ਪੜਚੋਲ ਕਰੋ

Sidhu Moosewala ਕਤਲਕਾਂਡ 'ਚ ਸਰਕਾਰੀ ਗਵਾਹ ਦੀ ਪੇਸ਼ੀ, ਜਾਣੋ ਕੀ ਕਿਹਾ; ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ

Punjab News: ਸਿੱਧੂ ਮੂਸੇਵਾਲਾ ਕਤਲ (Sidhu Moosewala Murder Case) ਕੇਸ ਦੀ ਸੁਣਵਾਈ ਮਾਨਸਾ ਜ਼ਿਲ੍ਹਾ ਅਦਾਲਤ ਵਿੱਚ ਹੋਈ।

Punjab News: ਸਿੱਧੂ ਮੂਸੇਵਾਲਾ ਕਤਲ (Sidhu Moosewala Murder Case) ਕੇਸ ਦੀ ਸੁਣਵਾਈ ਮਾਨਸਾ ਜ਼ਿਲ੍ਹਾ ਅਦਾਲਤ ਵਿੱਚ ਹੋਈ। ਅਦਾਲਤ ਨੇ ਅਗਲੀ ਸੁਣਵਾਈ 6 ਫਰਵਰੀ ਨੂੰ ਤੈਅ ਕੀਤੀ ਹੈ। ਅੱਜ ਦੀ ਸੁਣਵਾਈ ਵਿੱਚ ਇੱਕ ਸਰਕਾਰੀ ਗਵਾਹ ਨੇ ਆਪਣੀ ਗਵਾਹੀ ਦਰਜ ਕਰਵਾਈ, ਜਦੋਂ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਕਿਸੇ ਕਾਰਨ ਕਰਕੇ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੇ।

ਕੇਸ ਦੇ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਅੱਜ ਮਾਨਸਾ ਅਦਾਲਤ ਵਿੱਚ ਹੋਈ। ਉਨ੍ਹਾਂ ਪੁਸ਼ਟੀ ਕੀਤੀ ਕਿ ਬਲਕੌਰ ਸਿੰਘ ਮੌਜੂਦ ਨਹੀਂ ਸੀ, ਪਰ ਇੱਕ ਸਰਕਾਰੀ ਗਵਾਹ ਨੇ ਆਪਣੀ ਗਵਾਹੀ ਦਰਜ ਕਰਵਾਈ। ਇਸ ਦੇ ਆਧਾਰ 'ਤੇ ਅਦਾਲਤ ਨੇ ਅਗਲੀ ਸੁਣਵਾਈ ਦੀ ਤਾਰੀਖ਼ ਤੈਅ ਕੀਤੀ ਹੈ।

ਮੁਕਾਬਲੇ ਵਿੱਚ ਮਾਰੇ ਗਏ ਦੋ ਸ਼ੂਟਰ 

ਇੱਥੇ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ 29 ਮਈ, 2022 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਨੇ ਇਸ ਮਾਮਲੇ ਦੇ ਸਬੰਧ ਵਿੱਚ ਕਈ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਅੰਮ੍ਰਿਤਸਰ ਵਿੱਚ ਇੱਕ ਪੁਲਿਸ ਮੁਕਾਬਲੇ ਵਿੱਚ ਦੋ ਸ਼ੂਟਰ, ਜਗਰੂਪ ਰੂਪਾ ਅਤੇ ਮਨੂ ਕੋਸਾ ਮਾਰੇ ਗਏ ਸਨ।

ਫਿਲਹਾਲ, ਮਾਮਲੇ ਦੇ ਦੋਸ਼ੀ, ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨ ਪੁਰੀਆ ਵੀਡੀਓ ਕਾਨਫਰੰਸਿੰਗ ਰਾਹੀਂ ਨਿਯਮਿਤ ਤੌਰ 'ਤੇ ਅਦਾਲਤ ਵਿੱਚ ਪੇਸ਼ ਹੋ ਰਹੇ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਆਪਣੇ ਪੁੱਤਰ ਲਈ ਇਨਸਾਫ਼ ਲੈਣ ਲਈ ਨਿਯਮਿਤ ਤੌਰ 'ਤੇ ਅਦਾਲਤ ਵਿੱਚ ਹਾਜ਼ਰ ਹੋ ਰਹੇ ਹਨ।

ਉਨ੍ਹਾਂ ਨੇ ਨਿਆਂਪਾਲਿਕਾ ਵਿੱਚ ਭਰੋਸਾ ਜਤਾਇਆ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਲਈ ਜ਼ਰੂਰ ਇਨਸਾਫ਼ ਮਿਲੇਗਾ। ਆਪਣੀ ਆਖਰੀ ਸੁਣਵਾਈ 'ਤੇ, ਬਲਕੌਰ ਸਿੰਘ ਆਪਣੇ ਪੁੱਤਰ ਦੀ ਥਾਰ ਗੱਡੀ ਵੀ ਅਦਾਲਤ ਵਿੱਚ ਲੈ ਕੇ ਆਏ ਸਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਕਾਂਗਰਸ 'ਚ ਇੱਕ ਪਰਿਵਾਰ ਨੂੰ ਮਿਲ ਸਕਦੀਆਂ ਦੋ ਟਿਕਟਾਂ, ਪਰਗਟ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਕਾਂਗਰਸ 'ਚ ਇੱਕ ਪਰਿਵਾਰ ਨੂੰ ਮਿਲ ਸਕਦੀਆਂ ਦੋ ਟਿਕਟਾਂ, ਪਰਗਟ ਬੋਲੇ...
Punjab News: ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
Police Reshuffle: ਪੁਲਿਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ, 6 DSP ਸਣੇ ਇਨ੍ਹਾਂ 7 ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ?
ਪੁਲਿਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ, 6 DSP ਸਣੇ ਇਨ੍ਹਾਂ 7 ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ?
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ..." 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attacked On Influencer: ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
Punjab News: ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ..." 
Punjab Weather Update: ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Embed widget