ਪੜਚੋਲ ਕਰੋ

ਸਿੱਧੂ ਮੂਸੇਵਾਲਾ ਨੂੰ ਮਰਵਾਉਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਤਾਉਣ ਲੱਗਾ ਮੌਤ ਦਾ ਡਰ ! ਵਕੀਲ ਨੇ ਪੰਜਾਬ ਪੁਲਿਸ 'ਤੇ ਲਾਏ ਗੰਭੀਰ ਇਲਜ਼ਾਮ

ਮੂਸੇਵਾਲਾ ਕਤਲ ਕਾਂਡ ਦੀ ਜਿੰਮੇਵਾਰੀ ਲੈਣ ਵਾਲਾ ਗੈਂਗਸਟਰ ਲਾਰੈਂਸ ਹੁਣ ਖੁਦ ਵੀ ਖੌਫ਼ 'ਚ ਹੈ। ਉਸ ਨੂੰ ਆਪਣੀ ਜ਼ਿੰਦਗੀ ਦੀ ਚਿੰਤਾ ਸਤਾ ਰਹੀ ਹੈ। ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗਏ ਲਾਰੈਂਸ ਦੇ ਵਕੀਲ ਨੇ ਪੰਜਾਬ ਪੁਲਿਸ 'ਤੇ ਕਈ ਦੋਸ਼ ਲਾਏ ਹਨ।

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਿੰਮੇਵਾਰੀ ਲੈਣ ਵਾਲਾ ਗੈਂਗਸਟਰ ਲਾਰੈਂਸ ਹੁਣ ਖੁਦ ਵੀ ਖੌਫ਼ 'ਚ ਹੈ। ਉਸ ਨੂੰ ਆਪਣੀ ਜ਼ਿੰਦਗੀ ਦੀ ਚਿੰਤਾ ਸਤਾ ਰਹੀ ਹੈ। ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗਏ ਲਾਰੈਂਸ ਦੇ ਵਕੀਲ ਨੇ ਪੰਜਾਬ ਪੁਲਿਸ 'ਤੇ ਕਈ ਦੋਸ਼ ਲਾਏ ਹਨ। ਐਡਵੋਕੇਟ ਵਿਸ਼ਾਲ ਚੋਪੜਾ ਨੇ ਕਿਹਾ ਕਿ ਪੰਜਾਬ ਪੁਲਿਸ ਆਨ ਕੈਮਰਾ ਪੁੱਛਗਿੱਛ ਨਹੀਂ ਕਰ ਰਹੀ। ਉਸ ਦੇ ਮੁਵੱਕਿਲ ਨੂੰ ਕਿਸੇ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ।

ਚੋਪੜਾ ਨੇ ਆਪਣੇ ਮੁਵੱਕਿਲ ਦੀ ਸੁਰੱਖਿਆ ਲਈ ਅਦਾਲਤ ਜਾਣ ਦੀ ਗੱਲ ਕਹੀ ਹੈ। ਚੋਪੜਾ ਨੇ ਦੋਸ਼ ਲਾਇਆ ਕਿ ਪੰਜਾਬ ਪੁਲਿਸ ਲਾਰੈਂਸ ਦੇ ਰਿਮਾਂਡ ਦੌਰਾਨ ਕਈ ਤਰ੍ਹਾਂ ਦੀ ਉਲੰਘਣਾ ਕਰ ਰਹੀ ਹੈ। ਲਾਰੈਂਸ ਨੂੰ ਥਰਡ ਡਿਗਰੀ ਟਾਰਚਰ ਕੀਤਾ ਜਾ ਰਿਹਾ ਹੈ। ਉਸ ਦੀ ਜਾਨ ਨੂੰ ਖਤਰਾ ਹੈ। ਡਾਕਟਰਾਂ ਦੀ ਟੀਮ ਬੁਲਾ ਕੇ ਲਾਰੈਂਸ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ।

ਲਾਰੈਂਸ ਦੇ ਵਕੀਲ ਵਿਸ਼ਾਲ ਚੋਪੜਾ ਨੇ ਦੱਸਿਆ ਕਿ ਪੰਜਾਬ ਪੁਲਿਸ ਉਸ ਦੇ ਮੁਵੱਕਿਲ ਨੂੰ 14 ਜੂਨ ਨੂੰ ਪਟਿਆਲਾ ਹਾਊਸ ਕੋਰਟ ਤੋਂ ਟਰਾਂਜ਼ਿਟ ਰਿਮਾਂਡ 'ਤੇ ਮਾਨਸਾ ਲੈ ਗਈ ਸੀ। ਪੰਜਾਬ ਦੇ ਐਡਵੋਕੇਟ ਜਨਰਲ ਆਪਣੀ ਟੀਮ ਸਮੇਤ ਅਦਾਲਤ ਵਿੱਚ ਪੇਸ਼ ਹੋਏ। ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ। ਉਸ ਨੇ ਭਰੋਸਾ ਦਿੱਤਾ ਸੀ ਕਿ ਲਾਰੈਂਸ ਦੀ ਸੁਰੱਖਿਆ ਵਿੱਚ ਕੋਈ ਚੂਕ ਨਹੀਂ ਆਉਣ ਦਿੱਤੀ ਜਾਵੇਗੀ।


ਚੋਪੜਾ ਨੇ ਦੱਸਿਆ ਕਿ ਲਾਰੈਂਸ ਨੂੰ ਪੰਜਾਬ ਤੋਂ ਮਾਨਸਾ ਲੈ ਕੇ ਜਾਣ ਤੋਂ ਬਾਅਦ ਪੁਲਿਸ ਨੇ ਉਸ ਨੂੰ ਸਵੇਰੇ 4 ਵਜੇ ਮੈਜਿਸਟ੍ਰੇਟ ਦੇ ਘਰ ਪੇਸ਼ ਕੀਤਾ। ਉਸ ਸਮੇਂ ਲਾਰੈਂਸ ਦੇ ਪੱਖ ਤੋਂ ਕੋਈ ਵਕੀਲ ਮੌਜੂਦ ਨਹੀਂ ਸੀ। ਸਾਨੂੰ ਉੱਥੇ ਹੋਣ ਦੀ ਲੋੜ ਸੀ। ਅਸੀਂ ਸਵੇਰੇ ਪੇਸ਼ ਕਰਨ ਦੀ ਤਿਆਰੀ ਕਰ ਰਹੇ ਸੀ, ਉਹ ਰਾਤ ਨੂੰ ਹੀ ਪੇਸ਼ ਹੋਏ। ਉਥੋਂ ਲਾਰੈਂਸ ਦਾ 7 ਦਿਨ ਦਾ ਰਿਮਾਂਡ ਲਿਆ ਗਿਆ।

ਲਾਰੈਂਸ ਦੇ ਵਕੀਲ ਨੇ ਕਿਹਾ, 'ਮੈਂ ਪੰਜਾਬ ਪੁਲਿਸ ਅਤੇ ਸਰਕਾਰ ਨੂੰ ਕਹਿ ਰਿਹਾ ਹਾਂ ਕਿ ਤੁਸੀਂ ਨਿਯਮਾਂ ਦੀ ਉਲੰਘਣਾ ਕਰ ਰਹੇ ਹੋ। ਅਦਾਲਤ ਵਿੱਚ ਇਸ ਦਾ ਜਵਾਬ ਦੇਣਾ ਹੋਵੇਗਾ। ਮੈਂ ਇਸ ਦੇ ਖਿਲਾਫ ਅਦਾਲਤ ਵਿੱਚ ਰਿੱਟ ਦਾਇਰ ਕਰਾਂਗਾ। ਅਦਾਲਤ ਵੀਡੀਓ ਦੀ ਮੰਗ ਕਰੇਗੀ। ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਵੀਡੀਓ ਕੈਮਰੇ ਦੇ ਸਾਹਮਣੇ ਪੁੱਛਗਿੱਛ ਕੀਤੀ ਜਾਵੇ।

ਇਹ ਪਰਮਵੀਰ ਸਿੰਘ ਬਨਾਮ ਬਲਜੀਤ ਸਿੰਘ ਕੇਸ ਦੇ ਸੁਪਰੀਮ ਕੋਰਟ ਦੇ ਫੈਸਲੇ ਦੀ ਉਲੰਘਣਾ ਹੈ। ਇਸ ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ ਪੁੱਛਗਿੱਛ ਦੌਰਾਨ ਕੈਮਰਾ ਹੋਣਾ ਜ਼ਰੂਰੀ ਹੈ। ਚੋਪੜਾ ਨੇ ਕਿਹਾ, 'ਸੀਆਰਪੀਸੀ 41 (ਡੀ) ਵਿੱਚ ਮੇਰੇ ਮੁਵੱਕਿਲ ਲਾਰੈਂਸ ਨੂੰ ਆਪਣੀ ਪਸੰਦ ਦੇ ਵਕੀਲ ਨੂੰ ਮਿਲਣ ਦਾ ਅਧਿਕਾਰ ਹੈ। ਕਿਸੇ ਨੂੰ ਵੀ ਉਸ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ। ਇਸ ਰਾਹੀਂ ਪੁਲਿਸ ਲਾਰੈਂਸ ਨਾਲ ਕੀਤੀ ਜਾ ਰਹੀ ਬੇਰਹਿਮੀ ਨੂੰ ਛੁਪਾਉਣਾ ਚਾਹੁੰਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget