ਪੜਚੋਲ ਕਰੋ

Punjab News : ਪਿੰਡ ਮੂਸਾ ਵਿਖੇ ਸਿੱਧੂ ਮੂਸੇਵਾਲਾ ਦੀ ਯਾਦ 'ਚ ਬਣਾਈ ਜਾਵੇਗੀ ਲਾਇਬਰੇਰੀ , ਪਿਤਾ ਬੋਲੇ - ਸਿੱਧੂ ਦੀ ਸੋਚ ਨੂੰ ਅੱਗੇ ਵਧਾਇਆ ਜਾਵੇਗਾ

Punjab News : ਮਰਹੂਮ ਪੰਜਾਬੀ ਗਾਇਕ ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਯਾਦ ਵਿਚ ਪਿੰਡ ਮੂਸਾ ਵਿਖੇ ਲਾਇਬਰੇਰੀ ਦਾ ਨੀਂਹ ਪੱਥਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਰੱਖਿਆ ਗਿਆ ਹੈ।  ਸਿੱਧੂ ਮੂਸੇਵਾਲੇ ਦੇ ਪਿਤਾ ਨੇ ਕਿਹਾ ਮੂਸੇਵਾਲਾ ਦੀ ਸੋਚ ਨੂੰ ਅੱਗੇ ਵਧਾਇਆ ਜਾਵੇਗਾ।

Punjab News : ਮਰਹੂਮ ਪੰਜਾਬੀ ਗਾਇਕ ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਯਾਦ ਵਿਚ ਪਿੰਡ ਮੂਸਾ ਵਿਖੇ ਲਾਇਬਰੇਰੀ ਦਾ ਨੀਂਹ ਪੱਥਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਰੱਖਿਆ ਗਿਆ ਹੈ।  ਸਿੱਧੂ ਮੂਸੇਵਾਲੇ ਦੇ ਪਿਤਾ ਨੇ ਕਿਹਾ ਮੂਸੇਵਾਲਾ ਦੀ ਸੋਚ ਨੂੰ ਅੱਗੇ ਵਧਾਇਆ ਜਾਵੇਗਾ। ਉਨ੍ਹਾਂ  ਕਿਹਾ ਕਿ ਪਿੰਡ ਵਿੱਚ ਲਾਇਬ੍ਰੇਰੀ ਤਿਆਰ ਹੋ ਰਹੀ ਹੈ ਤਾਂ ਕਿ ਹਰ ਵਿਅਕਤੀ ਨੂੰ ਗਿਆਨ ਵੰਡਿਆ ਜਾਵੇ। ਉਨ੍ਹਾਂ ਕਿਹਾ ਕਿ ਜੋ ਗਿਆਨ ਲਾਇਬ੍ਰੇਰੀ ਵਿਚੋਂ ਮਿਲ ਸਕਦਾ ,ਉਹ ਸੋਸ਼ਲ ਮੀਡੀਆ ਤੋਂ ਨਹੀਂ ਮਿਲ ਸਕਦਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਹੋਰ ਗਿਆਨ ਨਾਲ ਸਬੰਧਤ ਕਿਤਾਬਾਂ ਰੱਖੀਆਂ ਜਾਣਗੀਆਂ। 
 
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲੇ ਦੇ ਲਾਈਵ ਸ਼ੋਅ ਬਾਰੇ ਗੱਲ ਕਰਦਿਆਂ ਕਿਹਾ ਕਿ hello ਗ੍ਰਾਮ ਰਾਹੀ ਕੰਪਨੀ ਨਾਲ ਕਰਾਰ ਹੋਇਆ ਹੈ। ਉਹ ਹੁਣ ਇੰਗਲੈਂਡ ਜਾ ਕੇ ਆਏ ਹਨ ਤੇ ਉਮੀਦ ਹੈ ਕਿ ਸਿੱਧੂ ਦੇ ਜਨਮ ਦਿਨ ਮੌਕੇ ਸੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕੋਸ਼ਿਸ਼ ਜਾਰੀ ਹੈ ਬਾਕੀ ਕੰਪਨੀ ਦੇ ਹੱਥ ਹੈ, ਕੰਪਨੀ ਡਿਸਾਇਡ ਕਰੇਗੀ ਤੇ ਪਹਿਲਾ ਸ਼ੋਅ ਕਿੱਥੇ ਲਗਾਇਆ ਜਾਵੇਗਾ। 
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਦੱਸ ਦਈਏ ਕਿ ਇਸ ਸਾਲ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਸਿੱਧੂ ਦੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget