ਪੜਚੋਲ ਕਰੋ

ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਕਤਲ ਨੇ ਤੋੜਿਆ ਫੈਨਸ ਦਾ ਦਿਲ, ਪੋਸਟਾਂ ਪੜ੍ਹ ਭਰ ਆਉਣਗੀਆਂ ਅੱਖਾਂ

ਪੰਜਾਬ ਦੇ ਮਾਨਸਾ ਜ਼ਿਲ੍ਹੇ 'ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਜਿਸ ਤੋਂ ਬਾਅਦ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੇ ਆਪਣਾ ਦਰਦ ਸੋਸ਼ਲ ਮੀਡੀਆ 'ਤੇ ਜ਼ਾਹਰ ਕੀਤਾ..

ਚੰਡੀਗੜ੍ਹ: ਪੰਜਾਬ ਦੇ ਮਾਨਸਾ ਜ਼ਿਲ੍ਹੇ 'ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਜਿਸ ਤੋਂ ਬਾਅਦ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੇ ਆਪਣਾ ਦਰਦ ਸੋਸ਼ਲ ਮੀਡੀਆ 'ਤੇ ਜ਼ਾਹਰ ਕੀਤਾ, ਜਿਸ ਨੂੰ ਸੁਣ ਕੇ ਅੱਖਾਂ ਚੋਂ ਹੰਝੂ ਆ ਜਾਣਗੇ।

ਪੁਲੀਸ ਜਾਂਚ ਮੁਤਾਬਕ ਹਮਲਾਵਰ ਕੁੱਲ ਤਿੰਨ ਵਾਹਨਾਂ ਵਿੱਚ ਆਏ ਸਨ।ਇੱਕ ਬੋਲੈਰੋ, ਇੱਕ ਸਕਾਰਪੀਓ ਤੇ ਇੱਕ ਸਲੇਟੀ ਰੰਗ ਦੀ ਕੋਰੋਲਾ ਸੀ।ਇਸ ਮਾਮਲੇ ਨੂੰ ਕਰੀਬ 24 ਘੰਟੇ ਹੋ ਗਏ ਹਨ ਪਰ ਅਜੇ ਤੱਕ ਪੰਜਾਬ ਪੁਲਿਸ ਸਿਰਫ ਸ਼ੱਕੀਆਂ ਨੂੰ ਹੀ ਕਾਬੂ ਕਰ ਰਹੀ ਹੈ। ਉਧਰ ਸਿੱਧੂ ਦਾ ਪੋਸਟਮਾਰਟਮ ਅੱਜ ਹੋ ਸਕਦਾ।

ਜਾਣੋ ਸੋਸ਼ਲ ਮੀਡੀਆ ਯੂਜ਼ਰਸ ਕੀ ਕਹਿੰਦੇ ਹਨ:

ਗੁਰਪਿੰਦਰ ਸਿੰਘ ਨਾਂ ਦੇ ਯੂਜ਼ਰ ਨੇ ਦੇਸੀ ਸੋਸ਼ਲ ਮੀਡੀਆ ਪਲੇਟਫਾਰਮ ਕੂ ਐਪ 'ਤੇ ਲਿਖਿਆ ਹੈ ਕਿ ਅਜਿਹਾ ਨਹੀਂ ਹੈ ਕਿ ਗੱਲ ਇਹ ਨਹੀਂ ਕਿ ਸਿੱਧੂ  ਸਿੱਧਾ ਬੋਲਦਾ ਸੀ ਗੱਲ ਇਹ ਨਹੀਂ ਕਿ ਉਹ ਹਥਿਆਰ ਪਰਮੋਟ ਕਰਦਾ ਗੱਲ ਇਹ ਵੀ ਨਹੀਂ ਕਿ ਉਹ ਕਿਵੇਂ ਦਾ ਸੀ ਗੱਲ ਅੱਜ ਇਹ ਆ ਕ ਇੱਕ ਮਾਂ ਜਿਸਦਾ ਇਕੱਲਾ ਇਕੱਲਾ ਪੁੱਤ ਸੀ ਉਸਦਾ ਕੋਈ ਸਹਾਰਾ ਨਹੀਂ ਰਹਾ । ਮੈਂ ਸਿੱਧੂ ਦਾ ਫ਼ੈਨ ਨਹੀਂ ਹਾਂ ਨਾ ਹੈ ਕਦੀ ਜਿਆਦਾ ਓਸਦੇ ਗਾਣੇ ਸੁਣੇ ਨੇ ਮੈਂ ਪਰ ਅੱਜ ਦੁੱਖ ਹੋ ਰਿਹਾ ਯਾਰ  ਜੇ ਤੁਸੀ ਦੁਸ਼ਮਣੀ ਪਗੋਣੀ ਆ ਤੇ ਇਕੱਲੇ ਨੂੰ ਇਕੱਲੇ ਟੱਕਰਿਆ ਕਰੋ ਕਿਸੇ ਮਾਂ ਦਾ ਪੁੱਤ ਖੋਹ ਕ ਆਪਣੇ  ਆਪ ਨੂੰ ਸੂਰਮੇ ਨੇ ਦਿਖਾਈਦਾ ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ  ਬੱਲ ਬਖ਼ਸ਼ਣ

 PJSG ਨਾਮ ਦੇ ਇੱਕ ਉਪਭੋਗਤਾ ਨੇ ਕੂ ਐਪ, ਦੇਸ਼ ਦੇ ਪਹਿਲੇ ਬਹੁ-ਭਾਸ਼ਾਈ ਮਾਈਕ੍ਰੋ-ਬਲੌਗਿੰਗ ਪਲੇਟਫਾਰਮ 'ਤੇ ਲਿਖਿਆ ਕਿ ਮਾਪੇ ਉਨ੍ਹਾਂ ਦੇ ਰੋਈ ਜਾਂਦੇ ਆ,
ਬੱਚੇ ਜਿਨ੍ਹਾਂ ਦੇ ਮੋਈ ਜਾਂਦੇ ਆਂ ,
ਘਰ ਪੰਜਾਬ ਵਿੱਚ ਖਾਲੀ ਹੋਈ ਜਾਂਦੇ ਆ। #ਮੂਸੇਵਾਲਾਕਤਲਕਾਂਡ #sidhumoosewala #ਸਿੱਧੂ_ਮੂਸੇਵਾਲਾ  #pjsg #ripsidhumoosewala

 ਕਰਮਜੀਤ ਪੁਰੀ ਨਾਂ ਦੇ ਯੂਜ਼ਰ ਨੇ ਦੇਸੀ ਸੋਸ਼ਲ ਮੀਡੀਆ ਕੂ ਐਪ 'ਤੇ ਲਿਖਿਆ ਕਿ ਦਰਦਾਂ ਦੇ ਦਿਨ  ਦੁੱਖਾਂ ਦੀਆਂ ਘੜੀਆਂ।

ਸੁਖਜੀਤ ਕੌਰ ਨਾਂ ਦੇ ਯੂਜ਼ਰ ਨੇ ਸੋਸ਼ਲ ਮੀਡੀਆ ਐਪ ਕੂ 'ਤੇ ਲਿਖਿਆ ਕਿ ਕਿਉ ਕਿੱਸੇ ਨੂੰ ਵੀ ਦਿੰਦੇ ਨੇ ਮਾਰ ਏਥੇ ਕਿੱਸੇ ਨੂੰ ਵੀ ਲਗਦਾ ਨਹੀਂ ਰੱਬ ਚੇਤੇ ਕਿਉ ਜਾ ਰਹੇ ਭੁੱਲ ਦੇ ਲੋਕ ਇਨਸਾਨੀਆਤ ਨੂੰ ਲਗਦਾ ਹੁਣ ਖੁੰਦਕ ਹੀ ਹੈ ਸਭ ਦੇ ਪੱਲੇ ਇੱਥੇ ਹੁਣ ਜਿਉਣਾ ਵੀ ਕੀ ਜਿਉਣਾ ਹੋਉ ਉਸ ਮਾਂ ਇੱਥੇ ਜਿਸ ਦਾ ਚੱਲ ਗਿਆ ਨੋਜਵਾਨ ਪੁੱਤ ਅੱਖ਼ਾਂ ਮੋਰੌ।

 ਇਸ ਦੇ ਨਾਲ ਹੀ ਲੋਕਾਂ ਨੇ ਇਸ ਘਟਨਾ ਤੋਂ ਬਾਅਦ ਪੰਜਾਬ ਦੀ ਨਵੀਂ ਸਰਕਾਰ 'ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ।  ਲੋਕ ਸੋਸ਼ਲ ਮੀਡੀਆ 'ਤੇ ਪੋਸਟਾਂ ਪਾ ਕੇ ਸਰਕਾਰ 'ਤੇ ਨਿਸ਼ਾਨਾ ਸਾਧ ਰਹੇ ਹਨ।

 ਕਾਂਗਰਸ ਨੇਤਾ ਭਾਰਤ ਭੂਸ਼ਣ ਆਸ਼ੂ ਨੇ ਸੋਸ਼ਲ ਮੀਡੀਆ ਐਪ ਕੂ 'ਤੇ ਲਿਖਿਆ ਕਿ ਪੰਜਾਬ ਦੇ ਯੂਥ ਆਈਕਨ, ਗਾਇਕ ਅਤੇ ਕਾਂਗਰਸੀ ਨੇਤਾ ਐੱਸ ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਕਤਲ ਤੋਂ ਡੂੰਘਾ ਸਦਮਾ ਹੈ।  ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ।  ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਕਤਲ ਦੀ ਜਿੰਮੇਵਾਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ - ਪੰਜਾਬ ਦੀ ਅਪਣੱਤ, ਭੋਲੇ-ਭਾਲੇ, ਡਰਾਮੇਬਾਜ਼ੀਆਂ ਅਤੇ ਪ੍ਰਚਾਰ ਸਟੰਟਾਂ ਦੀ ਹੈ।  ਸਸਤੀ ਪਬਲੀਸਿਟੀ ਲਈ ਇਨਸਾਨੀ ਜ਼ਿੰਦਗੀ ਨਾਲ ਨਾ ਖੇਡੋ।

 ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਕੂ ਐਪ 'ਤੇ ਲਿਖਿਆ ਕਿ ਸਿੱਧੂ ਪਰਿਵਾਰ ਦੇ ਇਕਲੌਤੇ ਪੁੱਤਰ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲੇ ਨੂੰ ਪੰਜਾਬ ਸਰਕਾਰ ਦੀ ਗਲਤੀ ਦੀ ਕੀਮਤ ਚੁਕਾਉਣੀ ਪਈ ਹੈ।  ਤੂੰ ਝੂਠੀ ਸ਼ੋਹਰਤ ਦੀ ਬਲੀ ਦਿੱਤੀ ਹੈ, ਅਤੇ ਤੁਸੀਂ ਦੋਵੇਂ ਉਮਰ ਭਰ ਰੋਣ ਦੇ ਦੋਸ਼ੀ ਹੋ।

 ਇਸ ਦੇ ਨਾਲ ਹੀ ਪਰਮਿੰਦਰ ਸਿੰਘ ਢੀਂਡਸਾ ਨੇ ਦੇਸੀ ਐਪ ਕੂ 'ਤੇ ਲਿਖਿਆ ਕਿ ਸਿੱਧੂ ਮੂਸੇਵਾਲਾ ਦੀ ਗੋਲੀ ਨਾਲ ਹੋਈ ਮੌਤ ਨਾਲ ਮੇਰਾ ਦਿਲ ਕੰਬ ਰਿਹਾ ਹੈ।  ਮਾਂ ਲਈ ਇਹ ਦੁੱਖ ਹੋਰ ਵੀ ਅਸਹਿ ਹੁੰਦਾ ਹੈ।  ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਇਹ ਕੋਈ ਪਹਿਲੀ ਘਟਨਾ ਨਹੀਂ ਹੈ।  ਸਿੱਧੂ ਮੂਸੇਵਾਲੇ ਦਾ ਕਤਲ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਇਸ ਲਈ ਸਰਕਾਰ ਖੁਦ ਜ਼ਿੰਮੇਵਾਰ ਹੈ।

Koo App
ਸਿੱਧੂ ਮੂਸੇਵਾਲਾ ਦੀ ਫਾਇਰਿੰਗ ਨਾਲ ਹੋਈ ਮੌਤ ਨੇ ਦਿੱਲ ਝੰਜੋੜ ਕੇ ਰੱਖ ਦਿੱਤਾ ਹੈ।ਇਹ ਦੁੱਖ ਅਸਹਿ ਹੈ ਇਕ ਮਾਂ ਲਈ ਤਾਂ ਹੋਰ ਵੀ। ਇਹ ਕੋਈ ਪਹਿਲੀ ਘਟਨਾ ਨਹੀਂ ਹੈ ਆਪ ਸਰਕਾਰ ਬਣਨ ਤੋਂ ਬਾਅਦ ਦੋ ਕਬੱਡੀ ਖਿਡਾਰੀਆਂ ਦੇ ਕਤਲ ,ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਹਮਣੇ ਗੋਲੀਆਂ ਮਾਰ ਇਕ ਵਿਅਕਤੀ ਦਾ ਸ਼ਰੇਆਮ ਕਤਲ ਸੁਰੱਖਿਆ ਪ੍ਰਬੰਧ ਅਤੇ ਆਪ ਸਰਕਾਰ ਤੇ ਸਵਾਲ ਖੜ੍ਹੇ ਕਰਦਾ ਹੈ। ਸਿੱਧੂ ਮੂਸੇਵਾਲੇ ਦਾ ਕਤਲ ਸਿਆਸੀ ਕਾਰਨ ਹੈ ਤੇ ਇਸ ਲਈ ਜਿੰਮੇਵਾਰ ਆਪ ਸਰਕਾਰ ਹੈ। - Parminder Singh Dhindsa (@parminderdhindsa) 29 May 2022

ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਕਤਲ ਨੇ ਤੋੜਿਆ ਫੈਨਸ ਦਾ ਦਿਲ, ਪੋਸਟਾਂ ਪੜ੍ਹ ਭਰ ਆਉਣਗੀਆਂ ਅੱਖਾਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Advertisement
ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Embed widget