ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਦੋ ਸ਼ੂਟਰ ਹਥਿਆਰਾਂ ਸਣੇ ਗ੍ਰਿਫ਼ਤਾਰ
ਸਿੱਧੂ ਮੂਸੇਵਾਲਾ ਕਤਲ ਕੇਸ 'ਚ ਦਿੱਲੀ ਪੁਲਿਸ ਦੇ ਹੱਥ ਦੋ ਮੁੱਖ ਸ਼ੂਟਰ ਲੱਗੇ ਹਨ।ਇਨ੍ਹਾਂ ਕੋਲੋਂ ਹਥਿਆਰ ਅਤੇ ਧਮਾਕਾਖੇਜ਼ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ।
ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਦਿੱਲੀ ਪੁਲਿਸ ਦੇ ਹੱਥ ਦੋ ਮੁੱਖ ਸ਼ੂਟਰ ਲੱਗੇ ਹਨ।ਇਨ੍ਹਾਂ ਕੋਲੋਂ ਹਥਿਆਰ ਅਤੇ ਧਮਾਕਾਖੇਜ਼ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ।ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ 'ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਲਗਾਤਾਰ ਇਸ ਕਤਲ ਦੀ ਗੁੱਥੀ ਨੂੰ ਸੁਲਝਾਉਣ 'ਚ ਲਗੀ ਹੋਈ ਹੈ।ਪੰਜਾਬ ਪੁਲਿਸ ਨੇ ਇਸ ਮਾਮਲੇ 'ਚ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ 'ਤੇ ਪੰਜਾਬ ਲਿਆਂਦਾ ਹੋਇਆ ਹੈ।
Sidhu Moose Wala murder case | Two main shooters including a module head of shooters arrested, a large number of arms & explosives recovered: Delhi Police Special Cell
— ANI (@ANI) June 20, 2022
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :