ਪੜਚੋਲ ਕਰੋ

ਮੁਸੀਬਤ 'ਚ ਘਿਰੇ ਸਿੱਧੂ ਮੂਸੇਵਾਲਾ ਦਾ ਇੱਕ ਹੋਰ ਵੀਡੀਓ ਆਇਆ ਸਾਹਮਣੇ

ਸਿੱਧੂ ਨੇ ਇੰਸਟਾਗ੍ਰਾਮ ‘ਤੇ ਲਾਈਵ ਹੋ ਆਪਣੇ ਗਾਣੇ ‘ਚ ਮਾਈ ਭਾਗੋ ਦਾ ਨਾਂ ਲੈਣ ‘ਤੇ ਸਫਾਈ ਪੇਸ਼ ਕੀਤੀ ਤੇ ਨਾਲ ਹੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਰਕੇ ਫੈਨਜ਼ ਤੋਂ ਮੁਆਫੀ ਵੀ ਮੰਗੀ। ਹੁਣ ਉਸ ਨੇ ਇਟਲੀ ਤੋਂ ਇੱਕ ਹੋਰ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਉਸ ਨੇ ਪਹਿਲਾਂ ਹੀ ਮੁਆਫੀ ਮੰਗ ਲਈ ਹੈ ਪਰ ਹੁਣ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਜਾ ਕੇ ਵੀ ਮੁਆਫੀ ਮੰਗਣ ਲਈ ਤਿਆਰ ਹੈ।

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਆਪਣੇ ਇੱਕ ਗੀਤ ਕਰਕੇ ਵਿਵਾਦ ਵਿੱਚ ਘਿਰ ਗਿਆ ਹੈ ਜਿਸ ਵਿੱਚ ਉਸ ਨੇ ਮਾਈ ਭਾਗੋ 'ਤੇ ਟਿੱਪਣੀ ਕੀਤੀ ਹੈ। ਇਸ ਤੋਂ ਬਾਅਦ ਉਸ ਨੇ ਇੰਸਟਾਗ੍ਰਾਮ ‘ਤੇ ਲਾਈਵ ਹੋ ਆਪਣੇ ਗਾਣੇ ‘ਚ ਮਾਈ ਭਾਗੋ ਦਾ ਨਾਂ ਲੈਣ ‘ਤੇ ਸਫਾਈ ਪੇਸ਼ ਕੀਤੀ ਤੇ ਨਾਲ ਹੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਰਕੇ ਫੈਨਜ਼ ਤੋਂ ਮੁਆਫੀ ਵੀ ਮੰਗੀ। ਹੁਣ ਉਸ ਨੇ ਇਟਲੀ ਤੋਂ ਇੱਕ ਹੋਰ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਉਸ ਨੇ ਪਹਿਲਾਂ ਹੀ ਮੁਆਫੀ ਮੰਗ ਲਈ ਹੈ ਪਰ ਹੁਣ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਜਾ ਕੇ ਵੀ ਮੁਆਫੀ ਮੰਗਣ ਲਈ ਤਿਆਰ ਹੈ।

ਤਾਜ਼ਾ ਵੀਡੀਓ ਵਿੱਚ ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਹ ਸਿੱਖ ਹੋਣ ਦੇ ਨਾਤੇ ਕਦੇ ਵੀ ਸਿੱਖ ਧਰਮ ਨੂੰ ਨੀਵਾਂ ਨਹੀਂ ਕਰ ਸਕਦਾ। ਉਸ ਨੇ ਕਿਹਾ ਕਿ ਉਸ ਨੇ ਆਪਣੀ ਗਲਤੀ ਦੀ ਮੁਆਫੀ ਮੰਗੀ ਹੈ। ਉਸ ਦਾ ਸ਼ੋਅ ਰੱਦ ਕਰਵਾ ਦਿੱਤਾ ਗਿਆ ਹੈ। ਉਸ ਨੇ ਸਵਾਲ ਕੀਤਾ ਕਿ ਜੋ ਲੋਕ ਉਸ ਦਾ ਸ਼ੋਅ ਦੇਖਣ ਆਏ ਸੀ, ਉਨ੍ਹਾਂ ਦਾ ਕੀ ਕਸੂਰ ਹੈ? ਉਨ੍ਹਾਂ ਨੂੰ ਸ਼ੋਅ ਦੇਖੇ ਬਿਨਾਂ ਵਾਪਸ ਜਾਣਾ ਪਿਆ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਵਿਵਾਦ 'ਤੇ ਬੋਲੇ SGPC ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ

ਦੱਸ ਦੇਈਏ ਹਾਲ ਹੀ ‘ਚ ਸਿੱਧੂ ਦਾ ਨਵਾਂ ਗਾਣਾ ‘ਜੱਟੀ ਜਿਓਣੇ ਮੌੜ ਵਰਗੀ’ ਸੋਸ਼ਲ ਮੀਡੀਆ ਯੂ-ਟਿਊਬ ‘ਤੇ ਰਿਲੀਜ਼ ਹੋਇਆ ਹੈ। ਗਾਣਾ ਅਜੇ ਸਿਰਫ ਆਡੀਓ ‘ਚ ਆਇਆ ਹੈ ਪਰ ਇਸ ਦੇ ਆਉਂਦੇ ਹੀ ਗਾਣੇ ਨਾਲ ਇੱਕ ਵਿਵਾਦ ਜੁੜ ਗਿਆ ਹੈ। ਇਸ ਕਰਕੇ ਸਿੱਧੂ ਮੂਸੇਵਾਲਾ ਨੂੰ ਸੋਸ਼ਲ ਮੀਡੀਆ ‘ਤੇ ਖੂਬ ਆਲੋਚਨਾ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਇਸ ਤੋਂ ਬਾਅਦ ਉਸ ਨੇ ਲਾਈਵ ਹੋ ਕੇ ਮੁਆਫੀ ਮੰਗੀ ਹੈ। ਇਸ ਦੇ ਨਾਲ ਵੀਡੀਓ ‘ਚ ਆਪਣਾ ਗਾਣਾ ਲੀਕ ਹੋਣ ਦੀ ਗੱਲ ਕੀਤੀ ਤੇ ਗਾਣੇ ਦੇ ਬੋਲ ਬਦਲਣ ਦੀ ਗੱਲ ਵੀ ਕੀਤੀ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦਾ ਫੂਕਿਆ ਪੁਤਲਾ, ਸਖ਼ਤ ਕਾਰਵਾਈ ਦੀ ਮੰਗ

ਇਸ ਗਾਣੇ ‘ਤੇ ਭਖਦੇ ਵਿਵਾਦ ਕਰਕੇ ਸਿੱਖ ਜਥੇਬੰਦੀਆਂ ਵੱਲੋਂ ਬਠਿੰਡਾ ਦੇ ਐਸਐਸਪੀ ਨੂੰ ਲਿਖਤ ਸ਼ਿਕਾਇਤ ਦਿੱਤੀ ਗਈ ਹੈ। ਜਿਸ ‘ਚ ਉਸ ‘ਤੇ ਮਾਈ ਭਾਗੋ ਅਤੇ ਸਿੱਖਾਂ ਦੇ ਕੁਝ ਕਕਾਰਾਂ ‘ਤੇ ਗਲਤ ਗਾਣਾ ਗਾਉਣ ਦਾ ਇਲਜ਼ਾਮ ਲੱਗਾ ਪਰਚਾ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਅਐਸਐਪੀ ਨਾਨਕ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸ਼ਿਕਾਇਤ ਅੱਗੇ ਭੇਜ ਦਿੱਤੀ ਹੈ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਹੋਣ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ
Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ
Three Holidays in Punjab : ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Three Holidays in Punjab : ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab ਦੇ ਸਿੱਖਿਆ ਮੰਤਰੀ ਨੇ ਅਸਤੀਫ਼ੇ ਦੀ ਮੰਗ 'ਤੇ ਦਿੱਤਾ ਜਵਾਬ , ਹਰਜੋਤ ਬੈਂਸ ਬੋਲੇ- ਫਾਰਮੇਸੀ 'ਚ ਪੇਪਰ ਲੀਕ ਨਹੀਂ, ਨਕਲ ਦਾ ਮਾਮਲਾ ਸੀ
Punjab ਦੇ ਸਿੱਖਿਆ ਮੰਤਰੀ ਨੇ ਅਸਤੀਫ਼ੇ ਦੀ ਮੰਗ 'ਤੇ ਦਿੱਤਾ ਜਵਾਬ , ਹਰਜੋਤ ਬੈਂਸ ਬੋਲੇ- ਫਾਰਮੇਸੀ 'ਚ ਪੇਪਰ ਲੀਕ ਨਹੀਂ, ਨਕਲ ਦਾ ਮਾਮਲਾ ਸੀ
Punjab Congress: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, ਮੀਟਿੰਗ ਤੋਂ ਬਾਅਦ ਵੀ ਚੰਨੀ-ਵੜਿੰਗ ਨੇ ਇੱਕ-ਦੂਜੇ ਤੋਂ ਮੂੰਹ ਮੋੜਿਆ; ਇੱਕੋ ਸਮਾਗਮ 'ਚ ਵੱਖਰੇ ਤੌਰ 'ਤੇ ਆਪਣੇ ਧੜੇ ਨਾਲ ਸ਼ਾਮਲ ਹੋਏ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, ਮੀਟਿੰਗ ਤੋਂ ਬਾਅਦ ਵੀ ਚੰਨੀ-ਵੜਿੰਗ ਨੇ ਇੱਕ-ਦੂਜੇ ਤੋਂ ਮੂੰਹ ਮੋੜਿਆ; ਇੱਕੋ ਸਮਾਗਮ 'ਚ ਵੱਖਰੇ ਤੌਰ 'ਤੇ ਆਪਣੇ ਧੜੇ ਨਾਲ ਸ਼ਾਮਲ ਹੋਏ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget