ਪੜਚੋਲ ਕਰੋ
Advertisement
Sidhu Moose Wala: ਮੁੜ ਤਾਜ਼ਾ ਹੋਏ ਜ਼ਖ਼ਮ ! ਅਦਾਲਤ ਲਿਆਂਦੀ ਗਈ ਗੋਲ਼ੀਆਂ ਨਾਲ ਭੁੰਨੀ ਹੋਈ ਮੂਸੇਵਾਲਾ ਦੀ Thar, ਗਵਾਹ ਕਰਨਗੇ ਸ਼ੂਟਰਾਂ ਦੀ ਪਛਾਣ
ਪਿਛਲੀ ਪੇਸ਼ੀ ਦੌਰਾਨ ਅਦਾਲਤ ਵੱਲੋਂ ਹੁਕਮ ਜਾਰੀ ਕੀਤਾ ਗਿਆ ਸੀ ਕਿ ਸਿੱਧੂ ਮੂਸੇ ਵਾਲਾ ਦੀ ਥਾਰ ਗੱਡੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਇਸ ਤੋਂ ਇਲਾਵਾ ਘਟਨਾ ਸਮੇਂ ਵਰਤੀ ਗਈ ਬੋਲੈਰੋ ਕੋਰੋਲਾ ਏ.ਕੇ. 47 ਤੇ ਗਵਾਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।
Punjab News: ਮਾਨਸਾ ਦੀ ਅਦਾਲਤ 'ਚ ਅੱਜ ਸਿੱਧੂ ਮੂਸੇਵਾਲਾ (Sidhu Moose Wala) ਕਤਲ ਕੇਸ ਦੀ ਸੁਣਵਾਈ ਹੋਵੇਗੀ। ਪੇਸ਼ੀ ਤੋਂ ਪਹਿਲਾਂ ਪੁਲਿਸ ਸਿੱਧੂ ਮੂਸੇ ਵਾਲਾ ਦੀ ਥਾਰ ਕਾਰ ਅਦਾਲਤ ਵਿੱਚ ਲਿਆਂਦੀ ਗਈ।
ਦੱਸ ਦੇਈਏ ਕਿ ਪਿਛਲੀ ਪੇਸ਼ੀ ਦੌਰਾਨ ਅਦਾਲਤ ਵੱਲੋਂ ਹੁਕਮ ਜਾਰੀ ਕੀਤਾ ਗਿਆ ਸੀ ਕਿ ਸਿੱਧੂ ਮੂਸੇ ਵਾਲਾ ਦੀ ਥਾਰ ਗੱਡੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਇਸ ਤੋਂ ਇਲਾਵਾ ਘਟਨਾ ਸਮੇਂ ਵਰਤੀ ਗਈ ਬੋਲੈਰੋ ਕੋਰੋਲਾ ਏ.ਕੇ. 47 ਤੇ ਗਵਾਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।
ਅਦਾਲਤ ਦੇ ਇਸ ਹੁਕਮ ਤੋਂ ਬਾਅਦ ਪੁਲਿਸ ਵੱਲੋਂ ਅੱਜ ਥਾਰ ਗੱਡੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਕੁਝ ਸਮੇਂ ਬਾਅਦ ਗਵਾਹਾਂ ਨੂੰ ਵੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਗੁਰਵਿੰਦਰ ਸਿੰਘ, ਜੋ ਕਿ 29 ਮਈ 2022 ਨੂੰ ਸਿੱਧੂ ਮੂਸੇ ਵਾਲਾ ਦੇ ਨਾਲ ਥਾਰ ਗੱਡੀ ਵਿੱਚ ਮੌਜੂਦ ਸੀ, ਵੀ ਅਦਾਲਤ ਵਿੱਚ ਪਹੁੰਚ ਗਿਆ ਹੈ, ਜੋ ਗੋਲੀ ਚਲਾਉਣ ਵਾਲਿਆਂ ਅਤੇ ਵਾਹਨਾਂ ਦੀ ਪਛਾਣ ਕਰੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement