ਪੜਚੋਲ ਕਰੋ

ਮਿੱਡੂਖੇੜਾ ਕਤਲ ਕੇਸ: ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਮਿੱਡੂਖੇੜਾ ਕਤਲ ਕੇਸ ਵਿੱਚ ਸ਼ਗਨਪ੍ਰੀਤ ਨੇ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ( Sidhu Moosewala ) ਦੇ ਕਰੀਬੀ ਸ਼ਗਨਪ੍ਰੀਤ  ਸਿੰਘ (Shaganpreet Singh) ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ (High Court) ਤੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰਦਿਆਂ ਸ਼ਗਨਪ੍ਰੀਤ ਦੇ ਵਕੀਲ ਨੂੰ ਸਟੇਟਸ ਰਿਪੋਰਟ ਦਾਖਲ ਕਰਨ ਲਈ ਕਿਹਾ ਹੈ। ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਸ਼ਗਨਪ੍ਰੀਤ ਨੇ ਵਕੀਲ ਰਾਹੀਂ ਅਗਾਊਂ ਜ਼ਮਾਨਤ ਅਤੇ ਸੁਰੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਲਾਈ ਸੀ।

ਸ਼ਗਨ ਦੇ ਵਕੀਲ ਨੇ ਕਿਹਾ ਕਿ ਸ਼ੁਰੂਆਤ 'ਚ ਇਸ ਕੇਸ ਵਿੱਚ ਸ਼ਗਨਪ੍ਰੀਤ ਦਾ ਨਾਂ ਨਹੀਂ ਸੀ ਪਰ ਪੁਲਿਸ ਨੇ ਬਾਅਦ ਵਿੱਚ ਸ਼ਾਮਿਲ ਕੀਤਾ ਹੈ। ਹਾਲਾਂਕਿ ਹਾਈ ਕੋਰਟ ਨੇ ਕਿਹਾ ਕਿ ਇਹ ਇੱਕ ਵਿਵਾਦਪੂਰਨ ਮਾਮਲਾ ਹੈ। ਇਸ ਮਾਮਲੇ ਵਿੱਚ ਮਿੱਡੂਖੇੜਾ ਕਤਲ ਕਾਂਡ ਦੀ ਸਟੇਟਸ ਰਿਪੋਰਟ ਮੰਗੀ ਗਈ ਹੈ। ਇਸ ਤੋਂ ਇਲਾਵਾ ਸ਼ਗਨਪ੍ਰੀਤ ਨੇ ਆਪਣੇ ਆਪ ਨੂੰ ਗੈਂਗਸਟਰ ਲਾਰੈਂਸ ਅਤੇ ਗੈਂਗਸਟਰ ਗੋਲਡੀ ਬਰਾੜ ਤੋਂ ਖ਼ਤਰਾ ਦੱਸਿਆ ਸੀ।

ਇਸ ਮਾਮਲੇ 'ਚ ਹਾਈਕੋਰਟ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਦੌਰਾਨ ਵਕੀਲ ਨੂੰ ਪੁੱਛਿਆ ਕਿ ਸ਼ਗਨਪ੍ਰੀਤ ਇਸ ਸਮੇਂ ਕਿੱਥੇ ਹੈ? ਇਸ 'ਤੇ ਸ਼ਗਨਪ੍ਰੀਤ ਦੇ ਵਕੀਲ ਨੇ ਕਿਹਾ ਕਿ ਉਹ ਫਿਲਹਾਲ ਆਸਟ੍ਰੇਲੀਆ 'ਚ ਹੈ। ਅਦਾਲਤ ਨੇ ਕਿਹਾ ਕਿ ਜੇਕਰ ਉਹ ਭਾਰਤ ਤੋਂ ਬਾਹਰ ਹੈ ਤਾਂ ਉਸ ਨੂੰ ਕੋਈ ਖਤਰਾ ਨਹੀਂ ਹੈ ਪਰੰਤੂ ਵਕੀਲ ਵਿਨੋਦ ਘਈ ਨੇ ਕਿਹਾ ਕਿ ਸ਼ਗਨਪ੍ਰੀਤ ਭਾਰਤ ਆਉਣਾ ਚਾਹੁੰਦਾ ਹੈ ਅਤੇ ਟਿਕਟ ਵੀ ਬੁੱਕ ਕੀਤੀ ਹੋਈ ਹੈ।

ਇਸ 'ਤੇ ਹਾਈਕੋਰਟ ਨੇ ਕਿਹਾ ਕਿ ਜੇਕਰ ਉਹ ਹੁਣ ਦੇਸ਼ ਤੋਂ ਬਾਹਰ ਹੈ ਤਾਂ ਖ਼ਤਰਾ ਕਿਵੇਂ ਹੈ? ਇਸ 'ਤੇ ਸ਼ਗਨਪ੍ਰੀਤ ਦੇ ਵਕੀਲ ਨੇ ਕਿਹਾ ਕਿ ਉਹ ਭਾਰਤ ਵਾਪਸ ਆਉਣਾ ਚਾਹੁੰਦਾ ਹੈ। ਹਾਲਾਂਕਿ ਉਹ ਭਾਰਤ ਆਉਣਗੇ ਪਰ ਇਸ ਸਬੰਧੀ ਕੋਈ ਹਲਫ਼ਨਾਮਾ ਦਾਖ਼ਲ ਨਹੀਂ ਕੀਤਾ ਗਿਆ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਸ਼ਗਨਪ੍ਰੀਤ ਦੇ ਵਕੀਲ ਨੂੰ ਮਾਮਲੇ 'ਚ ਸਟੇਟਸ ਰਿਪੋਰਟ ਦਾਖਲ ਕਰਨ ਲਈ ਕਿਹਾ ਅਤੇ ਮਾਮਲੇ ਦੀ ਸੁਣਵਾਈ 4 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Advertisement
ABP Premium

ਵੀਡੀਓਜ਼

Jagjit Singh Dhallewal| ਖਿਨੌਰੀ ਬਾਰਡਰ 'ਤੇ ਡੱਲੇਵਾਲ ਦੀ ਸਿਹਤ ਹੋ ਰਹੀ ਖਰਾਬAkali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Sukhbir Singh Badal: ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
Farmers Protest: ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
Punjab Weather: ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Embed widget