ਪੜਚੋਲ ਕਰੋ

ਬਾਦਲਾਂ 'ਤੇ ਵਰ੍ਹੇ ਸਿੱਧੂ, ਟਕਸਾਲੀਆਂ ਦੀ ਹਮਾਇਤ

ਅੰਮ੍ਰਿਤਸਰ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਬਾਰੇ ਕਿਹਾ ਹੈ ਕਿ ਅਜੇ ਤਾਂ ਸ਼ੁਰੂਆਤ ਹੋਈ ਹੈ। ਇਸ ਦੌਰਾਨ ਉਨ੍ਹਾਂ ਬਾਦਲ ਪਰਿਵਾਰ ’ਤੇ ਵਾਰ ਕਰਦਿਆਂ ਕਿਹਾ ਕਿ ਬਾਦਲਾਂ ਨੇ ਅਕਾਲੀ ਦਲ ਨੂੰ ਨਿੱਜੀ ਜਾਇਦਾਦ ਬਣਾ ਲਿਆ ਹੈ। ਉਨ੍ਹਾਂ ਟਕਸਾਲੀਆਂ ਦੇ ਕੰਮ ਦੀ ਹਮਾਇਤ ਕੀਤੀ ਕਿ ਉਹ ਜੋ ਵੀ ਕਰ ਰਹੇ ਹਨ, ਉਹ ਠੀਕ ਹੈ। ਇਸ ਮੌਕੇ ਸਿੱਧੂ ਅੰਮ੍ਰਿਤਸਰ ਵਿੱਚ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਮਾਰਚ ਤੋਂ ਹੀ ਲੋਕ ਸਭਾ ਚੋਣਾਂ ਲਈ ਪ੍ਰਚਾਰ ਸ਼ੁਰੂ ਕਰਨਗੇ। ਇਸ ਦੌਰਾਨ ਸਿੱਧੂ ਨੇ ਬਾਬਾ ਦੀਪ ਸਿੰਘ ਜੀ ਦੇ ਗੁਰਦੁਵਾਰਾ ਸ਼ਹੀਦਾਂ ਦੇ ਆਲੇ-ਦੁਆਲੇ ਦੀ ਦਿੱਖ ਸਵਰਨ ਲਈ 34 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਟਾਊਨ ਹਾਲ ਵਿਖੇ ਫ਼ੂਡ ਸਟ੍ਰੀਟ ਬਣਾਈ ਜਾ ਰਹੀ ਹੈ ਜਿਥੇ 124 ਤਰ੍ਹਾਂ ਦੇ ਪਕਵਾਨ ਮਿਲਣਗੇ। ਉਨ੍ਹਾਂ ਸ੍ਰੀ ਹਰਮਿੰਦਰ ਸਾਹਿਬ ਨੂੰ ਜਾਂਦੀਆਂ 4 ਸੜਕਾਂ ’ਤੇ 34 ਕਰੋੜ ਰੁਪਏ ਲਾਏ ਜਾਣ ਬਾਰੇ ਵੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਸੈਰ-ਸਪਾਟਾ ਮੰਤਰੀ ਸਿੱਧੂ ਨੇ ਕਿਹਾ ਕਿ ਹਰੀਕੇ ਪੱਤਣ ਵਿੱਚ ਕਸ਼ਮੀਰ ਦੀ ਤਰ੍ਹਾਂ ਸ਼ਿਕਾਰੇ, ਫਲੋਟਿੰਗ ਰੈਸਟੋਰੈਂਟ, ਫਲੋਟਿੰਗ ਹੋਟਲ ਤੇ ਰਾਫਟਿੰਗ ਦੀ ਸਹੂਲਤ ਮੁਹੱਈਆ ਕਰਵਾਈ ਜਾਏਗੀ। ਸਿਆਸਤ ਬਾਰੇ ਗੱਲ ਕਰਦਿਆਂ ਸਿੱਧੂ ਨੇ ਕਿਹਾ ਕਿ ਜਦੋਂ ਤਕ ਸੁਖਬੀਰ ਬਾਦਲ ਹੈ, ਉਦੋਂ ਤਕ ਉਹ ਹਾਰ ਨਹੀਂ ਸਕਦੇ। ਜਿਹੜੇ ਗ਼ਲਤ ਕੰਮ ਸੁਖਬੀਰ ਬਾਦਲ ਨੇ ਕੀਤੇ, ਉਹ ਕੰਮ ਉਹ ਨਹੀਂ ਕਰ ਸਕਦੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘੇ ਬਾਰੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਪੀਐਮ ਮੋਦੀ ’ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਖ਼ੁਦ ਮੋਦੀ ਬਿਨਾ ਬੁਲਾਏ ਪਾਕਿਸਤਾਨ ਜਾ ਕੇ ਜੱਫੀਆਂ ਪਾਉਂਦੇ ਰਹੇ ਪਰ ਉਨ੍ਹਾਂ ’ਤੇ ਉਂਗਲ ਚੁੱਕੀ ਗਈ। ਉਨ੍ਹਾਂ ਸਭ ਨੂੰ ਲਾਂਘੇ ਦਾ ਕ੍ਰੈਡਿਟ ਲੈਣ ਤੋਂ ਵਰਜਿਆ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget