ਪੜਚੋਲ ਕਰੋ

ਸਿੱਧੂ ਮੁੱਸੇਵਾਲਾ ਨੂੰ ਪਈਆਂ ਭਾਜੜਾਂ, ਗਾਣੇ ‘ਚ ਮਾਈ ਭਾਗੋ ਦਾ ਨਾਂ ਲੈਣਾ ਪਿਆ ਮਹਿੰਗਾ

ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਅਕਸਰ ਹੀ ਆਪਣੇ ਗੀਤਾਂ ਕਰਕੇ ਸੁਰਖੀਆਂ ‘ਚ ਰਹਿੰਦੇ ਹਨ। ਉਨ੍ਹਾਂ ਦੇ ਗਾਣੇ ਬੇਸ਼ੱਕ ਅੱਜ ਦੀ ਨੌਜਵਾਨ ਪੀੜੀ ਨੂੰ ਖੂਬ ਪਸੰਦ ਆਉਂਦੇ ਹਨ ਪਰ ਸਮਾਜ ਦਾ ਇੱਕ ਤਬਕਾ ਉਨ੍ਹਾਂ ਦੀ ਲੱਚਰ ਗਾਇਕੀ ਦਾ ਹਮੇਸ਼ਾ ਹੀ ਵਿਰੋਧ ਕਰਦਾ ਹੈ।

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਅਕਸਰ ਹੀ ਆਪਣੇ ਗੀਤਾਂ ਕਰਕੇ ਸੁਰਖੀਆਂ ‘ਚ ਰਹਿੰਦੇ ਹਨ। ਉਨ੍ਹਾਂ ਦੇ ਗਾਣੇ ਬੇਸ਼ੱਕ ਅੱਜ ਦੀ ਨੌਜਵਾਨ ਪੀੜੀ ਨੂੰ ਖੂਬ ਪਸੰਦ ਆਉਂਦੇ ਹਨ ਪਰ ਸਮਾਜ ਦਾ ਇੱਕ ਤਬਕਾ ਉਨ੍ਹਾਂ ਦੀ ਲੱਚਰ ਗਾਇਕੀ ਦਾ ਹਮੇਸ਼ਾ ਹੀ ਵਿਰੋਧ ਕਰਦਾ ਹੈ। ਵਿਰੋਧੀਆਂ ਦਾ ਕਹਿਣਾ ਹੈ ਕਿ ਉਹ ਆਪਣੇ ਗਾਣਿਆਂ ‘ਚ ਹਥਿਆਰਾਂ ਨੂੰ ਕਾਫੀ ਵਧਾਵਾ ਦਿੰਦੇ ਹਨ। ਹਾਲ ਹੀ ‘ਚ ਸਿੱਧੂ ਦਾ ਨਵਾਂ ਗਾਣਾ ‘ਜੱਟੀ ਜਿਓਣੇ ਮੌੜ ਵਰਗੀ’ ਸੋਸ਼ਲ ਮੀਡੀਆ ਯੂ-ਟਿਊਬ ‘ਤੇ ਰਿਲੀਜ਼ ਹੋਇਆ ਹੈ। ਗਾਣਾ ਅਜੇ ਸਿਰਫ ਆਡੀਓ ‘ਚ ਆਇਆ ਹੈ ਪਰ ਇਸ ਦੇ ਆਉਂਦੇ ਹੀ ਗਾਣੇ ਨਾਲ ਇੱਕ ਵਿਵਾਦ ਜੁੜ ਗਿਆ ਹੈ। ਇਸ ਕਰਕੇ ਸਿੱਧੂ ਮੂਸੇਵਾਲਾ ਨੂੰ ਸੋਸ਼ਲ ਮੀਡੀਆ ‘ਤੇ ਖੂਬ ਆਲੋਚਨਾ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਸਿੱਧੂ ਮੁੱਸੇਵਾਲਾ ਨੂੰ ਪਈਆਂ ਭਾਜੜਾਂ, ਗਾਣੇ ‘ਚ ਮਾਈ ਭਾਗੋ ਦਾ ਨਾਂ ਲੈਣਾ ਪਿਆ ਮਹਿੰਗਾ ਇਸ ਤੋਂ ਬਾਅਦ ਅੱਜ ਸਵੇਰੇ ਹੀ ਉਸ ਨੇ ਇੰਸਟਾਗ੍ਰਾਮ ‘ਤੇ ਲਾਈਵ ਹੋ ਆਪਣੇ ਗਾਣੇ ‘ਚ ਮਾਈ ਭਾਗੋ ਜੀ ਦਾ ਨਾਂ ਲੈਣ ‘ਤੇ ਆਪਣੀ ਸਫਾਈ ਪੇਸ਼ ਕੀਤੀ ਤੇ ਨਾਲ ਹੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਰਕੇ ਫੈਨਸ ਤੋਂ ਮੁਆਫੀ ਵੀ ਮੰਗੀ। ਇਸ ਦੇ ਨਾਲ ਉਨ੍ਹਾਂ ਨੇ ਵੀਡੀਓ ‘ਚ ਆਪਣਾ ਗਾਣਾ ਲੀਕ ਹੋਣ ਦੀ ਗੱਲ ਕੀਤੀ ਤੇ ਗਾਣੇ ਦੇ ਬੋਲ ਬਦਲਣ ਦੀ ਗੱਲ ਵੀ ਕੀਤੀ। ਇਸ ਗਾਣੇ ‘ਤੇ ਭਖਦੇ ਵਿਵਾਦ ਕਰਕੇ ਸਿੱਖ ਜਥੇਬੰਦੀਆਂ ਵੱਲੋਂ ਬਠਿੰਡਾ ਦੇ ਐਸਐਸਪੀ ਨੂੰ ਲਿਖਤ ਸ਼ਿਕਾਇਤ ਦਿੱਤੀ ਗਈ ਹੈ। ਜਿਸ ‘ਚ ਉਸ ‘ਤੇ ਮਾਈ ਭਾਗੋ ਅਤੇ ਸਿੱਖਾਂ ਦੇ ਕੁਝ ਕਕਾਰਾਂ ‘ਤੇ ਗਲਤ ਗਾਣਾ ਗਾਉਣ ਦਾ ਇਲਜ਼ਾਮ ਲੱਗਾ ਪਰਚਾ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਅੇਸਐਪੀ ਨਾਨਕ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸ਼ਿਕਾਇਤ ਅੱਗੇ ਭੇਜ ਦਿੱਤੀ ਹੈ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਹੋਣ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 
Faridkot ਦੇ ਮੈਡੀਕਲ ਕਾਲਜ ਹਸਪਤਾਲ 'ਚ ਵੱਡੀ ਲਾਪਰਵਾਹੀ,  ਮੌਤ ਤੋਂ ਬਾਅਦ ਹਸਪਤਾਲ ਦੇ ਬਾਹਰ ਸੁੱਟੀ ਲਾਵਾਰਸ ਮਰੀਜ਼ ਦੀ ਲਾਸ਼
Faridkot ਦੇ ਮੈਡੀਕਲ ਕਾਲਜ ਹਸਪਤਾਲ 'ਚ ਵੱਡੀ ਲਾਪਰਵਾਹੀ,  ਮੌਤ ਤੋਂ ਬਾਅਦ ਹਸਪਤਾਲ ਦੇ ਬਾਹਰ ਸੁੱਟੀ ਲਾਵਾਰਸ ਮਰੀਜ਼ ਦੀ ਲਾਸ਼

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget