ਪੜਚੋਲ ਕਰੋ

ਸਿੱਧੂ ਧੜੇ ਤੇ ‘ਆਪ’ ਦੀ ਗੱਲਬਾਤ ਟੁੱਟੀ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਅਤੇ ਆਵਾਜ਼-ਏ-ਪੰਜਾਬ ਦੇ ਮੋਹਰੀ ਨਵਜੋਤ ਸਿੰਘ ਸਿੱਧੂ ਵਿਚਕਾਰ ਚੱਲ ਰਹੀ ਗੱਲਬਾਤ ਦੂਜੀ ਵਾਰ ਟੁੱਟ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਗੱਲਬਾਤ ਟੁੱਟਣ ਦਾ ਮੁੱਖ ਕਾਰਨ ਸਿੱਧੂ ਧੜੇ ਵੱਲੋਂ ਮੰਗੀਆਂ ਸੀਟਾਂ ਅਤੇ ਹੋਰ ਮੰਗਾਂ ਹਨ। ਆਪ’ ਦੇ ਇੱਕ ਸੀਨੀਅਰ ਆਗੂ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸਿੱਧੂ ਦਾ ਧੜਾ 30 ਸੀਟਾਂ, ਉਪ ਮੁੱਖ ਮੰਤਰੀ ਸਮੇਤ ਮੰਤਰੀਆਂ ਦੇ ਤਿੰਨ ਚਾਰ ਅਹੁਦੇ ਮੰਗ ਰਿਹਾ ਸੀ, ਜੋ ‘ਆਪ’ ਨੂੰ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਸੀ। ਅਸਲ ਵਿੱਚ ਆਮ ਆਦਮੀ ਪਾਰਟੀ ਸਿੱਧੂ ਧੜੇ ਨੂੰ ਪੰਜ ਸੀਟਾਂ ਦੇਣ ਲਈ ਤਿਆਰ ਸੀ ਜਿਸ ਉੱਤੇ ਨਵਜੋਤ ਸਿੰਘ ਸਿੱਧੂ ਰਾਜ਼ੀ ਨਹੀਂ ਹੋਇਆ। ਦੱਸਣਯੋਗ ਹੈ ਕਿ ਸਿੱਧੂ ਨਾਲ ਮੁੱਖ ਤੌਰ ’ਤੇ ‘ਆਪ’ ਦੇ ਕੌਮੀ ਜਥੇਬੰਦਕ ਆਗੂ ਦੁਰਗੇਸ਼ ਪਾਠਕ ਗੱਲ ਕਰ ਰਹੇ ਸਨ। ਸਿੱਧੂ ਪਹਿਲਾਂ ਕਈ ਦਿਨ ਕਾਂਗਰਸ ਦੀ ਕੌਮੀ ਲੀਡਰਸ਼ਿਪ ਦੇ ਵੀ ਸੰਪਰਕ ਵਿੱਚ ਰਹੇ ਪਰ ਉੱਥੇ ਵੀ ਕੋਈ ਸਿਆਸੀ ‘ਸੌਦੇਬਾਜ਼ੀ’ ਨਾ ਹੋਣ ਕਾਰਨ ਉਨ੍ਹਾਂ ਮੁੜ ‘ਆਪ’ ਨਾਲ ਗੱਲ ਸ਼ੁਰੂ ਕੀਤੀ ਸੀ। ਸੂਤਰਾਂ ਅਨੁਸਾਰ ਸਿੱਧੂ ਨੇ ਪਿਛਲੇ ਦਿਨੀਂ ਕਾਂਗਰਸ ਦੇ ਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨਾਲ ਵੀ ਮੀਟਿੰਗ ਕੀਤੀ ਸੀ ਪਰ ਗੱਲ ਸਿਰੇ ਨਹੀਂ ਚੜ੍ਹੀ। ਆਵਾਜ਼-ਏ-ਪੰਜਾਬ ਦੇ ਮੁੱਖ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ‘ਆਪ’ ਵਾਲੇ ਖ਼ੁਦ ਵਾਰ ਵਾਰ ਵੱਖ ਵੱਖ ਤਜਵੀਜ਼ਾਂ ਲੈ ਕੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸਚਾਈ ਨਹੀਂ ਹੈ ਕਿ ਉਨ੍ਹਾਂ ‘ਆਪ’ ਜਾਂ ਕਾਂਗਰਸ ਕੋਲੋਂ ਟਿਕਟਾਂ ਜਾਂ ਕਿਸੇ ਹੋਰ ਅਹੁਦੇ ਦੀ ਮੰਗ ਕੀਤੀ ਹੈ, ਉਹ ਤਾਂ ਇਨ੍ਹਾਂ ਦੋਵਾਂ ਪਾਰਟੀਆਂ ਦੀਆਂ ਤਜਵੀਜ਼ਾਂ ਸੁਣ ਰਹੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ,  IAS ਜਿੰਨਾ ਮਿਲੇਗਾ DA ,ਪੜ੍ਹੋ ਪੂਰੀ ਖ਼ਬਰ 
Punjab ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ,  IAS ਜਿੰਨਾ ਮਿਲੇਗਾ DA ,ਪੜ੍ਹੋ ਪੂਰੀ ਖ਼ਬਰ 
ਅੰਮ੍ਰਿਤਸਰ ਹਵਾਈ ਅੱਡੇ 'ਤੇ ਗਾਂਜੇ ਸਣੇ ਵਿਅਕਤੀ ਗ੍ਰਿਫਤਾਰ, ਬੈਂਕਾਕ ਤੋਂ ਮਠਿਆਈ ਦੇ ਡੱਬੇ 'ਚ ਲੁਕਾ ਕੇ ਲਿਆਂਦਾ
ਅੰਮ੍ਰਿਤਸਰ ਹਵਾਈ ਅੱਡੇ 'ਤੇ ਗਾਂਜੇ ਸਣੇ ਵਿਅਕਤੀ ਗ੍ਰਿਫਤਾਰ, ਬੈਂਕਾਕ ਤੋਂ ਮਠਿਆਈ ਦੇ ਡੱਬੇ 'ਚ ਲੁਕਾ ਕੇ ਲਿਆਂਦਾ
Amritsar News : ਅੰਤਰਰਾਸ਼ਟਰੀ ਹਥਿਆਰ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਇੱਕ ਨਾਬਾਲਗ ਸਮੇਤ 4 ਗ੍ਰਿਫ਼ਤਾਰ
Amritsar News : ਅੰਤਰਰਾਸ਼ਟਰੀ ਹਥਿਆਰ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਇੱਕ ਨਾਬਾਲਗ ਸਮੇਤ 4 ਗ੍ਰਿਫ਼ਤਾਰ
ਲਵ ਮੈਰਿਜ ਤੋਂ ਡੇਢ ਸਾਲ ਬਾਅਦ ਨੌਜਵਾਨ ਨੇ ਲਿਆ ਫਾਹਾ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਲਵ ਮੈਰਿਜ ਤੋਂ ਡੇਢ ਸਾਲ ਬਾਅਦ ਨੌਜਵਾਨ ਨੇ ਲਿਆ ਫਾਹਾ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Murder: ਵੱਡੀ ਖ਼ਬਰ, ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਦੇ ਕਤਲ ਤੋਂ ਬਾਅਦ ਸ਼ੁਰੂ ਹੋਈ ਗੈਂਗਵਾਰ, ਹੁਣ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੀ ਹੱਤਿਆ!
ਵੱਡੀ ਖ਼ਬਰ, ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਦੇ ਕਤਲ ਤੋਂ ਬਾਅਦ ਸ਼ੁਰੂ ਹੋਈ ਗੈਂਗਵਾਰ, ਹੁਣ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੀ ਹੱਤਿਆ!
Indian Embassy Safety Advisory: 'ਤੁਰੰਤ ਛੱਡ ਦਿਓ ਈਰਾਨ....', ਜੰਗਬੰਦੀ ਤੋਂ ਬਾਅਦ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ
Indian Embassy Safety Advisory: 'ਤੁਰੰਤ ਛੱਡ ਦਿਓ ਈਰਾਨ....', ਜੰਗਬੰਦੀ ਤੋਂ ਬਾਅਦ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ
ਨਸ਼ੇ 'ਚ ਧੁੱਤ ਸਾਬਕਾ DSP ਨੇ ਆਟੋ ਨੂੰ ਮਾਰੀ ਟੱਕਰ, ਵਰਦੀ ਦਾ ਝਾੜਿਆ ਰੌਹਬ ਤਾਂ ਹੋਇਆ ਜ਼ਬਰਦਸਤ ਹੰਗਾਮਾ; ਮੱਚਿਆ ਹੜਕੰਪ
ਨਸ਼ੇ 'ਚ ਧੁੱਤ ਸਾਬਕਾ DSP ਨੇ ਆਟੋ ਨੂੰ ਮਾਰੀ ਟੱਕਰ, ਵਰਦੀ ਦਾ ਝਾੜਿਆ ਰੌਹਬ ਤਾਂ ਹੋਇਆ ਜ਼ਬਰਦਸਤ ਹੰਗਾਮਾ; ਮੱਚਿਆ ਹੜਕੰਪ
Donald Trump Resign: ਜੰਗਬੰਦੀ ਤੋਂ ਬਾਅਦ ਅਮਰੀਕਾ 'ਚ ਆਇਆ ਸਿਆਸੀ ਭੂਚਾਲ, ਟਰੰਪ ਤੋਂ ਮੰਗਿਆ ਗਿਆ ਅਸਤੀਫ਼ਾ! ਜਾਣੋ ਕੁਰਸੀ 'ਤੇ ਕਿਉਂ ਮੰਡਰਾ ਰਿਹਾ ਖਤਰਾ?
ਜੰਗਬੰਦੀ ਤੋਂ ਬਾਅਦ ਅਮਰੀਕਾ 'ਚ ਆਇਆ ਸਿਆਸੀ ਭੂਚਾਲ, ਟਰੰਪ ਤੋਂ ਮੰਗਿਆ ਗਿਆ ਅਸਤੀਫ਼ਾ! ਜਾਣੋ ਕੁਰਸੀ 'ਤੇ ਕਿਉਂ ਮੰਡਰਾ ਰਿਹਾ ਖਤਰਾ?
Sports Breaking: ਕ੍ਰਿਕਟ ਜਗਤ ਤੋਂ ਵੱਡੀ ਖਬਰ, 7 ਖਿਡਾਰੀਆਂ 'ਤੇ ਲੱਗਿਆ ਬੈਨ! ਕੋਚ ਨੂੰ ਵੀ ਅਹੁਦੇ ਤੋਂ ਹਟਾਇਆ ਗਿਆ...
ਕ੍ਰਿਕਟ ਜਗਤ ਤੋਂ ਵੱਡੀ ਖਬਰ, 7 ਖਿਡਾਰੀਆਂ 'ਤੇ ਲੱਗਿਆ ਬੈਨ! ਕੋਚ ਨੂੰ ਵੀ ਅਹੁਦੇ ਤੋਂ ਹਟਾਇਆ ਗਿਆ...
ਹਾਰਟ ਅਟੈਕ ਦਾ ਖਤਰਾ 31% ਤੱਕ ਹੋਵੇਗਾ ਘੱਟ, ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਆਹ ਨਵੀਂ ਦਵਾਈ
ਹਾਰਟ ਅਟੈਕ ਦਾ ਖਤਰਾ 31% ਤੱਕ ਹੋਵੇਗਾ ਘੱਟ, ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਆਹ ਨਵੀਂ ਦਵਾਈ
Iran US War Update: ਵੱਡੀ ਖਬਰ! ਟਰੰਪ ਨੇ ਸੀਜ਼ਫਾਇਰ ਦਾ ਕੀਤਾ ਐਲਾਨ, ਈਰਾਨ Strait of Hormuz ਖੋਲ੍ਹਣ ਲਈ ਸਹਿਮਤ
Iran US War Update: ਵੱਡੀ ਖਬਰ! ਟਰੰਪ ਨੇ ਸੀਜ਼ਫਾਇਰ ਦਾ ਕੀਤਾ ਐਲਾਨ, ਈਰਾਨ Strait of Hormuz ਖੋਲ੍ਹਣ ਲਈ ਸਹਿਮਤ
Delhi Assembly Security Breach ਮਾਮਲੇ 'ਚ ਕਾਰਵਾਈ, SI ਤੇ ASI ਸਸਪੈਂਡ; ਸਪੀਕਰ ਨੇ ਦਿੱਤੇ ਸਖ਼ਤ ਨਿਰਦੇਸ਼
Delhi Assembly Security Breach ਮਾਮਲੇ 'ਚ ਕਾਰਵਾਈ, SI ਤੇ ASI ਸਸਪੈਂਡ; ਸਪੀਕਰ ਨੇ ਦਿੱਤੇ ਸਖ਼ਤ ਨਿਰਦੇਸ਼
Embed widget