Sidhu Moosewala: ਮੂਸੇਵਾਲਾ ਦੇ ਮਾਪਿਆਂ ਨੂੰ ਮਿਲ ਸਕਦੀ ਵੱਡੀ ਰਾਹਤ, IVF ਵਾਲੇ ਕੇਂਦਰ ਦੇ ਕਾਨੂੰਨ ਪੇਰੇਂਟ 'ਤੇ ਨਹੀਂ ਹੁੰਦੇ ਲਾਗੂ, ਵੱਡਾ ਖੁਲਾਸਾ 

Balkaur Singh On Baby Legal Document: ਪੱਤਰ ਵਿੱਚ ਅਸਿਸਟਡ ਰੀਪ੍ਰੋਡਕਟਿਵ ਟੈਕਨਾਲੋਜੀ ਐਕਟ 2021 ਦਾ ਹਵਾਲਾ ਦਿੱਤਾ ਗਿਆ ਹੈ। ਦੱਸਿਆ ਜਾਂਦਾ ਹੈ ਕਿ ਇਨ ਵਿਟਰੋ ਫਰਟੀਲਾਈਜੇਸ਼ਨ (ਆਈਵੀਐਫ) ਤਕਨੀਕ ਰਾਹੀਂ ਬੱਚਾ ਪੈਦਾ ਕਰਨ ਲਈ ਔਰਤ ਦੀ

Sidhu Moosewala: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ 17 ਮਾਰਚ ਨੂੰ ਆਈਵੀਐਫ ਤਕਨੀਕ ਰਾਹੀਂ ਬੱਚੇ ਨੂੰ ਜਨਮ ਦਿੱਤਾ ਸੀ। ਹੁਣ ਕੇਂਦਰੀ ਸਿਹਤ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਇਸ ਸਬੰਧੀ ਰਿਪੋਰਟ ਮੰਗੀ ਹੈ।

Related Articles