ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਦਿੱਲੀ ਪੁਲਿਸ ਦੇ ਹੱਥ ਦੋ ਮੁੱਖ ਸ਼ੂਟਰ ਲੱਗੇ ਹਨ।ਇਨ੍ਹਾਂ ਕੋਲੋਂ ਹਥਿਆਰ ਅਤੇ ਧਮਾਕਾਖੇਜ਼ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ।ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ 'ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਲਗਾਤਾਰ ਇਸ ਕਤਲ ਦੀ ਗੁੱਥੀ ਨੂੰ ਸੁਲਝਾਉਣ 'ਚ ਲਗੀ ਹੋਈ ਹੈ।ਪੰਜਾਬ ਪੁਲਿਸ ਨੇ ਇਸ ਮਾਮਲੇ 'ਚ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ 'ਤੇ ਪੰਜਾਬ ਲਿਆਂਦਾ ਹੋਇਆ ਹੈ।


 


 









 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ