ਪੜਚੋਲ ਕਰੋ

Sidhu Moose Wala Murder Bihar Connection: ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦਾ ਜੁੜਿਆ ਬਿਹਾਰ ਕੁਨੈਕਸ਼ਨ, ਇਸ ਅਪਰਾਧੀ ਦੀ ਹੋਈ ਗ੍ਰਿਫਤਾਰੀ

ਪੰਜਾਬ ਪੁਲਿਸ ਗੋਪਾਲਗੰਜ ਦੇ ਰਾਜਾ ਤੋਂ ਪੁੱਛਗਿੱਛ ਕਰਨ 'ਚ ਲੱਗੀ ਹੋਈ ਹੈ ਅਤੇ ਆਉਣ ਵਾਲੇ ਦਿਨਾਂ 'ਚ ਕੁਝ ਵੱਡੇ ਖੁਲਾਸੇ ਹੋ ਸਕਦੇ ਹਨ। ਪੰਜਾਬ ਪੁਲਿਸ ਦੀ ਪੁੱਛਗਿੱਛ ਤੋਂ ਬਾਅਦ ਪੁਲਿਸ ਇੱਕ ਵਾਰ ਫਿਰ ਰਾਜਾ ਦੇ ਸੰਪਰਕ ਵਿੱਚ ਆਏ।

Sidhu Moosewala Case: ਪੰਜਾਬ ਦੇ ਮਸ਼ਹੂਰ ਸਿੰਗਰ ਸਿੱਧੂ ਮੂਸੇਵਾਲਾ ਹੱਤਿਆਕਾਂਡ ਦਾ ਕੁਨੈਕਸ਼ਨ ਬਿਹਾਰ ਤਕ ਪਹੁੰਚ ਗਿਆ ਹੈ। ਪੰਜਾਬ ਪੁਲਿਸ ਨੇ ਮੂਸੇ ਵਾਲਾ ਹੱਤਿਆਕਾਂਡ ਦੀ ਗੁੱਥੀ ਸੁਲਝਾਉਣ ਲਈ ਗੋਪਾਲਗੰਜ ਤੋਂ ਮੁਹੰਮਦ ਰਾਜਾ ਨਾਂ ਦੇ ਇੱਕ ਅਪਰਾਧੀ ਨੂੰ ਗ੍ਰਿਫਤਾਰ ਕੀਤਾ ਹੈ। ਮੁਹੰਮਦ ਰਾਜਾ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਲਈ ਕੰਮ ਕਰਦਾ ਸੀ। ਐਸਪੀ ਆਨੰਦ ਕੁਮਾਰ ਨੇ ਸ਼ੁੱਕਰਵਾਰ ਨੂੰ ਰਾਜਾ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ।

ਗ੍ਰਿਫਤਾਰ ਰਾਜਾ ਦਿੱਲੀ, ਪੰਜਾਬ ਤੇ ਬਿਹਾਰ ਦੇ ਗੈਂਗ ਲਈ ਕੰਮ ਕਰਦਾ ਸੀ। ਪੰਜਾਬ ਪੁਲਿਸ ਗ੍ਰਿਫਤਾਰੀ ਤੋਂ ਬਾਅਦ ਟ੍ਰਾਂਜਿਟ ਰਿਮਾਂਡ 'ਤੇ ਆਪਣੇ ਨਾਲ ਉਸ ਨੂੰ ਲੁਧਿਆਣਾ ਲੈ ਕੇ ਚਲੀ ਗਈ। ਪੰਜਾਬ ਪੁਲਿਸ ਨੇ ਰਾਜਾ ਦੀ ਗ੍ਰਿਫਤਾਰੀ ਤੋਂ ਪਹਿਲਾਂ ਦਿੱਲੀ ਪੁਲਿਸ ਦੀ ਜੁਆਇੰਟ ਆਪ੍ਰੇਸ਼ਨ 'ਚ ਛੱਤੀਸਗੜ੍ਹ ਦੇ ਬਿਲਾਸਪੁਰ ਦੇ ਗੈਂਗਸਟਰ ਸ਼ਕਤੀ ਸਿੰਘ ਤੇ ਅਫਜਲ ਖਾਨ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰੀ ਤੋਂ ਬਾਅਦ ਮੂਸੇਵਾਲਾ ਹੱਤਿਆਕਾਂਡ ਦਾ ਕੁਨੈਕਸ਼ਨ ਪੰਜਾਬ ਪੁਲਿਸ ਖੰਗਾਲ ਰਹੀ ਹੈ। ਗੋਪਾਲਗੰਜ ਦੇ ਐਸਪੀ ਆਨੰਦ ਕੁਮਾਰ ਨੇ ਦੱਸਿਆ ਕਿ ਕਾਰਵਾਈ 'ਚ ਸਥਾਨਕ ਮੀਰਗੰਜ ਥਾਣੇ ਦੀ ਪੁਲਿਸ ਸ਼ਾਮਲ ਸੀ।

ਰਾਜਾ 'ਤੇ ਗੋਪਾਲਗੰਜ 'ਚ ਕਈ ਮਾਮਲੇ ਦਰਜ
ਗ੍ਰਿਫਤਾਰ ਅਪਰਾਧੀ ਰਾਜਾ ਖਿਲਾਫ ਗੋਪਾਲਗੰਜ ਦੇ ਮੀਰਗੰਜ ਅਤੇ ਉਚਕਾਗਾਂਵ ਥਾਣਿਆਂ ਵਿੱਚ ਕਤਲ ਦੀ ਕੋਸ਼ਿਸ਼, ਡਕੈਤੀ, ਆਰਮਜ਼ ਐਕਟ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ। ਜਾਂਚ ਦੌਰਾਨ ਪਤਾ ਲੱਗਾ ਕਿ ਰਾਜਾ ਦੇ ਬੈਂਕ ਖਾਤੇ 'ਚ ਫਿਰੌਤੀ ਦਾ ਪੈਸਾ ਆਉਂਦਾ ਸੀ। ਲਾਰੇਂਸ ਬਿਸ਼ਨੋਈ ਦੇ ਨਾਂ 'ਤੇ ਫਿਰੌਤੀ ਮੰਗੀ ਗਈ ਸੀ ਅਤੇ ਕੁਝ ਪੈਸਿਆਂ ਦਾ ਲੈਣ-ਦੇਣ ਵੀ ਹੋਇਆ ਹੈ।

ਫਿਲਹਾਲ ਪੰਜਾਬ ਪੁਲਿਸ ਗੋਪਾਲਗੰਜ ਦੇ ਰਾਜਾ ਤੋਂ ਪੁੱਛਗਿੱਛ ਕਰਨ 'ਚ ਲੱਗੀ ਹੋਈ ਹੈ ਅਤੇ ਆਉਣ ਵਾਲੇ ਦਿਨਾਂ 'ਚ ਕੁਝ ਵੱਡੇ ਖੁਲਾਸੇ ਹੋ ਸਕਦੇ ਹਨ। ਪੰਜਾਬ ਪੁਲਿਸ ਦੀ ਪੁੱਛਗਿੱਛ ਤੋਂ ਬਾਅਦ ਪੁਲਿਸ ਇੱਕ ਵਾਰ ਫਿਰ ਰਾਜਾ ਦੇ ਸੰਪਰਕ ਵਿੱਚ ਆਏ ਬਿਹਾਰ ਦੇ 25 ਤੋਂ ਵੱਧ ਮੈਂਬਰਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਵਧਾ ਸਕਦੀ ਹੈ।

ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਪੰਜਾਬ ਦਾ ਮਸ਼ਹੂਰ ਗਾਇਕ ਅਤੇ ਕਾਂਗਰਸੀ ਆਗੂ ਸੀ, ਜਿਸ ਦਾ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਅਣਪਛਾਤੇ ਅਪਰਾਧੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਕਤਲ ਕੇਸ ਵਿੱਚ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗਰੁੱਪ ’ਤੇ ਸ਼ੱਕ ਕਰਦਿਆਂ ਲਾਰੈਂਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਲਾਰੈਂਸ ਨੇ ਪੁੱਛਗਿੱਛ ਦੌਰਾਨ ਕਈ ਖੁਲਾਸੇ ਕੀਤੇ। ਪੰਜਾਬ ਪੁਲਿਸ ਦੇ ਅਨੁਸਾਰ ਲੁਧਿਆਣਾ ਦੇ ਇੱਕ ਵਪਾਰੀ ਨੂੰ 4 ਜੂਨ ਨੂੰ ਅੰਤਰਰਾਸ਼ਟਰੀ ਅਤੇ ਭਾਰਤੀ ਨੰਬਰਾਂ ਤੋਂ ਧਮਕੀ ਭਰੀਆਂ ਕਾਲਾਂ ਆਈਆਂ ਸਨ।

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget