ਪੜਚੋਲ ਕਰੋ

PM ਮੋਦੀ ਦੇ ਬਰਾਬਰ ਪਹੁੰਚਿਆ ਮਰਹੂਮ ਗਾਇਕ ਸਿੱਧੂ ਮੂਸੇਵਾਲਾ, ਯੂਟਿਊਬ 'ਤੇ ਬਣਾਇਆ ਨਵਾਂ ਰਿਕਾਰਡ

Sidhu Moosewala's New Record : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ 'ਤੇ 3 ਕਰੋੜ ਸਬਸਕ੍ਰਾਈਬਰ ਹੋ ਗਏ ਹਨ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਚੈਨਲ 'ਤੇ 2 ਕਰੋੜ ਫੈਨਜ਼ ਜੁੜੇ ਹਨ।

Sidhu Moosewala's New Record : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ 'ਤੇ 3 ਕਰੋੜ ਸਬਸਕ੍ਰਾਈਬਰ ਹੋ ਗਏ ਹਨ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਚੈਨਲ 'ਤੇ 2 ਕਰੋੜ ਫੈਨਜ਼ ਜੁੜੇ ਹਨ। 3 ਕਰੋੜ ਫਾਲੋਅਰਜ਼ ਦੇ ਨਾਲ ਸਿੱਧੂ ਮੂਸੇਵਾਲਾ ਪੰਜਾਬ ਦੇ ਪਹਿਲੇ ਗਾਇਕ ਬਣ ਗਏ ਹਨ।  ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਧਿਕਾਰਤ ਯੂਟਿਊਬ ਚੈਨਲ (3.1 ਕਰੋੜ) ਦੇ ਬਰਾਬਰ ਸਬਸਕ੍ਰਾਈਬਰ ਪਹੁੰਚ ਗਏ ਹਨ।

Tea : ਸਵੇਰੇ ਖਾਲੀ ਪੇਟ ਚਾਹ ਪੀਣਾ ਸਿਹਤ ਲਈ ਹੋ ਸਕਦਾ ਖਤਰਨਾਕ?

ਮਹੱਤਵਪੂਰਨ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯੂਟਿਊਬ ਚੈਨਲ ਦੇ ਲਗਭਗ 30.1 ਮਿਲੀਅਨ ਸਬਸਕ੍ਰਾਈਬਰ ਹਨ ,ਜਿਨ੍ਹਾਂ ਵਿੱਚ 34,000 ਤੋਂ ਵੱਧ ਵੀਡੀਓ ਹਨ, ਜਦੋਂ ਕਿ ਸਿੱਧੂ ਮੂਸੇਵਾਲਾ ਨੇ 125 ਵੀਡੀਓਜ਼ ਨਾਲ ਇਹ ਮਕਾਮ ਹਾਸਲ ਕੀਤਾ ਹੈ।

PM ਮੋਦੀ ਦੇ ਬਰਾਬਰ ਪਹੁੰਚਿਆ ਮਰਹੂਮ ਗਾਇਕ ਸਿੱਧੂ ਮੂਸੇਵਾਲਾ, ਯੂਟਿਊਬ 'ਤੇ ਬਣਾਇਆ ਨਵਾਂ ਰਿਕਾਰਡ

PM ਮੋਦੀ ਦੇ ਬਰਾਬਰ ਪਹੁੰਚਿਆ ਮਰਹੂਮ ਗਾਇਕ ਸਿੱਧੂ ਮੂਸੇਵਾਲਾ, ਯੂਟਿਊਬ 'ਤੇ ਬਣਾਇਆ ਨਵਾਂ ਰਿਕਾਰਡ

ਰਿਕਾਰਡ ਬਣਨ 'ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਉਹ ਰਿਕਾਰਡ ਤੋਂ ਖੁਸ਼ ਹਨ ਪਰ ਇੱਕ ਦੁੱਖ ਇਹ ਵੀ ਹੈ ,ਅੱਜ ਉਨ੍ਹਾਂ ਦਾ ਬੇਟਾ ਉਨ੍ਹਾਂ ਦੇ ਨਾਲ ਨਹੀਂ ਹੈ। ਸਿੱਧੂ ਆਪਣੇ ਬਣਾਏ ਹਰ ਰਿਕਾਰਡ ਦਾ ਜਸ਼ਨ ਮਨਾਉਂਦਾ ਸੀ। ਜੇ ਉਹ ਅੱਜ ਜ਼ਿੰਦਾ ਹੁੰਦਾ ਤਾਂ ਉਹ ਬਹੁਤ ਖੁਸ਼ ਹੁੰਦਾ ਅਤੇ ਆਪਣੇ ਪ੍ਰਸ਼ੰਸਕਾਂ ਨਾਲ ਘਰ ਵਿੱਚ ਇਨ੍ਹਾਂ ਪਲਾਂ ਦਾ ਜਸ਼ਨ ਮਨਾਉਂਦਾ।

ਪ੍ਰਧਾਨ ਮੰਤਰੀ ਮੋਦੀ ਨਾਲੋਂ 1 ਲੱਖ ਘੱਟ ਸਬਸਕ੍ਰਾਈਬਰ

ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ 'ਤੇ ਰਿਕਾਰਡ 30 ਮਿਲੀਅਨ ਯਾਨੀ 3 ਕਰੋੜ ਸਬਸਕ੍ਰਾਈਬਰ ਦਾ ਰਿਕਾਰਡ ਬਣਿਆ ਹੈ, ਜਦੋਂ ਕਿ ਪ੍ਰਧਾਨ ਮੰਤਰੀ ਦੇ ਯੂਟਿਊਬ ਚੈਨਲ ਦੇ 30.1 ਮਿਲੀਅਨ ਯਾਨੀ 3 ਕਰੋੜ 1 ਲੱਖ ਸਬਸਕ੍ਰਾਈਬਰ ਹਨ। ਪ੍ਰਸ਼ੰਸਕਾਂ ਨੇ ਰਿਕਾਰਡ ਬਣਾਉਣ 'ਤੇ ਸਿੱਧੂ ਦੇ ਚੈਨਲ 'ਤੇ ਵਧਾਈ ਦਿੱਤੀ ਹੈ। ਪ੍ਰਸ਼ੰਸਕ ਉਮੀਦ ਪ੍ਰਗਟ ਕਰਦੇ ਹਨ ਕਿ ਭਵਿੱਖ ਵਿੱਚ ਸਿੱਧੂ ਮੂਸੇਵਾਲਾ ਪ੍ਰਸ਼ੰਸਕ ਫਾਲੋਇੰਗ ਲਈ ਪੀਐਮ ਮੋਦੀ ਦੇ ਰਿਕਾਰਡ ਨੂੰ ਪਾਰ ਕਰ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget