ਪੜਚੋਲ ਕਰੋ

ਸਿੱਧੂ ਮੂਸੇਵਾਲਾ ਦੀਆਂ ਮੁਸ਼ਕਲਾਂ ਹੋਰ ਵਧੀਆਂ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਮੁਅੱਤਲ ਕੀਤੇ ਗਏ ਪੁਲਿਸ ਮੁਲਾਜ਼ਮਾਂ ਦੀਆਂ ਮੁਸੀਬਤਾਂ ਵੱਧ ਗਈਆਂ ਹਨ।

ਸੰਗਰੂਰ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਮੁਅੱਤਲ ਕੀਤੇ ਗਏ ਪੁਲਿਸ ਮੁਲਾਜ਼ਮਾਂ ਦੀਆਂ ਮੁਸੀਬਤਾਂ ਵੱਧ ਗਈਆਂ ਹਨ। ਸੰਗਰੂਰ ਤੇ ਬਰਨਾਲਾ ਪੁਲਿਸ ਨੇ ਮੂਸੇਵਾਲਾ ਤੇ ਪੰਜ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਦਰਜ ਦੋਵਾਂ ਐਫਆਈਆਰਜ਼ ਵਿੱਚ ਆਰਮਜ਼ ਐਕਟ ਦੀ ਧਾਰਾ 25 ਤੇ 30 ਸ਼ਾਮਲ ਕਰ ਦਿੱਤੀ ਹੈ। ਇੱਕ ਸਬ-ਇੰਸਪੈਕਟਰ, ਦੋ ਹੈੱਡ ਕਾਂਸਟੇਬਲ, ਦੋ ਕਾਂਸਟੇਬਲ ਤੇ ਤਿੰਨ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ। ਇਨ੍ਹਾਂ ਸਭ ਦੇ ਖਿਲਾਫ ਐਕਸ਼ਨ ਉਦੋਂ ਆਇਆ ਲਿਆ ਗਿਆ ਜਦੋਂ ਬਰਨਾਲਾ ਪੁਲਿਸ ਵੱਲੋਂ ਵਿਵਾਦਗ੍ਰਸਤ ਪੰਜਾਬੀ ਗਾਇਕੀ ਉੱਤੇ ਇੱਕ ਅਪਰਾਧਿਕ ਕੇਸ ਕੇਸ ਦਰਜ ਕੀਤੇ ਗਿਆ। ਦਰਅਸਲ, ਪੰਜਾਬੀ ਗਾਇਕ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਸੀ ਜਿਸ 'ਚ ਉਹ ਇੱਕ ਪੁਲਿਸ ਮੁਲਾਜ਼ਮ ਦੀ ਨਿੱਜੀ ਫਾਇਰਿੰਗ ਰੇਂਜ ਵਿੱਚ ਫਾਇਰਿੰਗ ਕਰਦਾ ਨਜ਼ਰ ਆਇਆ ਸੀ। ਉਸ ਦਾ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਣ ਤੋਂ ਬਾਅਦ ਇਹ ਸਾਰੇ ਮਾਮਲੇ ਨੇ ਜ਼ੋਰ ਫੜ੍ਹਿਆ ਸੀ। ਇਹ ਵੀ ਪੜ੍ਹੋ:  ਕੀ 'Youtube' ਤੇ ਕੋਰੋਨਾ ਬਾਰੇ ਜਾਣਕਾਰੀ ਸਹੀ? ਖੋਜ 'ਚ ਵੱਡਾ ਖੁਲਾਸਾ ਖੁਸ਼ਖਬਰੀ! ਪੰਜਾਬ ਦੀਆਂ ਸੜਕਾਂ 'ਤੇ ਆਵਾਜਾਈ ਫੜੇਗੀ ਰਫਤਾਰ! ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ  

ਟਾਪ ਹੈਡਲਾਈਨ

ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ

ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026

RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

Embed widget