ਪੜਚੋਲ ਕਰੋ

ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਲਈ ਬਾਰਡਰ 'ਤੇ ਡਟੇ ਸਿੱਧੂ

ਗੁਰਦਾਸਪੁਰ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਆਪਣੀ ਪਾਕਿਸਤਾਨੀ ਫੇਰੀ ਮੌਕੇ ਉੱਠੇ ਵਿਵਾਦ ਨੂੰ ਮਿਸ਼ਨਰੀ ਰੁਖ਼ ਦੇਣਾ ਸ਼ੁਰੂ ਕਰ ਦਿੱਤਾ ਹੈ। ਸਿੱਧੂ ਨੇ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਵਾਉਣ ਲਈ ਚਾਰਾਜੋਈ ਸ਼ੁਰੂ ਆਰੰਭ ਦਿੱਤੀ ਹੈ। ਗੁਰਦਾਸਪੁਰ ਦੇ ਜ਼ਿਲ੍ਹੇ ਦੇ ਸਭ ਤੋਂ ਅਖੀਰਲੇ ਪਿੰਡ ਡੇਰਾ ਬਾਬਾ ਨਾਨਕ ਪਹੁੰਚ ਕੇ ਸਿੱਧੂ ਨੇ ਲਾਂਘਾ ਖੋਲ੍ਹਣ ਲਈ ਅਰਦਾਸ ਕੀਤੀ। ਸਿੱਧੂ ਨੇ ਇੱਥੇ ਕਿਹਾ ਕਿ ਉਹ ਪਾਕਿਸਤਾਨ ਤੋਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਇਸ ਸਬੰਧੀ ਗੱਲ ਕਰਨਗੇ। ਕੈਬਨਿਟ ਮੰਤਰੀ ਨਵਜੋਤ ਸਿੱਧੂ ਸਵੇਰੇ ਡੇਰਾ ਬਾਬਾ ਨਾਨਕ ਬਾਰਡਰ ਪਹੁੰਚੇ ਅਤੇ ਕਰਤਾਰਪੁਰ ਲਾਂਘੇ ਲਈ ਅਰਦਾਸ ਕੀਤੀ। ਇਸ ਮੌਕੇ ਏਬੀਪੀ ਸਾਂਝਾ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਪਵਿੱਤਰ ਸਥਾਨ ਲਈ ਅਰਦਾਸ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਸਿਆਸਤ ਤੋਂ ਉੱਪਰ ਉੱਠ ਕੇ ਸਭ ਨੂੰ ਲਾਂਘਾ ਖੁੱਲ੍ਹਵਾਉਣ ਲਈ ਯਤਨ ਕਰਨੇ ਚਾਹੀਦੇ ਹਨ। ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਲਈ ਬਾਰਡਰ 'ਤੇ ਡਟੇ ਸਿੱਧੂ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦੇਸ਼ ਮੰਤਰੀ ਨੂੰ ਲਿਖੇ ਖ਼ਤ ਦੀ ਸ਼ਲਾਘਾ ਕੀਤੀ। ਸਿੱਧੂ ਨੇ ਕਿਹਾ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਵਾਸਤੇ ਉਹ ਕੁਝ ਵੀ ਕਰਨ ਨੂੰ ਤਿਆਰ ਹਨ। ਸਿੱਧੂ ਨੇ ਡੇਰਾ ਬਾਬਾ ਨਾਨਕ ਵਿਖੇ ਪਹੁੰਚੀ ਹੋਈ ਸੰਗਤ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਸੰਗਤ ਲੰਮੇਂ ਸਮੇਂ ਤੋਂ ਲਾਂਘੇ ਦੀ ਮੰਗ ਕਰਦੀ ਹੈ। ਜ਼ਿਕਰਯੋਗ ਹੈ ਕਿ ਬੀਤੀ 18 ਅਗਸਤ ਤੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਦੌਰਾਨ ਉੱਥੋਂ ਦੇ ਫ਼ੌਜ ਮੁਖੀ ਕਮਰ ਜਾਵੇਦ ਬਾਜਵਾ ਨਾਲ ਗਲੇ ਮਿਲਣ ਤੋਂ ਬਾਅਦ ਵੱਡਾ ਵਿਵਾਦ ਖੜ੍ਹਾ ਹੋ ਗਿਆ। ਸਿੱਧੂ ਨੇ ਇਸ ਬਾਬਤ ਸਫਾਈ ਵੀ ਦਿੱਤੀ ਕਿ ਉਹ ਫ਼ੌਜ ਮੁਖੀ ਨੂੰ ਇਸ ਲਈ ਮਿਲੇ ਸਨ ਕਿਉਂਕਿ ਉਨ੍ਹਾਂ ਆਉਂਦੇ ਸਾਲ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਵਿਚਾਰ ਕਰਨ ਦੀ ਗੱਲ ਕਹੀ ਸੀ। ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਲਈ ਬਾਰਡਰ 'ਤੇ ਡਟੇ ਸਿੱਧੂ ਇਸ ਤੋਂ ਬਾਅਦ ਸਿੱਧੂ ਦਾ ਲਗਾਤਾਰ ਸਮਰਥਨ ਤੇ ਆਲੋਚਨਾ ਹੁੰਦੀ ਆ ਰਹੀ ਹੈ। ਹਾਲਾਂਕਿ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਵੀ ਸਿੱਧੂ ਦੀ ਹਮਾਇਤ ਕੀਤੀ ਹੈ ਪਰ ਭਾਰਤ ਦੇ ਬਿਹਾਰ ਵਿੱਚ ਸਿੱਧੂ ਵਿਰੁੱਧ ਦੇਸ਼ਧ੍ਰੋਹ ਦਾ ਕੇਸ ਦਰਜ ਕਰਨ ਲਈ ਅਦਾਲਤੀ ਚਾਰਾਜੋਈ ਸ਼ੁਰੂ ਹੋ ਗਈ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ration Card News : ਰਾਸ਼ਨ ਕਾਰਡਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ , ਸ਼ਰਤਾਂ 'ਚ ਦਿੱਤੀ ਢਿੱਲ
Ration Card News : ਰਾਸ਼ਨ ਕਾਰਡਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ , ਸ਼ਰਤਾਂ 'ਚ ਦਿੱਤੀ ਢਿੱਲ
Faridkot News : ਪੰਜਾਬ ਬਚਾਓ ਰੈਲੀ 'ਚ ਬੋਲੇ ਸੁਖਬੀਰ ਬਾਦਲ ,ਕਿਹਾ-
Faridkot News : ਪੰਜਾਬ ਬਚਾਓ ਰੈਲੀ 'ਚ ਬੋਲੇ ਸੁਖਬੀਰ ਬਾਦਲ ,ਕਿਹਾ- "ਮੈਂ ਸੂਬੇ 'ਚੋਂ ਨਸ਼ਾ ਅਤੇ ਗੈਂਗਸਟਰਵਾਦ ਨੂੰ ਖਤਮ ਕਰ ਦੇਵਾਂਗਾ'
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
Punjab ‘ਚ 3 ਕਰੋੜ ਦੀ ਲਾਟਰੀ ਜਿੱਤਣ ਵਾਲਾ ਵਿਅਕਤੀ ਲਾਪਤਾ ! ਤੀਜੇ ਦਿਨ ਵੀ ਕਲੇਮ ਕਰਨ ਨਹੀਂ ਪਹੁੰਚਿਆ
Punjab ‘ਚ 3 ਕਰੋੜ ਦੀ ਲਾਟਰੀ ਜਿੱਤਣ ਵਾਲਾ ਵਿਅਕਤੀ ਲਾਪਤਾ ! ਤੀਜੇ ਦਿਨ ਵੀ ਕਲੇਮ ਕਰਨ ਨਹੀਂ ਪਹੁੰਚਿਆ

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Punjab News: ਪੰਜਾਬ ਦੇ ਵੱਡੇ ਅਧਿਕਾਰੀਆਂ ਵਿਚਾਲੇ ਮੱਚਿਆ ਹੜਕੰਪ, ਜਾਣੋ ਕਿਉਂ ਡਿੱਗੀ ਗਾਜ਼? ਇਸ ਕਾਰਨ ਹੋਈ ਵੱਡੀ ਕਾਰਵਾਈ...
ਪੰਜਾਬ ਦੇ ਵੱਡੇ ਅਧਿਕਾਰੀਆਂ ਵਿਚਾਲੇ ਮੱਚਿਆ ਹੜਕੰਪ, ਜਾਣੋ ਕਿਉਂ ਡਿੱਗੀ ਗਾਜ਼? ਇਸ ਕਾਰਨ ਹੋਈ ਵੱਡੀ ਕਾਰਵਾਈ...
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
Bihar Rajya Sabha ਚੋਣਾਂ 'ਚ ਮਹਾਂਗਠਜੋੜ ਨੂੰ ਝਟਕਾ,  NDA ਨੇ ਜਿੱਤੀਆਂ ਸਾਰੀਆਂ 5 ਸੀਟਾਂ , ਵੋਟ ਪਾਉਣ ਨਹੀਂ ਪਹੁੰਚੇ ਮਹਾਂਗਠਜੋੜ ਦੇ 4 ਵਿਧਾਇਕ  
Bihar Rajya Sabha ਚੋਣਾਂ 'ਚ ਮਹਾਂਗਠਜੋੜ ਨੂੰ ਝਟਕਾ,  NDA ਨੇ ਜਿੱਤੀਆਂ ਸਾਰੀਆਂ 5 ਸੀਟਾਂ , ਵੋਟ ਪਾਉਣ ਨਹੀਂ ਪਹੁੰਚੇ ਮਹਾਂਗਠਜੋੜ ਦੇ 4 ਵਿਧਾਇਕ  
Gold Price Down: ਆਮ ਜਨਤਾ ਦੇ ਖਿੜੇ ਚਿਹਰੇ, ਸੋਨਾ-ਚਾਂਦੀ ਹੋਇਆ ਸਸਤਾ! ਸੋਮਵਾਰ ਨੂੰ 10 ਗ੍ਰਾਮ ਦੇ ਇੰਨੇ ਡਿੱਗੇ ਰੇਟ?
ਆਮ ਜਨਤਾ ਦੇ ਖਿੜੇ ਚਿਹਰੇ, ਸੋਨਾ-ਚਾਂਦੀ ਹੋਇਆ ਸਸਤਾ! ਸੋਮਵਾਰ ਨੂੰ 10 ਗ੍ਰਾਮ ਦੇ ਇੰਨੇ ਡਿੱਗੇ ਰੇਟ?
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, 'ਆਮ ਆਦਮੀ ਪਾਰਟੀ' ਨੂੰ ਛੱਡ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, 'ਆਮ ਆਦਮੀ ਪਾਰਟੀ' ਨੂੰ ਛੱਡ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ...
Faridkot News : ਪੰਜਾਬ ਬਚਾਓ ਰੈਲੀ 'ਚ ਬੋਲੇ ਸੁਖਬੀਰ ਬਾਦਲ ,ਕਿਹਾ-
Faridkot News : ਪੰਜਾਬ ਬਚਾਓ ਰੈਲੀ 'ਚ ਬੋਲੇ ਸੁਖਬੀਰ ਬਾਦਲ ,ਕਿਹਾ- "ਮੈਂ ਸੂਬੇ 'ਚੋਂ ਨਸ਼ਾ ਅਤੇ ਗੈਂਗਸਟਰਵਾਦ ਨੂੰ ਖਤਮ ਕਰ ਦੇਵਾਂਗਾ'
Punjab Holidays: ਪੰਜਾਬ 'ਚ 3 ਛੁੱਟੀਆਂ ਦਾ ਐਲਾਨ! ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...?
Punjab Holidays: ਪੰਜਾਬ 'ਚ 3 ਛੁੱਟੀਆਂ ਦਾ ਐਲਾਨ! ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...?
Embed widget