ਪੜਚੋਲ ਕਰੋ

ਸਿੱਧੂ ਮੂਸੇਵਾਲਾ ਨਵੇਂ ਵਿਵਾਦ 'ਚ ਘਿਰੇ, ਪੁਲਿਸ ਕਰ ਸਕਦੀ ਕਤਲ ਕੇਸ 'ਚ ਪੁੱਛਗਿੱਛ

ਇਸ ਵਾਰ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਐਸਓਆਈ ਦੇ ਸਾਬਕਾ ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦਾ ਨਾਂ ਗੂੰਜਿਆ ਹੈ।

ਚੰਡੀਗੜ੍ਹ: ਪੰਜਾਬੀ ਗਾਇਕ ਤੇ ਕਾਂਗਰਸੀ ਲੀਡਰ ਸਿੱਧੂ ਮੂਸੇਵਾਲਾ ਮੁੜ ਵਿਵਾਦ ਵਿੱਚ ਘਿਰ ਗਏ ਹਨ। ਇਸ ਵਾਰ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਐਸਓਆਈ ਦੇ ਸਾਬਕਾ ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦਾ ਨਾਂ ਗੂੰਜਿਆ ਹੈ। ਪੁਲਿਸ ਸੂਤਰਾਂ ਮੁਤਾਬਕ ਗਾਇਕ ਸਿੱਧੂ ਮੂਸੇਵਾਲਾ ਤੋਂ ਵੀ ਇਸ ਮਾਮਲੇ ਵਿੱਚ ਪੁੱਛ-ਪੜਤਾਲ ਹੋ ਸਕਦੀ ਹੈ।

Punjab Patwari: ਜਿਸ ਪਟਵਾਰੀ ਨੂੰ ਬਚਾਉਣ ਲਈ ਪੰਜਾਬ ਭਰ 'ਚ ਕੰਮ ਠੱਪ, ਉਸ ਦੇ ਘਰੋਂ ਮਿਲੀਆਂ 33 ਰਜਿਸਟਰੀਆਂ, ਖਾਤਿਆਂ 'ਚ ਕਰੋੜਾਂ ਰੁਪਏ, ਵਿਜੀਲੈਂਸ ਵੱਲੋਂ ਵੱਡੇ ਖੁਲਾਸੇ

ਦੱਸ ਦਈਏ ਕਿ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਪਿਛਲੇ ਦਿਨੀਂ ਪ੍ਰੋਡਕਸ਼ਨ ਵਾਰੰਟ ’ਤੇ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕਰਕੇ ਲਿਆਂਦੇ ਗਏ ਤਿੰਨ ਗੈਂਗਸਟਰਾਂ (ਸ਼ੂਟਰਾਂ) ਸੱਜਣ ਸਿੰਘ, ਅਨਿਲ ਲੱਠ ਤੇ ਅਜੈ ਸੰਨੀ ਦੀ ਪੁੱਛਗਿੱਛ ਦੌਰਾਨ ਦੋ ਹੋਰ ਗੈਂਗਸਟਰਾਂ ਦਾ ਨਾਂ ਸਾਹਮਣੇ ਆਇਆ ਹੈ। ਇਸ ਮਗਰੋਂ ਪੁਲਿਸ ਮਾਮਲੇ ਦੀ ਜਾਂਚ ਨੂੰ ਅੱਗੇ ਵਧਾ ਰਹੀ ਹੈ।

ਇਸ ਬਾਰੇ ਐਸਐਸਪੀ ਵਿਵੇਕਸ਼ੀਲ ਸੋਨੀ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਗੈਂਗਸਟਰ ਭੁਪਿੰਦਰ ਸਿੰਘ ਉਰਫ਼ ਭੂਪੀ ਰਾਣਾ ਤੇ ਅਮਿਤ ਡਾਗਰ ਦੀ ਸ਼ਮੂਲੀਅਤ ਹੋਣ ਬਾਰੇ ਪਤਾ ਲੱਗਾ ਹੈ। ਇਸ ਮਾਮਲੇ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦਾ ਨਾਂ ਸਾਹਮਣੇ ਆ ਰਿਹਾ ਹੈ।

ਪੰਜਾਬ 'ਚ 36000 ਏਕੜ ਪੰਚਾਇਤੀ ਜ਼ਮੀਨ ਦੱਬੀ ਬੈਠੇ ਪ੍ਰਭਾਵਸ਼ਾਲੀ ਲੋਕ, ਭਗਵੰਤ ਮਾਨ ਸਰਕਾਰ ਨੇ ਕਬਜ਼ੇ ਛੁਡਾਉਣ ਲਈ ਕੀਤੀ ਵੱਡੀ ਪਲਾਨਿੰਗ

ਐਸਐਸਪੀ ਨੇ ਦੱਸਿਆ ਕਿ ਸ਼ਗਨਪ੍ਰੀਤ ਖ਼ਿਲਾਫ਼ ਲੂਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ ਤੇ ਜਲਦੀ ਹੀ ਉਸ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਸਿੱਧੂ ਮੂਸੇਵਾਲਾ ਤੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bird Flu Symptoms: ਅੰਡਾ-ਚਿਕਨ ਖਾਣ ਵਾਲੇ ਸਾਵਧਾਨ! ਤੇਜ਼ੀ ਨਾਲ ਫੈਲ ਰਿਹੈ ਬਰਡ ਫਲੂ, ਜਾਣੋ ਇਸਦੇ ਲੱਛਣ ਅਤੇ ਰੋਕਥਾਮ ਦੇ ਤਰੀਕੇ

Health News: ਖਾਲੀ ਪੇਟ ਹਿੰਗ ਦਾ ਪਾਣੀ ਪੀਣ ਨਾਲ ਸਰੀਰ ਨੂੰ ਮਿਲਦੇ ਗਜ਼ਬ ਦੇ ਫਾਇਦੇ

PM Modi: ਰਾਹੁਲ ਗਾਂਧੀ ਵੱਲੋਂ ਵਰਤੀ ਗਈ ਅਪਮਾਨਜਨਕ ਭਾਸ਼ਾ ਦਾ ਪ੍ਰਧਾਨ ਮੰਤਰੀ ਮੋਦੀ ਨੇ ਦਿੱਤਾ ਜਵਾਬ, ਦੇਖੋ ਵੀਡੀਓ

Mayor Election Postponed: ਦਿੱਲੀ 'ਚ ਕੱਲ੍ਹ ਨਹੀਂ ਹੋਵੇਗੀ MCD ਮੇਅਰ-ਡਿਪਟੀ ਮੇਅਰ ਦੀ ਚੋਣ, ਜਾਣੋ ਵਜ੍ਹਾ ਅਤੇ ਹੁਣ ਕਦੋਂ ਹੋਣਗੀਆਂ ਚੋਣਾਂ

for smartphones
and tablets

ਵੀਡੀਓਜ਼

Harsimrat Badal| 'ਸਾਡੇ ਬੱਚਿਆਂ 'ਤੇ NSA ਲਾ ਕੇ ਜੇਲ੍ਹ ਭੇਜਿਆ ਜਾ ਰਿਹਾ'Poppy Husk Recovered| ਬਰਨਾਲਾ ਪੁਲਿਸ ਨੇ 19 ਕੁਇੰਟਲ ਭੁੱਕੀ ਬਰਾਮਦ ਕੀਤੀAmritsar wheat Fire| ਕਣਕ ਦੀ ਫਸਲ ਸਣੇ ਕਈ ਏਕੜ ਨਾੜ ਸੜ ਕੇ ਸੁਆਹDeath in Canada| ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bird Flu Symptoms: ਅੰਡਾ-ਚਿਕਨ ਖਾਣ ਵਾਲੇ ਸਾਵਧਾਨ! ਤੇਜ਼ੀ ਨਾਲ ਫੈਲ ਰਿਹੈ ਬਰਡ ਫਲੂ, ਜਾਣੋ ਇਸਦੇ ਲੱਛਣ ਅਤੇ ਰੋਕਥਾਮ ਦੇ ਤਰੀਕੇ
Bird Flu Symptoms: ਅੰਡਾ-ਚਿਕਨ ਖਾਣ ਵਾਲੇ ਸਾਵਧਾਨ! ਤੇਜ਼ੀ ਨਾਲ ਫੈਲ ਰਿਹੈ ਬਰਡ ਫਲੂ, ਜਾਣੋ ਇਸਦੇ ਲੱਛਣ ਅਤੇ ਰੋਕਥਾਮ ਦੇ ਤਰੀਕੇ
Health News: ਖਾਲੀ ਪੇਟ ਹਿੰਗ ਦਾ ਪਾਣੀ ਪੀਣ ਨਾਲ ਸਰੀਰ ਨੂੰ ਮਿਲਦੇ ਗਜ਼ਬ ਦੇ ਫਾਇਦੇ
Health News: ਖਾਲੀ ਪੇਟ ਹਿੰਗ ਦਾ ਪਾਣੀ ਪੀਣ ਨਾਲ ਸਰੀਰ ਨੂੰ ਮਿਲਦੇ ਗਜ਼ਬ ਦੇ ਫਾਇਦੇ
PM Modi: ਰਾਹੁਲ ਗਾਂਧੀ ਵੱਲੋਂ ਵਰਤੀ ਗਈ ਅਪਮਾਨਜਨਕ ਭਾਸ਼ਾ ਦਾ ਪ੍ਰਧਾਨ ਮੰਤਰੀ ਮੋਦੀ ਨੇ ਦਿੱਤਾ ਜਵਾਬ, ਦੇਖੋ ਵੀਡੀਓ
PM Modi: ਰਾਹੁਲ ਗਾਂਧੀ ਵੱਲੋਂ ਵਰਤੀ ਗਈ ਅਪਮਾਨਜਨਕ ਭਾਸ਼ਾ ਦਾ ਪ੍ਰਧਾਨ ਮੰਤਰੀ ਮੋਦੀ ਨੇ ਦਿੱਤਾ ਜਵਾਬ, ਦੇਖੋ ਵੀਡੀਓ
Mayor Election Postponed: ਦਿੱਲੀ 'ਚ ਕੱਲ੍ਹ ਨਹੀਂ ਹੋਵੇਗੀ MCD ਮੇਅਰ-ਡਿਪਟੀ ਮੇਅਰ ਦੀ ਚੋਣ, ਜਾਣੋ ਵਜ੍ਹਾ ਅਤੇ ਹੁਣ ਕਦੋਂ ਹੋਣਗੀਆਂ ਚੋਣਾਂ
Mayor Election Postponed: ਦਿੱਲੀ 'ਚ ਕੱਲ੍ਹ ਨਹੀਂ ਹੋਵੇਗੀ MCD ਮੇਅਰ-ਡਿਪਟੀ ਮੇਅਰ ਦੀ ਚੋਣ, ਜਾਣੋ ਵਜ੍ਹਾ ਅਤੇ ਹੁਣ ਕਦੋਂ ਹੋਣਗੀਆਂ ਚੋਣਾਂ
Sonam Bajwa: ਸੋਨਮ ਬਾਜਵਾ ਨੇ ਬੈੱਡਰੂਮ 'ਚ ਸਾਰੀਆਂ ਹੱਦਾਂ ਕੀਤੀਆਂ ਪਾਰ, ਦਿੱਤੇ ਇੰਨੇਂ ਹੌਟ ਪੋਜ਼, ਤਸਵੀਰਾਂ ਦੇਖ ਫੈਨਜ਼ ਨੇ ਦਿੱਤੇ ਅਜਿਹੇ ਰਿਐਕਸ਼ਨ
ਸੋਨਮ ਬਾਜਵਾ ਨੇ ਬੈੱਡਰੂਮ 'ਚ ਸਾਰੀਆਂ ਹੱਦਾਂ ਕੀਤੀਆਂ ਪਾਰ, ਦਿੱਤੇ ਇੰਨੇਂ ਹੌਟ ਪੋਜ਼, ਤਸਵੀਰਾਂ ਦੇਖ ਫੈਨਜ਼ ਨੇ ਦਿੱਤੇ ਅਜਿਹੇ ਰਿਐਕਸ਼ਨ
AC Consumption: ਜੇਕਰ ਰਾਤ ਭਰ ਚੱਲੇ 1.5 ਟਨ AC, ਤਾਂ ਕਿੰਨਾ ਆਵੇਗਾ ਬਿਜਲੀ ਦਾ ਬਿੱਲ, 3 ਜਾਂ 5 ਸਟਾਰ ਕਿਸ ਵਿਚ ਹੋਵੇਗੀ ਬਚਤ?  ਜਾਣੋ ਵੇਰਵੇ

Punjab politics: ਗੁਰਦਾਸਪੁਰ ਆਲਿਓ ਥੋਡੇ ਵਾਲੇ ਦੀ ਤਾਂ ਕਾਂਗਰਸ ਨੇ CM ਬਨਣ ਵਾਲੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ-ਮਾਨ

Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ

Embed widget