ਪੜਚੋਲ ਕਰੋ

ਨਗਰ ਕੌਂਸਲ ਦੀ ਉਪ ਪ੍ਰਧਾਨ ਦੇ ਘਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਲੋਕਾਂ 'ਚ ਰੋਸ

ਤਰਨ ਤਾਰਨ: ਇੱਥੋਂ ਦੀ ਨਗਰ ਕੌਂਸਲ ਦੇ ਉਪ ਪ੍ਰਧਾਨ ਦੇ ਘਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣਾ ਆਇਆ ਹੈ। ਹਾਸਲ ਜਾਣਕਾਰੀ ਅਨੁਸਾਰ ਤਰਨ ਤਾਰਨ ਨਗਰ ਕੌਂਸਲ ਦੀ ਉਪ ਪ੍ਰਧਾਨ ਰੇਣੂ ਬਾਲਾ ਤੇ ਉਸ ਦੇ ਪਤੀ ਮਹੰਤ ਬਲਵੀਰ ਸਿੰਘ ਨੇ ਆਪਣੇ ਘਰ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਰੱਖੇ ਹੋਏ ਸਨ। ਲੋਕਾਂ ਅਨੁਸਾਰ ਰੇਣੂ ਬਾਲਾ ਨੇ ਪਾਵਨ ਸਰੂਪ ਦੀ ਬੇਅਦਬੀ ਕੀਤੀ ਹੈ। ਇਸ ਗੱਲ ਦਾ ਪਤਾ ਲੱਗਣ ਉੱਤੇ ਲੋਕ ਉਨ੍ਹਾਂ ਦੇ ਘਰ ਦੇ ਅੱਗੇ ਇਕੱਠੇ ਹੋ ਗਏ। ਹਾਲਤ ਨਾਜ਼ੁਕ ਹੁੰਦੀ ਵੇਖ ਪੁਲਿਸ ਵੀ ਮੌਕੇ ਉੱਤੇ ਪਹੁੰਚ ਗਈ। ਲੋਕਾਂ ਨੂੰ ਨਾਲ ਲੈ ਕੇ ਜਦੋਂ ਪੁਲਿਸ ਰੇਣੂ ਬਾਲਾ ਦੇ ਘਰ ਵਿੱਚ ਦਾਖਲ ਹੋਈ ਤਾਂ ਅਲਮਾਰੀ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਪਾਵਨ ਸਰੂਪ ਮਿਲੇ। ਦੋਵਾਂ ਸਰੂਪ ਦੀ ਹਾਲਤ ਕਾਫ਼ੀ ਖ਼ਰਾਬ ਸੀ। ਇਸ ਤੋਂ ਬਾਅਦ ਸ਼੍ਰੀ ਦਰਬਾਰ ਸਾਹਿਬ ਦੇ ਗਿਆਨੀ ਨਿਰਮਲ ਸਿੰਘ ਮੌਕੇ ਉੱਤੇ ਪਹੁੰਚੇ ਤੇ ਉਨ੍ਹਾਂ ਦੋਵਾਂ ਸਰੂਪ ਨੂੰ ਸ਼੍ਰੀ ਦਰਬਾਰ ਸਾਹਿਬ ਪਹੁੰਚਾਇਆ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'AAP' ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ, ਦਿੱਗਜ ਸ਼ਖਸੀਅਤਾਂ ਸਣੇ ਸਿਆਸੀ ਆਗੂਆਂ ਨੇ ਫੜਿਆ BJP ਦਾ ਪੱਲਾ; ਲਿਸਟ 'ਚ ਵੱਡੇ ਨਾਮ...
ਪੰਜਾਬ 'AAP' ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ, ਦਿੱਗਜ ਸ਼ਖਸੀਅਤਾਂ ਸਣੇ ਸਿਆਸੀ ਆਗੂਆਂ ਨੇ ਫੜਿਆ BJP ਦਾ ਪੱਲਾ; ਲਿਸਟ 'ਚ ਵੱਡੇ ਨਾਮ...
MP ਹਰਭਜਨ ਸਿੰਘ ਦੀ ਸੁਰੱਖਿਆ ਵਾਪਸ ਲੈਣ ਦਾ ਮਾਮਲਾ ਪਹੁੰਚਿਆ ਹਾਈ ਕੋਰਟ , ਅਦਾਲਤ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ 
MP ਹਰਭਜਨ ਸਿੰਘ ਦੀ ਸੁਰੱਖਿਆ ਵਾਪਸ ਲੈਣ ਦਾ ਮਾਮਲਾ ਪਹੁੰਚਿਆ ਹਾਈ ਕੋਰਟ , ਅਦਾਲਤ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ 
Punjab 'ਚ ਲਿਆਂਦੇ ਬੇਅਦਬੀ ਕਾਨੂੰਨ ਵਿਰੁੱਧ ਐਂਗਲੀਕਨ ਚਰਚ ਆਫ਼ ਇੰਡੀਆ ਨੇ ਹਾਈ ਕੋਰਟ 'ਚ ਦਾਇਰ ਕੀਤੀ ਪਟੀਸ਼ਨ , 8 ਮਈ ਨੂੰ ਹੋਵੇਗੀ ਸੁਣਵਾਈ  
Punjab 'ਚ ਲਿਆਂਦੇ ਬੇਅਦਬੀ ਕਾਨੂੰਨ ਵਿਰੁੱਧ ਐਂਗਲੀਕਨ ਚਰਚ ਆਫ਼ ਇੰਡੀਆ ਨੇ ਹਾਈ ਕੋਰਟ 'ਚ ਦਾਇਰ ਕੀਤੀ ਪਟੀਸ਼ਨ , 8 ਮਈ ਨੂੰ ਹੋਵੇਗੀ ਸੁਣਵਾਈ  
Punjab News: ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ, ਮਸ਼ਹੂਰ ਵਕੀਲ ਭਰਾਵਾਂ ਨੇ ਫੜਿਆ 'ਆਪ' ਦਾ ਪੱਲਾ; CM ਮਾਨ ਨਾਲ ਤਸਵੀਰ ਵਾਇਰਲ...
ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ, ਮਸ਼ਹੂਰ ਵਕੀਲ ਭਰਾਵਾਂ ਨੇ ਫੜਿਆ 'ਆਪ' ਦਾ ਪੱਲਾ; CM ਮਾਨ ਨਾਲ ਤਸਵੀਰ ਵਾਇਰਲ...

ਵੀਡੀਓਜ਼

CM ਮਾਨ ਦਾ ਖੁਲਾਸਾ, ਵਿਦੇਸ਼ 'ਚ ਪੰਜਾਬੀ ਨੌਜਵਾਨ ਕਰਦੇ ਰੂਲ ਬ੍ਰੇਕ!
CM ਮਾਨ ਦਾ BJP ਨੂੰ ਖੁੱਲਾ ਚੈਲੇਂਜ, ਸਾਡੇ ਵਿਧਾਇਕ ਪੂਰੇ
ਕਿਸ ਜ਼ਿਲ੍ਹੇ ਨੂੰ ਕਿੰਨਾ ਪਾਣੀ? CM ਭਗਵੰਤ ਮਾਨ ਨੇ ਖੋਲ੍ਹੇ ਅੰਕੜੇ
ਸਭ ਲਈ ਖੁਸ਼ਖਬਰੀ! ਪੰਜਾਬ 'ਚ ਵਧਿਆ ਪਾਣੀ ਦਾ ਲੈਵਲ
4 ਸਾਲਾਂ 'ਚ ਕਿੱਥੇ ਖਰਚ ਹੋਇਆ ਪੈਸਾ? CM ਮਾਨ ਨੇ ਖੋਲ੍ਹਿਆ ਹਿਸਾਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2026: ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, ਇਸ ਟੀਮ ਦੇ 'ਕਪਤਾਨ' 'ਤੇ ਮੰਡਰਾ ਰਿਹਾ ਗ੍ਰਿਫ਼ਤਾਰੀ ਦਾ ਖਤਰਾ? ਜਾਣੋ ਮਾਮਲਾ...
ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, ਇਸ ਟੀਮ ਦੇ 'ਕਪਤਾਨ' 'ਤੇ ਮੰਡਰਾ ਰਿਹਾ ਗ੍ਰਿਫ਼ਤਾਰੀ ਦਾ ਖਤਰਾ? ਜਾਣੋ ਮਾਮਲਾ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਭਰੀ ਜਵਾਨੀ 'ਚ ਮੌਤ; ਭਿਆਨਕ ਸੜਕ ਹਾਦਸੇ 'ਚ ਗਈ ਜਾਨ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਭਰੀ ਜਵਾਨੀ 'ਚ ਮੌਤ; ਭਿਆਨਕ ਸੜਕ ਹਾਦਸੇ 'ਚ ਗਈ ਜਾਨ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਕੀਤੇ ਗਏ ਤਬਾਦਲੇ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਕੀਤੇ ਗਏ ਤਬਾਦਲੇ; ਲਿਸਟ 'ਚ ਇਹ ਨਾਮ ਸ਼ਾਮਲ...
Australia Deports Indians: ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਭਾਰਤੀਆਂ ਦੀ ਫਲਾਈਟ ਦਿੱਲੀ ਪਹੁੰਚੀ, ਪੰਜਾਬ ਸਰਕਾਰ ਨੇ ਵਾਹਨਾਂ ਦਾ ਕੀਤਾ ਪ੍ਰਬੰਧ; ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਲਿਸਟ 'ਚ ਸ਼ਾਮਲ...
ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਭਾਰਤੀਆਂ ਦੀ ਫਲਾਈਟ ਦਿੱਲੀ ਪਹੁੰਚੀ, ਪੰਜਾਬ ਸਰਕਾਰ ਨੇ ਵਾਹਨਾਂ ਦਾ ਕੀਤਾ ਪ੍ਰਬੰਧ; ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਲਿਸਟ 'ਚ ਸ਼ਾਮਲ...
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਇਸ ਕੰਮ ਦੀ ਬਿਲਕੁਲ ਨਹੀਂ ਇਜਾਜ਼ਤ; ਦਿਓ ਧਿਆਨ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਇਸ ਕੰਮ ਦੀ ਬਿਲਕੁਲ ਨਹੀਂ ਇਜਾਜ਼ਤ; ਦਿਓ ਧਿਆਨ...
UGC NET ਦੀ ਰਜਿਸਟ੍ਰੇਸ਼ਨ ਸ਼ੁਰੂ, ਇੰਨੀ ਤਰੀਕ ਤੱਕ ਕਰ ਸਕਦੇ ਅਪਲਾਈ
UGC NET ਦੀ ਰਜਿਸਟ੍ਰੇਸ਼ਨ ਸ਼ੁਰੂ, ਇੰਨੀ ਤਰੀਕ ਤੱਕ ਕਰ ਸਕਦੇ ਅਪਲਾਈ
 Punjab News : ਜਵੈਲਰ ਨਾਲ 35 ਲੱਖ ਰੁਪਏ ਦੀ ਧੋਖਾਧੜੀ , ਜੋੜੇ ਨੇ ਬਣਵਾਏ ਗਹਿਣੇ , ਬਾਅਦ 'ਚ ਪੈਸੇ ਦੇਣ ਤੋਂ ਮੁਕਰੇ 
 Punjab News : ਜਵੈਲਰ ਨਾਲ 35 ਲੱਖ ਰੁਪਏ ਦੀ ਧੋਖਾਧੜੀ , ਜੋੜੇ ਨੇ ਬਣਵਾਏ ਗਹਿਣੇ , ਬਾਅਦ 'ਚ ਪੈਸੇ ਦੇਣ ਤੋਂ ਮੁਕਰੇ 
Punjab News: ਪੰਜਾਬ 'ਚ ਵੱਡੀ ਵਾਰਦਾਤ, ਕਲੱਬ ਨੇੜੇ ਸ਼ਰੇਆਮ ਵੱਢਿਆ ਨੌਜਵਾਨ; ਤੇਜ਼ਧਾਰ ਹਥਿਆਰਾਂ ਨਾਲ ਲੈਸ ਕਾਰ ਸਵਾਰਾਂ ਨੇ ਘੇਰਿਆ ਨੌਜਵਾਨ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਕਲੱਬ ਨੇੜੇ ਸ਼ਰੇਆਮ ਵੱਢਿਆ ਨੌਜਵਾਨ; ਤੇਜ਼ਧਾਰ ਹਥਿਆਰਾਂ ਨਾਲ ਲੈਸ ਕਾਰ ਸਵਾਰਾਂ ਨੇ ਘੇਰਿਆ ਨੌਜਵਾਨ: ਫਿਰ...
Embed widget