ਪੜਚੋਲ ਕਰੋ

Sidhu Meet Channi: ਕਾਂਗਰਸ ਦੇ ਕਲੇਸ਼ ਬਾਰੇ ਵੱਡੀ ਖਬਰ, ਸਿੱਧੂ ਤੇ ਚੰਨੀ ਵਿਚਾਲੇ ਮੀਟਿੰਗ

Navjot Singh Sidhu: ਕਾਂਗਰਸ ਦੇ ਕਲੇਸ਼ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਨਵਜੋਤ ਸਿੰਘ ਸਿੱਧੂ ਨੂੰ ਹੁਣ ਮੁੱਖ ਮੰਤਰੀ ਚਰਨਜੀਤ ਚੰਨੀ ਮਨਾਉਣਗੇ।

Punjab Congress: ਚੰਡੀਗੜ੍ਹ: ਕਾਂਗਰਸ ਦੇ ਕਲੇਸ਼ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਨਵਜੋਤ ਸਿੰਘ ਸਿੱਧੂ ਨੂੰ ਹੁਣ ਮੁੱਖ ਮੰਤਰੀ ਚਰਨਜੀਤ ਚੰਨੀ ਮਨਾਉਣਗੇ। ਸਿੱਧੂ ਤੇ ਚੰਨੀ ਵਿਚਾਲੇ ਅੱਜ ਤਿੰਨ ਵਜੇ ਚੰਡੀਗੜ੍ਹ ਵਿੱਚ ਮੀਟਿੰਗ ਹੋਏਗੀ।

ਚੰਨੀ ਨੇ ਪਹਿਲਾਂ ਵੀ ਸਿੱਧੂ ਨੂੰ ਮਿਲਣ ਦਾ ਪ੍ਰਗੋਰਾਮ ਬਣਾਇਆ ਸੀ ਪਰ ਚਰਚਾ ਹੈ ਕਿ ਹਾਈਕਮਾਨ ਨੇ ਉਨ੍ਹਾਂ ਨੂੰ ਰੋਕ ਦਿੱਤਾ ਸੀ। ਸਿੱਧੂ ਦੇ ਅਸਤੀਫੇ ਮਗਰੋਂ ਚੰਨੀ ਦੀ ਉਨ੍ਹਾਂ ਨਾਲ ਪਹਿਲੀ ਮੀਟਿੰਗ ਹੈ। ਉਂਝ ਚੰਨੀ ਨੇ ਫੋਨ ਉੱਪਰ ਸਿੱਧੂ ਨਾਲ ਗੱਲ ਕੀਤੀ ਸੀ।

ਮੰਨਿਆ ਜਾ ਰਿਹਾ ਹੈ ਕਿ ਅੱਜ ਮੀਟਿੰਗ ਵਿੱਚ ਦਾਗੀ ਲੀਡਰਾਂ ਤੇ ਅਫਸਰਾਂ ਬਾਰੇ ਚੰਨੀ ਤੇ ਸਿੱਧੂ ਵਿਚਾਲੇ ਚਰਚਾ ਹੋਏਗੀ। ਇਸ ਲਈ ਕੁਝ ਅਫਸਰਾਂ ਦੀ ਫਿਰ ਕੁਰਸੀ ਜਾ ਸਕਦੀ ਹੈ।

Chief Minister has invited me for talks … will reciprocate by reaching Punjab Bhawan, Chandigarh at 3:00 PM today, he is welcome for any discussions !

— Navjot Singh Sidhu (@sherryontopp) September 30, 2021

">

ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਕਿਹਾ ਹੈ ਕਿ ਮੁੱਖ ਮੰਤਰੀ ਨੇ ਮੈਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਦੁਪਹਿਰ 3:00 ਵਜੇ ਪੰਜਾਬ ਭਵਨ, ਚੰਡੀਗੜ੍ਹ ਪਹੁੰਚ ਕੇ ਉਨ੍ਹਾਂ ਨਾਲ ਹਰ ਇੱਕ ਗੱਲ 'ਤੇ ਵਿਚਾਰ ਵਟਾਂਦਰੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ: New Zealand Resident Visa: ਨਿਊਜ਼ੀਲੈਂਡ 165,000 ਪ੍ਰਵਾਸੀਆਂ ਨੂੰ ਦੇ ਰਿਹਾ ਵੱਡਾ ਤੋਹਫਾ, ਇੱਕੋ ਵਾਰ ਲੱਖਾਂ ਪ੍ਰਵਾਸੀਆਂ ਨੂੰ ਰਿਹਾਇਸ਼ੀ ਵੀਜ਼ੇ ਦਾ ਮੌਕਾ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 

Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ

Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Advertisement
ABP Premium

ਵੀਡੀਓਜ਼

Pilibhit Encounter |ਪੀਲੀਭੀਤ ਐਨਕਾਊਂਟਰ 'ਚ 3 ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਨੇ ਮੰਗੀ ਉੱਚ ਪੱਧਰੀ ਜਾਂਚFarmers Protest | Supreme Court | ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਖ਼ਿਲਾਫ਼ ਹੋਏ ਕਿਸਾਨ  ਡੱਲੇਵਾਲ ਜਾਣਗੇ ਹਸਪਤਾਲ ?Baba Bakhshish Singh Firing Attack | ਸਿੱਖ ਚਿੰਤਕ ਬਾਬਾ ਬਖਸ਼ੀਸ਼ 'ਤੇ ਜਾਨਲੇਵਾ ਹਮਲਾ ਚੱਲੀਆਂ ਤਾੜ-ਤਾੜ ਗੋਲੀਆਂFarmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

Embed widget