ਪੜਚੋਲ ਕਰੋ

ਨਾਜਾਇਜ਼ ਉਸਾਰੀਆਂ 'ਤੇ ਸਿੱਧੂ ਦਾ ਐਕਸ਼ਨ, ਆਪਣਿਆਂ ਨੂੰ ਹੀ ਦਿੱਤਾ 15 ਦਿਨਾਂ ਦਾ ਸਮਾਂ

ਚੰਡੀਗੜ੍ਹ: ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਨਾਜਾਇਜ਼ ਉਸਾਰੀਆਂ ਵਿਰੁੱਧ ਜਾਰੀ ਆਪਣੀ ਮੁਹਿੰਮ ਦੇ ਵਿਰੋਧ ਦੇ ਬਾਵਜੂਦ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਸਿੱਧੂ ਨੇ ਜਲੰਧਰ ਦੇ ਮੇਅਰ ਨੂੰ 15 ਦਿਨਾਂ ਦਾ ਸਮਾਂ ਦਿੰਦਿਆਂ ਅੱਗੇ ਸਖ਼ਤ ਕਾਰਵਾਈ ਦੇ ਸੰਕੇਤ ਦਿੱਤੇ ਹਨ।   ਜਲੰਧਰ ਵਿੱਚ ਲੰਘੀ 14 ਜੂਨ ਨੂੰ ਨਵਜੋਤ ਸਿੱਧੂ ਦੇ ਹੁਕਮਾਂ ਅਧੀਨ ਨਾਜਾਇਜ਼ ਉਸਾਰੀਆਂ ਢਾਹੁਣ ਦੀ ਮੁਹਿੰਮ ਚੱਲੀ ਸੀ, ਜਿਸ ਨੂੰ ਉੱਥੋਂ ਦੇ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੇ ਰੋਕ ਦਿੱਤਾ ਸੀ। ਇਸ ਤੋਂ ਬਾਅਦ ਕਾਂਗਰਸ ਦੇ ਕਈ ਵੱਡੇ ਲੀਡਰ ਸਿੱਧੂ ਦੇ ਵਿਰੁੱਧ ਹੋ ਗਏ ਸਨ। ਅੱਜ ਸਿੱਧੂ ਨੇ ਜਲੰਧਰ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਬਾਵਾ ਹੈਨਰੀ ਤੇ ਮੇਅਰ ਜਗਦੀਸ਼ ਰਾਜ ਰਾਜਾ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਸਿੱਧੂ ਨੇ 'ਏਬੀਪੀ ਸਾਂਝਾ' ਨੂੰ ਦੱਸਿਆ ਕਿ ਕੁਝ ਜਾਣਕਾਰੀਆਂ ਠੀਕ ਹੋਣ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਜਲੰਧਰ ਦੇ ਮੇਅਰ ਨੂੰ 15 ਦਿਨ ਦਾ ਸਮਾਂ ਦਿੱਤਾ ਜਾਂਦਾ ਹੈ ਤੇ ਜੇਕਰ ਕਾਰਵਾਈ ਨਹੀਂ ਹੋਈ ਤਾਂ 5 ਜੁਲਾਈ ਤਕ ਸਭ ਸਹੀ ਹੋ ਜਾਵੇਗਾ। ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਇੱਕ ਮੁਸ਼ਤ ਨਿਬੇੜਾ ਨੀਤੀ ਗਰੀਬਾਂ ਲਈ ਹੈ। ਇਹ ਕਿਸੇ ਅਮੀਰਜ਼ਾਦੇ ਨੂੰ ਜ਼ਮੀਨ ਹੜੱਪਣ ਦੀ ਇਜਾਜ਼ਤ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਜਲੰਧਰ ਦੇ ਵਿਕਾਸ ਲਈ 30 ਕਰੋੜ ਰੁਪਏ ਜਾਰੀ ਕਰ ਦਿੱਤੇ ਜਾਣਗੇ। ਆਪਣੇ ਲੀਡਰਾਂ ਤੋਂ ਵਿਰੋਧ ਬਾਰੇ ਪੁੱਛੇ ਜਾਣ 'ਤੇ ਸਿੱਧੂ ਨੇ ਕਿਹਾ ਕਿ ਓਪੀ ਸੋਨੀ ਨੇ ਬਿਆਨ ਦੇ ਕੇ ਵਾਪਸ ਲੈ ਲਿਆ ਸੀ ਤੇ ਉਹ ਹੁਣ ਟ੍ਰੈਕ 'ਤੇ ਆ ਗਏ ਹਨ। ਸੰਤੋਖ ਚੌਧਰੀ ਨੇ ਕਿਹਾ ਕਿ ਸਾਡੀ ਕੋਈ ਨਾਰਾਜ਼ਗੀ ਨਹੀਂ ਸੀ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਕਈ ਮਸਲਿਆਂ 'ਤੇ ਚਰਚਾ ਹੋਈ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
ਪਠਾਨਕੋਟ 'ਚ ਤੇਜ਼ ਮੀਂਹ, ਜਲੰਧਰ 'ਚ ਛਾਏ ਬੱਦਲ, ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪਠਾਨਕੋਟ 'ਚ ਤੇਜ਼ ਮੀਂਹ, ਜਲੰਧਰ 'ਚ ਛਾਏ ਬੱਦਲ, ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget