ਪੜਚੋਲ ਕਰੋ

Kisan Delhi March: ਕਿਸਾਨ ਅੰਦੋਲਨ ਨੇ ਯਾਦ ਕਰਵਾਈ ਮੂਸੇਵਾਲਾ ਦੀ ਯਾਦ, ਪਿਤਾ ਬਲਕੌਰ ਸਿੰਘ ਦਾ ਭਾਵੁਕ ਟਵੀਟ

Kisan Delhi March: ਖੇਤੀ ਦਾ ਕੰਮ ਮੇਰੇ ਪੁੱਤਰ ਸਿੱਧੂ ਮੂਸੇਵਾਲਾ ਦੇ ਬਹੁਤ ਕਰੀਬ ਸੀ। ਉਸ ਦੇ ਦਿਲ ਵਿਚ ਟਰੈਕਟਰਾਂ ਦਾ ਜਨੂੰਨ ਸੀ। ਆਪਣੀ ਮਿੱਟੀ ਨਾਲ ਪਿਆਰ ਨੇ ਉਸ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਸਾਨਾਂ

Kisan Delhi March: ਕਿਸਾਨਾਂ ਦਾ ਦਿੱਲੀ ਅੰਦੋਲਨ ਭਾਗ 2 ਸ਼ੁਰੂ ਹੋ ਗਿਆ ਹੈ ਤਾਂ ਅੱਜ ਕਿਸਾਨਾਂ ਦੇ ਟਰੈਕਟਰਾਂ 'ਤੇ ਮਰਹੂਮ ਸਿੱਧੂ ਮੂਸੇਵਾਲਾ ਦੇ ਗੀਤ ਚੱਲਦੇ ਸੁਣਾਈ ਦੇਣਗੇ। ਦਿੱਲੀ ਕਿਸਾਨ ਮੋਰਚੇ ਨਾਲ ਸਿੱਧੂ ਮੂਸੇਵਾਲਾ ਦੀ ਯਾਦ ਵੀ ਤਾਜ਼ਾ ਹੋ ਗਈ ਹੈ। ਇਸ ਸਬੰਧੀ ਸਿੱਧੂ ਦੇ ਪਰਿਵਾਰ ਨੇ ਵੀ ਮੂਸੇਵਾਲਾ ਦੀ ਕਮੀ ਇੱਕ ਵਾਰ ਮੁੜ ਤੋਂ ਮਹਿਸੂਸ ਕੀਤੀ ਹੈ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਪੁੱਤਰ ਨੂੰ ਯਾਦ ਕੀਤਾ ਐ ਲਿਖਿਆ ਕਿ - ਖੇਤੀ ਦਾ ਕੰਮ ਮੇਰੇ ਪੁੱਤਰ ਸਿੱਧੂ ਮੂਸੇਵਾਲਾ ਦੇ ਬਹੁਤ ਕਰੀਬ ਸੀ। ਉਸ ਦੇ ਦਿਲ ਵਿਚ ਟਰੈਕਟਰਾਂ ਦਾ ਜਨੂੰਨ ਸੀ। ਆਪਣੀ ਮਿੱਟੀ ਨਾਲ ਪਿਆਰ ਨੇ ਉਸ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਸਾਨਾਂ ਲਈ ਪੂਰੇ ਤਨ-ਮਨ ਨਾਲ ਪ੍ਰਚਾਰ ਕੀਤਾ ਅਤੇ ਜੇਕਰ ਉਹ ਅੱਜ ਜਿਉਂਦੇ ਹੁੰਦੇ ਤਾਂ ਇਸ ਸੰਘਰਸ਼ ਵਿੱਚ ਸਭ ਤੋਂ ਅੱਗੇ ਹੁੰਦੇ।

पिता बलकौर सिंह की तरफ से की गई पोस्ट।

 ਢਾਈ ਸਾਲ ਪਹਿਲਾਂ ਸ਼ੁਰੂ ਹੋਏ ਕਿਸਾਨ ਅੰਦੋਲਨ ਵਿੱਚ ਸਿੱਧੂ ਮੂਸੇਵਾਲਾ ਨੇ ਇਸ ਦਾ ਸਮਰਥਨ ਕੀਤਾ ਸੀ। ਸਿੱਧੂ ਮੂਸੇਵਾਲਾ ਮਿਊਜ਼ਿਕ ਇੰਡਸਟਰੀ ਦਾ ਬਾਦਸ਼ਾਹ ਬਣ ਚੁੱਕਾ ਸੀ। ਉਸ ਦੀ ਦੇਸ਼-ਵਿਦੇਸ਼ ਵਿੱਚ ਕਰੋੜਾਂ ਰੁਪਏ ਦੀ ਜਾਇਦਾਦ ਸੀ। ਪਰ ਟਰੈਕਟਰਾਂ ਨਾਲ ਉਸਦਾ ਪਿਆਰ ਹਮੇਸ਼ਾ ਬਣਿਆ ਰਿਹਾ। ਜਦੋਂ ਵੀ ਉਹ ਭਾਰਤ ਵਿੱਚ ਠਹਿਰਦਾ ਸੀ ਤਾਂ ਰਾਤ ਨੂੰ ਆਪਣੇ ਘਰ ਪਿੰਡ ਮੂਸੇ ਆ ਜਾਂਦਾ ਸੀ।

ਇੱਥੇ ਇੱਕ ਮਹਾਨ ਗਾਇਕ ਹੋਣ ਦੇ ਬਾਵਜੂਦ ਉਸ ਦੇ ਪ੍ਰਸ਼ੰਸਕ ਉਸ ਨੂੰ ਖੇਤਾਂ ਵਿੱਚ ਕੰਮ ਕਰਦੇ ਦੇਖਦੇ ਸਨ। ਇੱਥੇ ਹੀ ਬੱਸ ਨਹੀਂ ਪਿੰਡ ਮੂਸੇਵਾਲਾ ਵਿੱਚ ਜਦੋਂ ਸਿੱਧੂ ਮੂਸੇਵਾਲਾ ਦਾ ਆਲੀਸ਼ਾਨ ਘਰ ਬਣ ਰਿਹਾ ਸੀ ਤਾਂ ਸਿੱਧੂ ਖੁਦ ਆਪਣੇ ਟਰੈਕਟਰ-ਟਰਾਲੀ ਵਿੱਚ ਮਿੱਟੀ ਲੱਦ ਕੇ ਲਿਆਉਂਦੇ ਸਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget