ਪੜਚੋਲ ਕਰੋ

ਨਵਜੋਤ ਸਿੱਧੂ ਬਣਾਉਣਗੇ ਨਵੀਂ ਪਾਰਟੀ !

ਅੰਮ੍ਰਿਤਸਰ : ਬੀਜੇਪੀ ਦੇ ਸਾਬਕਾ ਰਾਜ ਸਭਾ ਮੈਂਬਰ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ਡਾਕਟਰ ਨਵਜੋਤ ਸਿੰਘ ਸਿੱਧੂ ਨੇ ਨਵੀਂ ਪਾਰਟੀ ਬਣਾਉਣ ਦੇ ਸੰਕੇਤ ਦਿੱਤੇ ਹਨ। 'ਏਬੀਪੀ ਸਾਂਝਾ' ਦੇ ਪੱਤਰਕਾਰ ਰਾਜੀਵ ਸ਼ਰਮਾ ਨਾਲ ਗੱਲਬਾਤ ਕਰਦਿਆਂ ਡਾਕਟਰ ਨਵਜੋਤ ਕੌਰ ਸਿੱਧੂ ਨੇ ਸਪਸ਼ਟ ਆਖਿਆ ਕਿ ਪੰਜਾਬ ਦੇ ਹਿੱਤਾਂ ਲਈ ਉਨ੍ਹਾਂ ਨੇ ਸਾਰੇ ਵਿਕਲਪ ਖੁੱਲ੍ਹੇ ਰੱਖੇ ਹੋਏ ਹਨ। ਨਾਲ ਹੀ ਡਾਕਟਰ ਸਿੱਧੂ ਨੇ ਆਖਿਆ ਕਿ ਨਵਜੋਤ ਸਿੰਧੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਅਜੇ ਕੁਝ ਵੀ ਤੈਅ ਨਹੀਂ ਹੈ। ਉਨ੍ਹਾਂ ਆਖਿਆ ਕਿ ਨਵਜੋਤ ਸਿੰਘ ਸਿੱਧੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਮੀਡੀਆ ਵਿੱਚ ਜੋ ਵੀ ਚੱਲ ਰਿਹਾ ਹੈ ਉਹ ਸਹੀ ਨਹੀਂ ਹੈ।     ਉਨ੍ਹਾਂ ਸਪਸ਼ਟ ਕੀਤਾ ਕਿ ਉਨ੍ਹਾਂ ਨੇ ਕੋਈ ਵੀ ਸ਼ਰਤ ਕਿਸੇ ਵੀ ਪਾਰਟੀ ਅੱਗੇ ਨਹੀਂ ਰੱਖੀ। ਇਸ ਦੇ ਨਾਲ ਹੀ ਡਾਕਟਰ ਸਿੱਧੂ ਨੇ ਸਪਸ਼ਟ ਕੀਤਾ ਕਿ ਉਹ ਕਾਂਗਰਸ ਪਾਰਟੀ ਵਿੱਚ ਕਦੇ ਵੀ ਸ਼ਾਮਲ ਨਹੀਂ ਹੋਣਗੇ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਜਾ ਰਹੇ ਕੰਮ ਉਨ੍ਹਾਂ ਨੂੰ ਪਸੰਦ ਨਹੀਂ ਹਨ,ਕਿਉਂਕਿ ਕੈਪਟਨ ਪੰਜਾਬ ਨੂੰ ਸਹੀ ਅਗਵਾਈ ਨਹੀਂ ਦੇ ਸਕਦੇ। ਡਾਕਟਰ ਸਿੱਧੂ ਨੇ ਆਖਿਆ ਕਿ ਪੰਜਾਬ ਨੂੰ ਚੰਗੇ ਲੀਡਰਾਂ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ।         ਆਪ ਦੇ  ਆਪ ਦੇ ਸਾਬਕਾ ਕਨਵੀਰਨ ਸੁੱਚਾ ਸਿੰਘ ਛੋਟੇਪੁਰ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਉਹਨਾਂ ਆਖਿਆ ਕਿ ਉਹ ਛੋਟੇਪੁਰ ਨੂੰ ਨਹੀਂ ਜਾਣਦੇ  ਪਰ ਜੇਕਰ ਪੈਸੇ ਲਏ ਹਨ ਤਾਂ ਬਹੁਤ ਗਲਤ ਹੈ। ਛੋਟੇਪੁਰ ਵੱਲੋਂ ਭਗਵੰਤ ਮਾਨ ਦੇ ਹਵਾਲੇ ਨਾਲ ਜੋ ਨਵਜੋਤ ਸਿੰਘ ਸਿੱਧੂ ਬਾਰੇ ਖ਼ੁਲਾਸੇ ਕੀਤੇ ਗਏ ਹਨ, ਦੇ ਜਵਾਬ ਵਿੱਚ ਡਾਕਟਰ ਸਿੱਧੂ ਨੇ ਆਖਿਆ ਕਿ ਇਹ ਲੋਕ ਸਿਰਫ਼ ਕੁਰਸੀ ਤੱਕ ਸੀਮਤ ਹਨ ਪੰਜਾਬ ਨੂੰ ਲੈ ਕੇ ਇਨ੍ਹਾਂ ਦਾ ਕੋਈ ਵੀ ਉਦੇਸ਼ ਨਹੀਂ।           ਉਨ੍ਹਾਂ ਆਖਿਆ ਕਿ ਭਗਵੰਤ ਮਾਨ ਸਿਰਫ਼ ਕੁਰਸੀ ਖ਼ਾਤਰ 'ਆਪ' ਵਿੱਚ ਆਇਆ ਹੈ। ਚੰਡੀਗੜ੍ਹ ਵਿੱਚ ਬੀਜੇਪੀ ਦੀ ਬੈਠਕ ਵਿੱਚ ਗ਼ੈਰਹਾਜ਼ਰ ਰਹਿਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ, ਉਨ੍ਹਾਂ ਆਖਿਆ ਕਿ ਪੰਜਾਬ ਤੋਂ ਬਾਹਰ ਰਹਿਣ ਕਾਰਨ ਉਹ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕੀ। ਪ੍ਰਾਭਾਤ ਝਾਅ ਵੱਲੋਂ ਸਿੱਧੂ ਜੋੜੇ ਦਾ ਨਾਮ ਲਏ ਬਿਨਾ ਦਿੱਤੇ ਗਏ ਬਿਆਨ ਦੇ ਜਵਾਬ ਵਿੱਚ, ਉਨ੍ਹਾਂ ਆਖਿਆ ਕਿ ਉਹ ਰਾਜਨੀਤਕ ਲੋਕ ਨਹੀਂ ਹਨ, ਉਹਸਿਰਫ਼ਲੋਕਾਂਦੀਸੇਵਾਕਰਨਲਈਰਾਜਨੀਤੀਵਿੱਚਆਏਹਨ।

ਟਾਪ ਹੈਡਲਾਈਨ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget