ਪੜਚੋਲ ਕਰੋ

Sidhu Moosewala Murder Case : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਅਦਾਲਤ ਨੇ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਵਿਖੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

ਅੰਮ੍ਰਿਤਸਰ: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਵਿਚਕਾਰ ਰਾਤ 12.30 ਵਜੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲਿਆਂਦਾ ਗਿਆ ਸੀ। ਅੱਜ ਸਵੇਰੇ ਹੀ   ਅੰਮ੍ਰਿਤਸਰ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਵਿਖੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

ਹਾਸਲ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਪੁਲਿਸ ਵੱਲੋਂ ਅੰਮ੍ਰਿਤਸਰ ਦੀ ਕਚਹਿਰੀ ਨੂੰ ਜਾਣ ਵਾਲੇ ਰਸਤਿਆਂ 'ਤੇ ਆਮ ਲੋਕਾਂ ਦੀ ਐਂਟਰੀ ਬੰਦ ਕੀਤੀ ਗਈ ਹੈ ਤੇ ਪੁਲਿਸ ਨੇ ਚੁਫੇਰਿਓਂ ਸੜਕਾਂ ਬਲੌਕ ਕੀਤੀਆਂ ਹਨ। ਸੋਮਵਾਰ ਸ਼ਾਮ ਮਾਨਸਾ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਪੁਲਿਸ ਨੇ 24 ਘੰਟੇ ਦੇ ਟਰਾਂਜ਼ਿਟ ਰਿਮਾਂਡ ’ਤੇ ਲਿਆ ਸੀ, ਜਿਸ ਤਹਿਤ ਬੀਤੀ ਰਾਤ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਲਿਆਂਦਾ ਗਿਆ ਤੇ ਮਾਲ ਮੰਡੀ ਸਥਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਵਿੱਚ ਰੱਖਿਆ ਗਿਆ ਸੀ।

ਲਾਰੈਂਸ ਦੇ ਆਉਣ ਤੋਂ ਪਹਿਲਾਂ ਹੀ ਪੰਜਾਬ ਦੀਆਂ ਵੱਖ-ਵੱਖ ਸੁਰੱਖਿਆ ਏਜੰਸੀਆਂ ਇੱਥੇ ਮੌਜੂਦ ਸਨ। SSOC ਦੀ ਸੁਰੱਖਿਆ ਪਹਿਲਾਂ ਨਾਲੋਂ ਹੋਰ ਸਖ਼ਤ ਕਰ ਦਿੱਤੀ ਗਈ ਹੈ। ਬਾਹਰ ਬਲੈਕ ਕਮਾਂਡੋ ਅਤੇ ਬਖਤਰਬੰਦ ਗੱਡੀਆਂ ਤਾਇਨਾਤ ਹਨ। ਥ੍ਰੀ ਲੇਅਰ ਸਕਿਓਰਿਟੀ ਲਗਾਈ ਗਈ ਹੈ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ। ਸਿੱਧੂ ਮੂਸੇਵਾਲਾ ਕਤਲ ਕਾਂਡ ਬਾਰੇ ਪੁਲਿਸ ਵਾਲੇ ਲਾਰੇਂਸ ਬਿਸ਼ਨੋਈ ਤੋਂ ਸਾਰੀ ਰਾਤ ਪੁੱਛਗਿੱਛ ਕਰਦੇ ਰਹੇ।

 ਰਾਣਾ ਕੰਧੋਵਾਲੀਆ ਕਤਲ ਕੇਸ ਵਿੱਚ ਮਿਲਿਆ ਰਿਮਾਂਡ
3 ਅਗਸਤ 2021 ਨੂੰ ਕਤਲ ਕੀਤੇ ਗਏ ਰਾਣਾ ਕੰਧੋਵਾਲੀਆ ਕਤਲ ਕੇਸ ਦੀ ਜਾਂਚ ਲਈ ਅੰਮ੍ਰਿਤਸਰ ਦੇ ਮਜੀਠਾ ਰੋਡ ਥਾਣੇ ਦੀ ਪੁਲੀਸ ਵੱਲੋਂ ਲਾਰੈਂਸ ਬਿਸ਼ਨੋਈ ਨੂੰ ਲਿਆਂਦਾ ਗਿਆ ਹੈ। ਜ਼ਿਕਰਯੋਗ ਹੈ ਕਿ ਰਾਣਾ ਕੰਧੋਵਾਲੀਆ ਨੂੰ ਅੰਮ੍ਰਿਤਸਰ ਦੇ ਸਰਕੂਲਰ ਰੋਡ 'ਤੇ ਸਥਿਤ ਕੇਡੀ ਹਸਪਤਾਲ 'ਚ ਰਾਤ ਸਮੇਂ ਉਸ ਸਮੇਂ ਗੋਲੀ ਮਾਰ ਦਿੱਤੀ ਗਈ ਸੀ, ਜਦੋਂ ਉਹ ਹਸਪਤਾਲ 'ਚ ਦਾਖਲ ਆਪਣੇ ਪਿੰਡ ਦੀ ਇਕ ਔਰਤ ਨੂੰ ਮਿਲਣ ਗਏ ਹੋਏ ਸਨ।

ਕਤਲ ਤੋਂ ਅਗਲੇ ਦਿਨ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਮਗਰੋਂ ਪੁਲੀਸ ਨੇ ਜੱਗੂ, ਜਗਰੋਸ਼ਨ ਸਿੰਘ ਹੁੰਦਲ, ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਲਾਰੈਂਸ ਬਿਸ਼ਨੋਈ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਹੁਣ ਜਦੋਂ ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਨੂੰ ਲੈ ਕੇ ਆਈ ਹੈ ਤਾਂ ਉਸ ਤੋਂ ਹੋਰ ਮਾਮਲਿਆਂ ਵਿੱਚ ਵੀ ਪੁੱਛਗਿੱਛ ਕੀਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

Quami Insaaf Morcha | ਕੌਮ ਨੂੰ ਖ਼ਤਮ ਕਰਨਾ ਸੌਖਾ ਨਹੀਂ! ਗੋਲੇ ਦਾਗਣ 'ਤੇ ਸਿੱਖ ਬੀਬੀ ਦੀ ਚੁਣੌਤੀKhanauri Kisan Live | ਡੱਲੇਵਾਲ ਦੀ ਹਾਲਤ ਨਾਜੁਕ, ਕਿਸਾਨਾਂ ਨੇ ਚੁੱਕਿਆ ਵੱਡਾ ਕਦਮਪੰਜਾਬੀਆਂ ਲਈ ਰਾਹਤ ਦੀ ਖ਼ਬਰ ! ਬੱਸਾਂ ਦੀ ਹੜਤਾਲ ਹੋਈ ਖ਼ਤਮਪੰਜਾਬ ਬਿਨਾ ਮੈਂ ਮਰ ਜਾਉਂਗਾ , ਵੇਖੋ ਕੀ ਬੋਲੇ ਦਿਲਜੀਤ ਦੋਸਾਂਝ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget