ਪੜਚੋਲ ਕਰੋ

Shri Hemkunt Sahib Yatra : 11 ਅਕਤੂਬਰ ਨੂੰ ਸਮਾਪਤ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ, ਗੁਰਦੁਆਰਾ ਮੈਨੇਜਮੈਂਟ ਟਰੱਸਟ ਦੀ ਸੰਗਤ ਨੂੰ ਇਹ ਅਪੀਲ

ਸ਼੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਲੱਗੀ ਸੰਗਤਾਂ ਦੀ ਭਾਰੀ ਭੀੜ। ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 11 ਅਕਤੂਬਰ (ਬੁੱਧਵਾਰ) ਨੂੰ ਇਸ ਸਾਲ ਦੀ ਯਾਤਰਾ ਦੀ ਸਮਾਪਤੀ ਦੇ ਨਾਲ ਹੀ ਬੰਦ ਕਰ ਦਿੱਤੇ ਜਾਣਗੇ।

Shri Hemkunt Sahib Yatra : ਸ਼੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਲੱਗੀ ਸੰਗਤਾਂ ਦੀ ਭਾਰੀ ਭੀੜ। ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 11 ਅਕਤੂਬਰ (ਬੁੱਧਵਾਰ) ਨੂੰ ਇਸ ਸਾਲ ਦੀ ਯਾਤਰਾ ਦੀ ਸਮਾਪਤੀ ਦੇ ਨਾਲ ਹੀ ਬੰਦ ਕਰ ਦਿੱਤੇ ਜਾਣਗੇ। ਪਿਛਲੇ ਦੋ ਮਹੀਨਿਆਂ ਤੋਂ ਮੌਸਮ ਖ਼ਰਾਬ ਹੋਣ ਕਾਰਨ ਯਾਤਰਾ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਘੱਟ ਰਹੀ ਪਰ ਹੁਣ ਖਿੜਦੀ ਧੁੱਪ ਨਾਲ ਸ਼ਰਧਾਲੂਆਂ ਦੀ ਗਿਣਤੀ ਵਧੀ ਹੈ। ਪ੍ਰਸ਼ਾਸਨ ਵੱਲੋਂ ਦਿੱਤੇ ਅੰਕੜਿਆਂ ਅਨੁਸਾਰ ਹੁਣ ਤੱਕ 16,2000 ਸ਼ਰਧਾਲੂ ਦਰਸ਼ਨ ਕਰ ਚੁੱਕੇ ਹਨ।

ਬੁਨਿਆਦੀ ਸਹੂਲਤਾਂ ਦਾ ਕੀਤਾ ਪ੍ਰਬੰਧ

ਪੈਦਲ ਚੱਲਣ ਵਾਲੇ ਰਸਤੇ ਵਿੱਚ ਸੁਧਾਰ ਕੀਤਾ ਗਿਆ ਹੈ ਅਤੇ ਬੁਨਿਆਦੀ ਸਹੂਲਤਾਂ ਜਿਵੇਂ ਪਖਾਨੇ, ਸ਼ੈੱਡ, ਬੈਂਚ, ਰੇਲਿੰਗ ਆਦਿ ਦਾ ਨਿਰਮਾਣ ਕੀਤਾ ਗਿਆ ਹੈ। ਮੈਡੀਕਲ ਸਹੂਲਤਾਂ ਲਈ ਟਰੱਸਟ ਵੱਲੋਂ ਘਗੜੀਆ ਅਤੇ ਹੇਮਕੁੰਟ ਸਾਹਿਬ ਵਿਚਕਾਰ ਮੈਡੀਕਲ ਕੈਂਪ ਦਾ ਪ੍ਰਬੰਧ ਕੀਤਾ ਗਿਆ ਹੈ।

ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਕੀਤੀ ਗਈ ਸੰਗਤ ਨੂੰ ਇਹ ਬੇਨਤੀ 

ਯਾਤਰੀਆਂ ਦੀ ਰਿਹਾਇਸ਼ ਅਤੇ ਖਾਣ-ਪੀਣ ਦਾ ਬਹੁਤ ਵਧੀਆ ਪ੍ਰਬੰਧ ਕੀਤਾ ਗਿਆ ਹੈ। ਗੋਵਿੰਦ ਘਾਟ ਤੋਂ ਘਗਰਿਆ ਦੀ ਹਵਾਈ ਸੇਵਾ ਵੀ ਨਿਰੰਤਰ ਚੱਲ ਰਹੀ ਹੈ।
ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ ਕਿ ਕਪਾਟ ਬੰਦ ਹੋਣ ਦੀ ਮਿਤੀ ਨੂੰ ਮੁੱਖ ਰੱਖਦਿਆਂ ਸੰਗਤਾਂ ਆਪਣੀ ਯਾਤਰਾ ਜਲਦੀ ਤੋਂ ਜਲਦੀ ਕਰ ਲੈਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget