ਪੜਚੋਲ ਕਰੋ

ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਨੇ ਸ਼੍ਰੀ ਅਕਾਲ ਤਖ਼ਤ ਤੋਂ ਸਿਰ ਝੁਕਾ ਕੇ ਮੰਗੀ ਮਾਫੀ

ਪਿਛਲੇ ਕਈ ਦਿਨਾਂ ਤੋਂ ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਆਪਣੇ ਇੱਕ ਗਾਣੇ ਨੂੰ ਲੈ ਕੇ ਕਾਫੀ ਵਿਵਾਦਾਂ ‘ਚ ਚਲ ਰਹੇ ਹਨ। ਹਾਲ ਹੀ ‘ਚ ਸਿੱਧੂ ਮੁਸੇਵਾਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਈਮੇਲ ਰਾਹੀਂ ਮਾਫੀ ਮੰਗੀ ਹੈ।

ਅੰਮ੍ਰਿਤਸਰ: ਪਿਛਲੇ ਕਈ ਦਿਨਾਂ ਤੋਂ ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਆਪਣੇ ਇੱਕ ਗਾਣੇ ਨੂੰ ਲੈ ਕੇ ਕਾਫੀ ਵਿਵਾਦਾਂ ‘ਚ ਚਲ ਰਹੇ ਹਨ। ਇਸ ਗਾਣੇ ‘ਚ ਉਨ੍ਹਾਂ ਨੇ ਮਾਈ ਭਾਗ ਕੌਰ ਦੇ ਨਾਂ ਦੀ ਵਰਤੋਂ ਕੀਤੀ। ਜਿਸ ਤੋਂ ਬਾਅਦ ਸਿੱਖ ਭਾਈਚਾਰੇ ‘ਚ ਸਿੱਧੂ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਰਕੇ ਭਾਰੀ ਗੁੱਸਾ ਸੀ। ਇਸ ਵਿਵਾਦ ਤੋਂ ਬਾਅਦ ਸਿੱਧੂ ਲਗਾਤਾਰ ਮਾਫੀ ਮੰਗ ਰਹੇ ਹਨ। ਹਾਲ ਹੀ ‘ਚ ਸਿੱਧੂ ਮੁਸੇਵਾਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਈਮੇਲ ਰਾਹੀਂ ਮਾਫੀ ਮੰਗੀ ਹੈ। ਉਨ੍ਹਾਂ ਨੇ ਆਪਣੀ ਮੇਲ ‘ਚ ਕਿਹਾ ਹੈ ਕਿ ਉਹ ਆਪਣੇ ਵੱਲੋਂ ਕੀਤੀ ਅਣਜਾਣੀ ਭੁੱਲ ਲਈ ਸਿਰ ਝੁੱਕਾ ਕੇ ਮਾਫੀ ਮੰਗਦਾ ਹਾਂ ਅਤੇ ਇਸ ਗੱਲ ਦਾ ਯਕੀਨ ਦਵਾਉਂਦਾ ਹਾਂ ਕਿ ਅੱਗੇ ਤੋਂ ਅਜਿਹੀ ਗਲਤੀ ਨਹੀ ਹੋਵੇਗੀ। ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਉਹ ਜਦੋਂ ਹੁਕਮ ਹੋਵੇਗਾ ਸ਼੍ਰੀ ਅਕਾਲ ਤਖ਼ਤ ਸਾਹਮਣੇ ਪੇਸ਼ ਹੋ ਜਾਣਗੇ। ਮੁਆਫੀਨਾਮੇ ‘ਚ ਸਿੱਧੂ ਨੇ ਇਹ ਵੀ ਸਾਫ਼ ਕੀਤਾ ਹੈ ਕਿ ਉਹ ਨਵੰਬਰ ਮਹੀਨੇ ਦੇ ਆਖਰੀ ਹਫਤੇ ‘ਚ ਪੰਜਾਬ ਆਉਣਗੇ ਜਿਸ ਦੌਰਾਨ ਉਹ ਆਪਣੇ ਪਰਿਵਾਰ ਨਾਲ ਸ਼੍ਰੀ ਅਕਾਲ ਤਖ਼ਤ ਸਾਹਿਣ ਅੱਗੇ ਪੇਸ਼ ਹੋ ਜਾਣਗੇ ਅਤੇ ਉਨ੍ਹਾਂ ਨੂੰ ਆਪਣੀ ਭੁੱਲ ਲਈ ਜੋ ਵੀ ਸਜ਼ਾ ਮਿਲੇਗੀ ਉਹ ਉਨ੍ਹਾਂ ਨੂੰ ਮੰਜ਼ੂਰ ਹੋਵੇਗੀ। ਇਸ ਦੇ ਨਾਲ ਹੀ ਸਿੱਧੂ ਨੇ ਆਪਣੇ ਗਾਣੇ ਚੋਂ ਮਾਈ ਭਾਗੋ ਜੀ ਦਾ ਨਾਂ ਹਟਾ ਕੇ ਗਾਣਾ ਫੇਰ ਤੋਂ ਯੂ-ਟਿਊਬ 'ਤੇ ਜਾਰੀ ਕਰ ਦਿੱਤਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget