ਪੜਚੋਲ ਕਰੋ

ਨਵਜੋਤ ਸਿੱਧੂ 'ਤੇ ਹਾਈ ਕਮਾਨ ਮਿਹਰਬਾਨ, ਵੱਡੀ ਜ਼ਿੰਮੇਵਾਰੀ ਦੇਣ ਦੀ ਤਿਆਰੀ

ਮੰਤਰਾਲਾ ਬਦਲੇ ਜਾਣ ਤੋਂ ਨਾਰਾਜ਼ ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈਕਮਾਨ ਕੌਮੀ ਜਨਰਲ ਸਕੱਤਰ ਦੀ ਵੱਡੀ ਜ਼ਿੰਮੇਵਾਰੀ ਦੇਣ ਦੀ ਤਿਆਰੀ ਕਰ ਰਹੀ ਹੈ।

ਚੰਡੀਗੜ੍ਹ: ਮੰਤਰਾਲਾ ਬਦਲੇ ਜਾਣ ਤੋਂ ਨਾਰਾਜ਼ ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈਕਮਾਨ ਕੌਮੀ ਜਨਰਲ ਸਕੱਤਰ ਦੀ ਵੱਡੀ ਜ਼ਿੰਮੇਵਾਰੀ ਦੇਣ ਦੀ ਤਿਆਰੀ ਕਰ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਤੇ ਸਿੱਧੂ ‘ਚ ਨਾਰਾਜ਼ਗੀ ਨੂੰ ਦੂਰ ਕਰਨ ਲਈ ਇਸ ਬਾਰੇ ਦਿੱਲੀ ‘ਚ ਮੀਟਿੰਗ ਕੀਤੀ ਗਈ। ਇਹ ਵੀ ਚਰਚਾ ਹੈ ਕਿ ਮੰਗਲਵਾਰ ਨੂੰ ਸਿੱਧੂ ਬਿਜਲੀ ਵਿਭਾਗ ਦਾ ਕਾਰਜਭਾਰ ਸੰਭਾਲ ਸਕਦੇ ਹਨ। ਪਹਿਲਾਂ ਚਰਚਾ ਸੀ ਕਿ ਨਵਜੋਤ ਸਿੱਧੂ ਨੂੰ ਉੱਤਰੀ ਜ਼ੋਨ ਦਾ ਪ੍ਰਧਾਨ ਲਾਇਆ ਜਾ ਸਕਦਾ ਹੈ ਪਰ ਪਾਰਟੀ ਨੂੰ ਚਾਰ ਜ਼ੋਨਾਂ ਵਿੱਚ ਵੰਡਣ ਬਾਰੇ ਅਜੇ ਕੋਈ ਫੈਸਲਾ ਨਹੀਂ ਹੋਇਆ ਹੈ। ਇਸ ਲਈ ਪੰਜਾਬ ਦੇ ਮੁੱਦੇ ਨੂੰ ਸੁਲਝਾਉਣਾ ਅਹਿਮ ਹੈ। ਇਸ ਲਈ ਪਾਰਟੀ ਸਿੱਧੂ ਨੂੰ ਪਾਰਟੀ ਦੇ ਕੌਮੀ ਸੰਗਠਨ ਵਿੱਚ ਅਹੁਦਾ ਦੇ ਕੇ ਮਾਮਲੇ ਦਾ ਹੱਲ ਕੱਢਿਆ ਜਾ ਸਕਦਾ ਹੈ। ਇਸ ਬਾਰੇ ਐਲਾਨ ਅਗਲੇ ਦਿਨਾਂ ਵਿੱਚ ਹੋ ਸਕਦਾ ਹੈ। ਉਧਰ, ਸੋਮਵਾਰ ਨੂੰ ਸੀਐਮ ਕੈਪਟਨ ਨੇ ਸੋਮਵਾਰ ਨੂੰ ਸਿਹਤ ਠੀਕ ਨਾਲ ਹੋਣ ਕਰਕੇ ਕਿਸੇ ਸਰਕਾਰੀ ਸਮਾਗਮ ‘ਚ ਹਿੱਸਾ ਨਹੀਂ ਲਿਆ। ਪਿਛਲੇ 12 ਦਿਨਾਂ ਤੋਂ ਬਿਜਲੀ ਵਿਭਾਗ ਦਾ ਸਿਸਟਮ ਗੜਬੜਾਇਆ ਹੋਇਆ ਹੈ। ਵੱਖ-ਵੱਖ ਥਰਮਲ ਪਲਾਂਟਾਂ ‘ਚ ਕੋਲੇ ਦੇ ਆਰਡਰ ਸਪਲਾਈ ‘ਤੇ ਅਸਰ ਪੈ ਰਿਹਾ ਹੈ, ਜਦਕਿ ਬਿਜਲੀ ਕੱਟ ਨਾਲ ਘਰੇਲੂ ਜਨਤਾ ਪ੍ਰੇਸ਼ਾਨ ਹੈ। ਲੁਧਿਆਣਾ, ਜਲੰਧਰ, ਮੁਹਾਲੀ ‘ਚ ਇੰਡਸਟਰੀ ਨੂੰ ਬਿਜਲੀ ਨਹੀਂ ਮਿਲ ਰਹੀ। ਦੂਜੇ ਪਾਸੇ ਝੋਨੇ ਦੇ ਸੀਜ਼ਨ ‘ਚ ਕਿਸਾਨ ਬਿਜਲੀ ਨਾਲ ਮਿਲਣ ਕਾਰਨ ਨਾਰਾਜ਼ ਹਨ। ਸਿੱਧੂ ਕਾਂਗਰਸ ਦੇ ਸਟਾਰ ਪ੍ਰਚਾਰਕਾਂ ‘ਚ ਸ਼ਾਮਲ ਹੈ। ਅਜਿਹੇ ‘ਚ ਪਾਰਟੀ ਕਿਸੇ ਨੂੰ ਵੀ ਨਾਰਾਜ਼ ਨਹੀਂ ਕਰਨਾ ਚਾਹੁੰਦੀ ਤੇ ਪਾਰਟੀ ਨਹੀਂ ਚਾਹੁੰਦੀ ਕਿ ਉਹ ਸਿੱਧੂ ਤੋਂ ਕਿਨਾਰਾ ਕਰਨ। ਇਸੇ ਲਈ ਪਾਰਟੀ ਹਾਈਕਮਾਨ ਸਿੱਧੂ ਨੂੰ ਕੌਮੀ ਕਾਰਜਕਾਰਨੀ ‘ਚ ਥਾਂ ਦੇਣ ਦੀ ਤਿਆਰੀ ਕਰ ਰਹੀ ਹੈ। ਸਿੱਧੂ 10 ਜੂਨ ਨੂੰ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਵੀ ਕਰ ਚੁੱਕੇ ਹਨ।

ਟਾਪ ਹੈਡਲਾਈਨ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget