ਪੜਚੋਲ ਕਰੋ

Sidhu Moosewala Brother: ਛੋਟੇ ਸਿੱਧੂ ਨੂੰ ਡੇਢ ਮਹੀਨਾ ਨਹੀਂ ਮਿਲ ਸਕਣਗੇ ਲੋਕ, ਮੂਸੇਵਾਲਾ ਦੇ ਪਰਿਵਾਰ ਨੇ ਲਿਆ ਫੈਸਲਾ, ਮਾਂ ਚਰਨ ਕੌਰ ਹਵੇਲੀ ਵੀ ਨਹੀਂ ਰਹਿਣਗੇ

Sidhu Moosewala Brother: ਮੂਸੇਵਾਲਾ ਦੀ ਮਾਂ ਚਰਨ ਕੌਰ ਨੇ 17 ਮਾਰਚ ਨੂੰ ਬਠਿੰਡਾ ਦੇ ਇੱਕ ਹਸਪਤਾਲ ਵਿੱਚ ਆਈਵੀਐਫ  ਤਕਨੀਕ ਰਾਹੀਂ ਬੱਚੇ ਨੂੰ ਜਨਮ ਦਿੱਤਾ। ਇਸ ਤੋਂ ਬਾਅਦ ਆਈਵੀਐਫ ਤਕਨੀਕ ਰਾਹੀਂ ਗਰਭਵਤੀ ਹੋਣ ਦੀ ਖ਼ਬਰ ਸਾਹਮਣੇ ਆਉਣ ਤੋਂ

Sidhu Moosewala Brother:  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਤੋਂ ਬਾਅਦ ਪਰਿਵਾਰ ਵਿੱਚ ਇੱਕ ਵਾਰ ਫਿਰ ਖੁਸ਼ੀਆਂ ਪਰਤ ਆਈਆਂ ਹਨ। ਹਰ ਕੋਈ ਮੂਸੇਵਾਲਾ ਦੇ ਪਰਿਵਾਰ ਨੂੰ ਵਧਾਈ ਦੇ ਰਿਹਾ ਹੈ ਅਤੇ ਬੱਚੇ ਨੂੰ ਦੇਖਣਾ ਚਾਹੁੰਦਾ ਹੈ। ਮਾਤਾ ਚਰਨ ਕੌਰ ਅਤੇ ਛੋਟੇ 
ਮੂਸੇਵਾਲਾ ਨੂੰ ਬੀਤੇ ਸ਼ਨੀਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਇਸ ਤੋਂ ਬਾਅਦ ਉਹ ਆਪਣੀ ਹਵੇਲੀ ਪਹੁੰਚ ਗਏ ਹਨ।

ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਰਿਵਾਜਾਂ ਅਨੁਸਾਰ ਡੇਢ ਮਹੀਨੇ ਤੱਕ ਕਿਸੇ ਨੂੰ ਵੀ ਬੱਚੇ ਨੂੰ ਮਿਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਡੇਢ ਮਹੀਨਾ ਇੰਤਜ਼ਾਰ ਕਰਨ ਦੀ ਅਪੀਲ ਕੀਤੀ, ਜਿਸ ਤੋਂ ਬਾਅਦ ਸਾਰਿਆਂ ਨੂੰ ਸਿੱਧੂ ਨੂੰ ਮਿਲਣ ਦਿੱਤਾ ਜਾਵੇਗਾ।

ਦੂਜੇ ਪਾਸੇ ਮਾਂ ਚਰਨ ਕੌਰ ਅਤੇ ਬੱਚਾ ਕੁਝ ਦਿਨਾਂ ਤੱਕ ਹਵੇਲੀ ਵਿੱਚ ਨਹੀਂ ਆਉਣਗੇ। ਮੂਸੇਵਾਲਾ ਦਾ ਪਰਿਵਾਰ ਕੁਝ ਦਿਨ ਬਠਿੰਡਾ 'ਚ ਰਹੇਗਾ। ਮੂਸੇਵਾਲਾ ਦੀ ਹਵੇਲੀ ਅਤੇ ਯਾਦਗਾਰ ’ਤੇ ਨਿੰਮ ਦੀ ਪੱਟੀ ਬੰਨ੍ਹ ਕੇ ਜਸ਼ਨ ਮਨਾਇਆ ਗਿਆ। ਪਿੰਡ ਦੀਆਂ ਔਰਤਾਂ ਅਤੇ ਰਿਸ਼ਤੇਦਾਰਾਂ ਨੇ ਗਿੱਧਾ ਖੇਡ ਕੇ ਖੁਸ਼ੀ ਮਨਾਈ।

ਉਨ੍ਹਾਂ ਕਿਹਾ ਕਿ ਹਵੇਲੀ ਵਿੱਚ ਫਿਰ ਤੋਂ ਖੁਸ਼ੀਆਂ ਆ ਗਈਆਂ ਹਨ। ਲੱਗਦਾ ਹੈ ਕਿ ਸਿੱਧੂ ਫਿਰ ਆ ਗਿਆ ਹੈ। ਬੱਚਾ ਵੀ ਸਿੱਧੂ ਦੇ ਬਚਪਨ ਦੀ ਫੋਟੋ ਵਾਂਗ ਹੀ ਨਜ਼ਰ ਆ ਰਿਹਾ ਹੈ।

ਮੂਸੇਵਾਲਾ ਦੀ ਮਾਂ ਚਰਨ ਕੌਰ ਨੇ 17 ਮਾਰਚ ਨੂੰ ਬਠਿੰਡਾ ਦੇ ਇੱਕ ਹਸਪਤਾਲ ਵਿੱਚ ਆਈਵੀਐਫ  ਤਕਨੀਕ ਰਾਹੀਂ ਬੱਚੇ ਨੂੰ ਜਨਮ ਦਿੱਤਾ। ਇਸ ਤੋਂ ਬਾਅਦ ਆਈਵੀਐਫ ਤਕਨੀਕ ਰਾਹੀਂ ਗਰਭਵਤੀ ਹੋਣ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਪੱਤਰ ਜਾਰੀ ਕਰਕੇ ਇਸ ਸਬੰਧੀ ਰਿਪੋਰਟ ਮੰਗੀ ਸੀ। ਕੇਂਦਰ ਸਰਕਾਰ ਤੋਂ ਪੱਤਰ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਬਲਕੌਰ ਸਿੰਘ ਤੋਂ ਲੋੜੀਂਦੇ ਦਸਤਾਵੇਜ਼ਾਂ ਦੀ ਮੰਗ ਕੀਤੀ ਸੀ।

ਭਾਰਤ ਸਰਕਾਰ ਦੁਆਰਾ 2021 ਵਿੱਚ ਬਣਾਏ ਗਏ ਅਸਿਸਟੇਡ ਰੀਪ੍ਰੋਡਕਟਿਵ ਟੈਕਨਾਲੋਜੀ ਐਕਟ ਦੇ ਅਨੁਸਾਰ, ਸਿਰਫ 21 ਸਾਲ ਤੋਂ 50 ਸਾਲ ਤੱਕ ਦੀਆਂ ਔਰਤਾਂ ਹੀ ਆਈਵੀਐਫ ਤਕਨੀਕ ਰਾਹੀਂ ਗਰਭ ਧਾਰਨ ਕਰ ਸਕਦੀਆਂ ਹਨ, ਜਦੋਂ ਕਿ ਚਰਨ ਕੌਰ ਦੀ ਉਮਰ 58 ਸਾਲ ਹੈ। ਕੇਂਦਰ ਨੇ ਇਸ ਸਬੰਧੀ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਸੀ।

ਇਸ ਤੋਂ ਬਾਅਦ ਬਲਕੌਰ ਸਿੰਘ ਨੇ ਡਿਲੀਵਰੀ ਸਬੰਧੀ ਸਾਰੇ ਦਸਤਾਵੇਜ਼ ਪ੍ਰਸ਼ਾਸਨ ਨੂੰ ਸੌਂਪ ਦਿੱਤੇ। ਉਨ੍ਹਾਂ ਦੱਸਿਆ ਕਿ ਪਤਨੀ ਚਰਨ ਕੌਰ ਨੇ ਵਿਦੇਸ਼ ਤੋਂ ਆਈ.ਵੀ.ਐਫ. ਦਾ ਇਲਾਜ ਕਰਵਾਇਆ ਅਤੇ ਪੰਜਾਬ ਵਿੱਚ ਡਿਲੀਵਰੀ ਕਰਵਾਈ। ਆਈ.ਵੀ.ਐਫ ਰਾਹੀਂ ਗਰਭਵਤੀ ਹੋਣ ਉਪਰੰਤ ਸਰਕਾਰੀ ਹਸਪਤਾਲ ਤੋਂ ਲੋੜੀਂਦਾ ਇਲਾਜ ਵੀ ਕਰਵਾਇਆ ਗਿਆ। ਜੇਕਰ ਸਰਕਾਰ ਕੋਈ ਹੋਰ ਵੇਰਵਿਆਂ ਦੀ ਮੰਗ ਕਰਦੀ ਹੈ, ਤਾਂ ਉਹ ਉਹ ਵੀ ਮੁਹੱਈਆ ਕਰਵਾਏਗੀ।

ਟਾਪ ਹੈਡਲਾਈਨ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget