ਪੜਚੋਲ ਕਰੋ

Sidhu Moose Wala Murder Case : ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰਨ ਵਾਲੇ ਛੇਵੇਂ ਸ਼ੂਟਰ ਦੀਪਕ ਮੁੰਡੀ ਨੂੰ ਪੁਲਿਸ ਨੇ ਨੇਪਾਲ ਬਾਰਡਰ ਤੋਂ ਕੀਤਾ ਕਾਬੂ , ਕਪਿਲ ਪੰਡਿਤ ਤੇ ਰਜਿੰਦਰ ਜੋਕਰ ਵੀ ਫੜੇ ਗਏ

Sidhu Moose Wala Murder Case : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰਨ ਵਾਲੇ ਛੇਵੇਂ ਸ਼ੂਟਰ ਦੀਪਕ ਮੁੰਡੀ ਅਤੇ ਉਸ ਦੇ 2 ਸਾਥੀ ਕਪਿਲ ਪੰਡਿਤ, ਰਜਿੰਦਰ ਜੋਕਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰਨ ਵਾਲੇ ਛੇਵੇਂ ਸ਼ੂਟਰ ਦੀਪਕ ਮੁੰਡੀ ਅਤੇ ਉਸ ਦੇ 2 ਸਾਥੀ ਕਪਿਲ ਪੰਡਿਤ, ਰਜਿੰਦਰ ਜੋਕਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਸਾਰੇ ਪੱਛਮੀ ਬੰਗਾਲ-ਨੇਪਾਲ ਸਰਹੱਦ ਤੋਂ ਫੜੇ ਗਏ ਸਨ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੁਪਤ ਸੂਚਨਾ ਆਧਾਰਿਤ ਅਪਰੇਸ਼ਨ ਵਿੱਚ ਇਹ ਸਫਲਤਾ ਹਾਸਲ ਕੀਤੀ ਗਈ ਹੈ। ਦੀਪਕ ਮੁੰਡੀ ਬੋਲੇਰੋ ਮੋਡੀਊਲ ਦਾ ਸ਼ੂਟਰ ਵੀ ਸੀ। ਇਸ ਦੇ ਨਾਲ ਹੀ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੇ ਹਥਿਆਰ ਲੁਕਾਉਣ ਅਤੇ ਮੁਹੱਈਆ ਕਰਵਾਉਣ ਵਿਚ ਮਦਦ ਕੀਤੀ ਸੀ।
 
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਲਾਰੈਂਸ ਗੈਂਗ ਨੇ ਰਚੀ ਸੀ। ਜਿਸ ਨੂੰ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਅੰਜਾਮ ਦਿੱਤਾ ਸੀ। ਲਾਰੈਂਸ ਦਾ ਭਰਾ ਅਨਮੋਲ ਅਤੇ ਭਤੀਜਾ ਸਚਿਨ ਥਾਪਨ ਵੀ ਗੋਲਡੀ ਨਾਲ ਸਰਗਰਮ ਸਨ। ਸਚਿਨ ਥਾਪਨ ਨੂੰ ਅਜ਼ਰਬਾਈਜਾਨ ਅਤੇ ਅਨਮੋਲ ਨੂੰ ਕੀਨੀਆ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਦੋਵਾਂ ਨੂੰ ਭਾਰਤ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

ਸਿੱਧੂ ਮੂਸੇਵਾਲਾ ਦਾ ਕਤਲ 6 ਸ਼ੂਟਰਾਂ ਨੇ ਕੀਤਾ ਸੀ। ਜੋ ਕੋਰੋਲਾ ਅਤੇ ਬੋਲੇਰੋ ਮਾਡਿਊਲ 'ਚ ਆਏ ਸੀ। ਇਨ੍ਹਾਂ 'ਚੋਂ ਬੋਲੇਰੋ ਮੋਡਿਊਲ ਦੇ ਸ਼ੂਟਰ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ, ਕਸ਼ਿਸ਼ ਉਰਫ਼ ਕੁਲਦੀਪ ਤੋਂ ਬਾਅਦ ਪੁਲਿਸ ਨੇ ਦੀਪਕ ਮੁੰਡੀ ਨੂੰ ਵੀ ਫੜ ਲਿਆ ਹੈ। ਦੂਜੇ ਪਾਸੇ ਕੋਰੋਲਾ ਮਾਡਿਊਲ ਦੇ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਦਾ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਅਟਾਰੀ ਨੇੜੇ ਭਕਨਾ ਪਿੰਡ ਵਿੱਚ ਐਨਕਾਊਂਟਰ ਕਰ ਦਿੱਤਾ ਸੀ।
 
ਦੱਸ ਦੇਈਏ ਕਿ 29 ਮਈ 2022 ਦਿਨ ਐਤਵਾਰ ਨੂੰ ਦੁਪਹਿਰ ਬਾਅਦ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿੱਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

Big Breaking | By Election | ਜ਼ਿਮਨੀ ਚੋਣਾਂ ਦੀ ਵੱਡੀ Update ਕੌਣ ਮਾਰੇਗਾ ਬਾਜ਼ੀ ?| Abp Sanjhaਦਿਲਜੀਤ ਦੋਸਾਂਝ ਨੂੰ ਮਿਲਿਆ ਤੋਹਫ਼ਾ , ਸ਼ਰਮਾ ਗਿਆ ਦੋਸਾਂਝਵਾਲਾਮਰੇ ਬੰਦੇ ਨੂੰ ਜਿਉਂਦਾ ਕਰ ਦੇਣ ਸਿੱਧੂ ਮੂਸੇਵਾਲਾ ਦੇ ਗੀਤ , ਸਿੱਧੂ ਤੇ ਬੋਲੇ ਜਾਨੀਤਾਪਸੀ ਪੰਨੂ ਦੇ ਘਰਵਾਲੇ ਦਾ ਕੀ ਹਾਲ , Cute ਗੱਲਾਂ ਤਾਂ ਸੁਣੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget