ਪੜਚੋਲ ਕਰੋ

ਨਹੀਂ ਮਿਲ ਰਿਹਾ ਸਿੱਧੂ ਮੂਸੇਵਾਲਾ, ਭਾਲ 'ਚ ਲੱਗੀ ਪੰਜਾਬ ਪੁਲਿਸ

ਪੰਜਾਬੀ ਕਲਾਕਾਰ ਸਿੱਧੂ ਮੂਸੇਵਾਲਾ ਪੁਲਿਸ ਤੋਂ ਲੁਕਦਾ ਫਿਰ ਰਿਹਾ ਹੈ।

ਚੰਡੀਗੜ੍ਹ: ਪੰਜਾਬੀ ਕਲਾਕਾਰ ਸਿੱਧੂ ਮੂਸੇਵਾਲਾ ਪੁਲਿਸ ਤੋਂ ਲੁਕਦਾ ਫਿਰ ਰਿਹਾ ਹੈ। ਦਰਅਸਲ ਸਿੱਧੂ ਮੂਸੇਵਾਲਾ ਖਿਲਾਫ ਆਰਮਜ਼ ਐਕਟ ਦੇ ਤਹਿਤ ਬਰਨਾਲਾ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ।ਉਦੋਂ ਤੋਂ ਹੀ ਸਿੱਧੂ ਮੂਸੇਵਾਲਾ ਪੁਲਿਸ ਤੋਂ ਲੁਕ ਰਿਹਾ ਹੈ। ਦਿਲਚਸਪ ਗੱਲ ਇਹ ਹੈ ਕਿ ਪਹਿਲਾਂ ਪੁਲਿਸ ਨੇ ਹੀ ਸਿੱਧੂ ਨੂੰ ਇੱਕ ਮੁਲਾਜ਼ਮ ਦੀ ਨਿੱਜੀ ਸ਼ੂਟਿੰਗ ਰੇਂਜ 'ਚ ਹਥਿਆਰ ਫੜ੍ਹਾਏ ਅਤੇ ਫਾਇਰਿੰਗ ਦੀ ਇਜਾਜ਼ਤ ਵੀ ਦਿੱਤੀ। ਹੁਣ ਉਹੀ ਪੁਲਿਸ ਸਿੱਧੂ ਖਿਲਾਫ ਆਰਮਜ਼ ਐਕਟ ਦੀ ਧਾਰਾ 25 ਤੇ 30 ਲੱਗਾ ਕਿ ਸਿੱਧੂ ਦੀ ਭਾਲ 'ਚ ਲੱਗੀ ਹੋਈ ਹੈ। ਪੁਲਿਸ ਮੁਤਾਬਕ ਸਿੱਧੂ ਦੇ ਪਿੰਡ ਉਸਦੇ ਘਰ ਤਾਲਾ ਲੱਗਾ ਹੋਇਆ ਹੈ।ਪਰ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਿੱਧੂ ਕੱਲ੍ਹ ਘਰ ਹੀ ਸੀ ਪਰ ਪੁਲਿਸ ਇੱਥੇ ਦਾਅਵਾ ਕਰ ਰਹੀ ਹੈ ਕਿ ਉਹ ਸਿੱਧੂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ ਪਰ ਉਹ ਨਹੀਂ ਮਿਲ ਰਿਹਾ। ਪਿੰਡ ਵਾਸੀਆਂ ਮੁਤਾਬਕ ਸਿੱਧੂ ਜ਼ਿਆਦਾ ਤਰ ਪਿੰਡ 'ਚ ਹੀ ਹੁੰਦਾ ਹੈ।ਇਸ ਤੋਂ ਇਹ ਵੀ ਸਾਫ ਹੁੰਦਾ ਹੈ ਕਿ ਸਿੱਧੂ ਨੂੰ ਪੁਲਿਸ ਜਾਂ ਕੇਸ ਦਾ ਕੋਈ ਖੌਫ ਨਹੀਂ ਹੈ। ਦਰਅਸਲ, ਪੰਜਾਬੀ ਗਾਇਕ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਸੀ ਜਿਸ 'ਚ ਉਹ ਲੌਕਡਾਊਨ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੀ ਨਿੱਜੀ ਫਾਇਰਿੰਗ ਰੇਂਜ ਵਿੱਚ ਫਾਇਰਿੰਗ ਕਰਦਾ ਨਜ਼ਰ ਆਇਆ ਸੀ। ਉਸ ਦਾ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਣ ਤੋਂ ਬਾਅਦ ਇਹ ਸਾਰੇ ਮਾਮਲੇ ਨੇ ਜ਼ੋਰ ਫੜ੍ਹਿਆ ਸੀ। ਸੰਗਰੂਰ ਤੇ ਬਰਨਾਲਾ ਪੁਲਿਸ ਨੇ ਮੂਸੇਵਾਲਾ ਤੇ ਪੰਜ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਦਰਜ ਦੋਵਾਂ ਐਫਆਈਆਰਜ਼ ਵਿੱਚ ਆਰਮਜ਼ ਐਕਟ ਦੀ ਧਾਰਾ 25 ਤੇ 30 ਸ਼ਾਮਲ ਕਰ ਦਿੱਤੀ ਸੀ। ਇੱਕ ਸਬ-ਇੰਸਪੈਕਟਰ, ਦੋ ਹੈੱਡ ਕਾਂਸਟੇਬਲ, ਦੋ ਕਾਂਸਟੇਬਲ ਤੇ ਤਿੰਨ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਸਨ।
ਇਹ ਵੀ ਪੜ੍ਹੋ: ਕੋਰੋਨਾ ਤੇ ਲੌਕਡਾਊਨ ਦੇ ਕਹਿਰ ਕਰਕੇ ਰਿਜ਼ਰਵ ਬੈਂਕ ਦਾ ਨਵਾਂ ਫੈਸਲਾ
15 ਜੁਲਾਈ ਤੋਂ ਇਨ੍ਹਾਂ ਸ਼ਰਤਾਂ ਨਾਲ ਖੁੱਲ੍ਹ ਜਾਣਗੇ ਸਕੂਲ ਬਲਾਤਕਾਰ ਦੇ ਕੇਸ 'ਚ ਹਾਈਕੋਰਟ ਦਾ ਅਨੋਖਾ ਫੈਸਲਾ, ਮੁਲਜ਼ਮ ਨੂੰ ਕਰ ਦਿੱਤਾ ਬਰੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਯੂਨੀਵਰਸਿਟੀ 'ਚ ਜੋਤੀ ਮੌਤ ਮਾਮਲਾ, ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਬਣੀ ਰਜ਼ਾਮੰਦੀ
ਪੰਜਾਬ ਯੂਨੀਵਰਸਿਟੀ 'ਚ ਜੋਤੀ ਮੌਤ ਮਾਮਲਾ, ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਬਣੀ ਰਜ਼ਾਮੰਦੀ
Punjab Election 2027: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੱਡਾ ਐਲਾਨ, 20 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, ਇਨ੍ਹਾਂ ਆਗੂਆਂ ਦੇ ਨਾਮ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੱਡਾ ਐਲਾਨ, 20 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, ਇਨ੍ਹਾਂ ਆਗੂਆਂ ਦੇ ਨਾਮ...
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget