਨਾ ਕਰਨਾ ਅਕਾਲ ਤਖ਼ਤ ਦੇ ਆਦੇਸ਼ਾਂ ਦੀ ਉਲੰਘਣਾ ਕਰਾਰ ਦਿੱਤਾ ਹੈ। ਕਾਬਲੇਗੌਰ ਹੈ ਕਿ ਡੇਰਾ ਬਾਬਾ ਨਾਨਕ ਇਲਾਕੇ ਦੇ ਲੋਕ ਵੱਡੀ ਗਿਣਤੀ ’ਚ ਇਕੱਠੇ ਹੋ ਕੇ ਸ਼੍ਰੀ ਅਕਾਲ ਤਖ਼ਤ ਦੇ ਸਕੱਤਰੇਤ ਪੁੱਜੇ ਸਨ ਤੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਖ਼ਿਲਾਫ਼ ਮੰਗ ਪੱਤਰ ਦਿੱਤਾ ਸੀ। ਸਿੱਖਾਂ ਨੇ ਕੁਝ ਸਮਾਗਮਾਂ ਵਿੱਚ ਲੰਗਾਹ ਵੱਲੋਂ ਸ਼ਿਰਕਤ ਕੀਤੇ ਜਾਣ ਦੇ ਹਵਾਲੇ ਵੀ ਮੰਗ ਪੱਤਰ ਵਿੱਚ ਦਰਜ ਕੀਤੇ ਹਨ ਤੇ ਖਬਰਾਂ ਨੱਥੀ ਕੀਤੀਆਂ ਹਨ। ਮੰਗ ਪੱਤਰ ’ਤੇ ਤੁਰੰਤ ਕਾਰਵਾਈ ਕਰਦਿਆਂ ਜਥੇਦਾਰ ਨੇ ਇਹ ਹਦਾਇਤ ਜਾਰੀ ਕੀਤੀ। ਇਸ ਦੇ ਨਾਲ ਹੀ ਲੰਗਾਹ ਦੀ ਪ੍ਰਸੰਸਾ ਕਰਨ ਵਾਲੇ ਢਾਡੀ ਜਥੇ ਖੜਕ ਸਿੰਘ ਪਠਾਨਕੋਟ ਨੂੰ 10 ਦਿਨਾਂ ਵਿਚ ਸਪੱਸ਼ਟੀਕਰਨ ਦੇਣ ਦੀ ਵੀ ਹਦਾਇਤ ਕੀਤੀ ਗਈ ਹੈ। ਜਥੇ ’ਤੇ ਇਲਜ਼ਾਮ ਹੈ ਕਿ ਕਿ ਉਸ ਨੇ ਛੇਕੇ ਹੋਏ ਵਿਅਕਤੀ ਨੂੰ ਪੰਥ ਦੀ ਮਹਾਨ ਸ਼ਖ਼ਸੀਅਤ ਕਹਿ ਕੇ ਸੰਬੋਧਨ ਕੀਤਾ। ਯਾਦ ਰਹੇ ਲੰਗਾਹ 'ਤੇ ਬਲਾਤਕਾਰ ਦੇ ਇਲਜ਼ਾਮ ਲੱਗਣ ਮਗਰੋਂ ਉਸ ਨੂੰ ਪੰਥ ਵਿੱਚੋਂ ਛੇਕ ਦਿੱਤਾ ਗਿਆ ਸੀ। ਇਸ ਕੇਸ ਵਿੱਚੋਂ ਲੰਗਾਹ ਬਰੀ ਹੋ ਗਏ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਪੰਥ ਵਿੱਚ ਸ਼ਾਮਲ ਨਹੀਂ ਕੀਤਾ ਗਿਆ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੁਹਾਲੀ 'ਚ ਏਅਰਪੋਰਟ ਨੇੜੇ ਵਾਪਰਿਆ ਵੱਡਾ ਹਾਦਸਾ, ਅਚਾਨਕ ਕਾਰ ਅੱਗ ਆਈ ਕਾਰ; ਮੱਚਿਆ ਚੀਕ ਚੀਹਾੜਾ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕੱਲ੍ਹ ਤੋਂ ਹਨੇਰੀ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

 Jalandhar News : 6 ਸਾਲਾਂ ਪੁੱਤ ਦਾ ਕਤਲ ਵਾਲੀ ਮਾਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ ,ਦਾਦੀ ਨਾਲ ਸੌਣ ਦੀ ਕਰ ਰਿਹਾ ਸੀ ਜ਼ਿੱਦ

Faridkot 'ਚ ਸਕੂਟਰੀ ਸਵਾਰ ਭਰਾ -ਭੈਣ ਦੀ ਮੌਤ , ਸੜਕ ਕਿਨਾਰੇ ਖੜ੍ਹੀ ਟਰੈਕਟਰ-ਟਰਾਲੀ ਨਾਲ ਹੋਈ ਟੱਕਰ , ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ 

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ, ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ; 11 ਰੁਪਏ ਪ੍ਰਤੀ ਲੀਟਰ ਤੱਕ ਵਧੇ ਰੇਟ

US ਦੀ 18 ਕੰਪਨੀਆਂ ਨੂੰ ਦਹਿਲਾਉਣ ਦੀ ਈਰਾਨ ਨੇ ਦਿੱਤੀ ਧਮਕੀ, ਗੁੱਸੇ 'ਚ ਭੜਕੇ ਅਮਰੀਕਾ ਨੇ ਵੀ ਕੀਤਾ ਪਲਟਵਾਰ

ਜਹਾਜ਼ ਦੇ ਟਾਇਲਟ 'ਤੇ 'Danger' ਲਿਖੇ ਟਿਸ਼ੂ ਪੇਪਰ ਮਿਲਣ ਨਾਲ ਮੱਚਿਆ ਹੜਕੰਪ
ਜਹਾਜ਼ ਦੇ ਟਾਇਲਟ 'ਤੇ 'Danger' ਲਿਖੇ ਟਿਸ਼ੂ ਪੇਪਰ ਮਿਲਣ ਨਾਲ ਮੱਚਿਆ ਹੜਕੰਪ
ਮੁਹਾਲੀ 'ਚ ਏਅਰਪੋਰਟ ਨੇੜੇ ਵਾਪਰਿਆ ਵੱਡਾ ਹਾਦਸਾ, ਅਚਾਨਕ ਕਾਰ ਅੱਗ ਆਈ ਕਾਰ; ਮੱਚਿਆ ਚੀਕ ਚੀਹਾੜਾ
ਮੁਹਾਲੀ 'ਚ ਏਅਰਪੋਰਟ ਨੇੜੇ ਵਾਪਰਿਆ ਵੱਡਾ ਹਾਦਸਾ, ਅਚਾਨਕ ਕਾਰ ਅੱਗ ਆਈ ਕਾਰ; ਮੱਚਿਆ ਚੀਕ ਚੀਹਾੜਾ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕੱਲ੍ਹ ਤੋਂ ਹਨੇਰੀ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕੱਲ੍ਹ ਤੋਂ ਹਨੇਰੀ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਹਿਮਾਚਲ ਸਰਕਾਰ ਦਾ ਯੂ-ਟਰਨ, ਸਰਕਾਰ ਨੇ ਐਂਟਰੀ ਫੀਸ ਕੀਤੀ 100 ਰੁਪਏ, ਗੁਆਂਢੀਆਂ ਨੂੰ ਵੀ ਮਿਲੇਗਾ ਰਾਹਤ; ਜਾਣੋ ਨਵੇਂ ਫੈਸਲੇ

ਅੱਜ ਤੋਂ ਚੰਡੀਗੜ੍ਹੀਆਂ ਨੂੰ ਲੱਗੇਗਾ ਮਹਿੰਗਾਈ ਦਾ ਝਟਕਾ, ਬਿਜਲੀ, ਪਾਣੀ ਤੋਂ ਲੈਕੇ ਆਹ ਸਾਰੀਆਂ ਚੀਜ਼ਾਂ ਹੋਈਆਂ ਮਹਿੰਗੀਆਂ; ਜਾਣ ਲਓ ਨਵੇਂ Rate

ਵੱਡਾ ਝਟਕਾ! 218 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਜਾਣੋ ਆਪਣੇ ਸ਼ਹਿਰ ਵਿੱਚ ਨਵੀਆਂ ਕੀਮਤਾਂ

Embed widget