ਪੜਚੋਲ ਕਰੋ

Sidhu Moose Wala : ਸਿੱਧੂ ਮੂਸੇਵਲਾ ਦੀ ਮਾਤਾ ਨੇ ਬਲਤੇਜ ਪੰਨੂ ਖਿਲਾਫ਼ ਕਾਰਵਾਈ ਦੀ ਕੀਤੀ ਮੰਗ, ਕਿਹਾ, ਸਭ ਤੋਂ ਪਹਿਲਾਂ ਪੰਨੂ ਨੇ ਹੀ ਸਿੱਧੂ ਦੀ ਸੁਰੱਖਿਆ ਘਟਾਉਣ ਦੀ ਖ਼ਬਰ ਲੀਕ ਕੀਤੀ ਸੀ

Sidhu Moose Wala: ਪੰਜਾਬੀ ਗਾਇਕ ਸਿੱਧੂ ਮੂਸੇਵਲਾ (Sidhu Moose Wala) ਦੇ ਕਤਲ ਨੂੰ 8 ਮਹੀਨੇ ਹੋ ਗਏ ਹਨ ਤੇ ਸਿੱਧੂ ਮੂਸੇਵਾਲਾ ਦੇ ਫ਼ੈਨਜ ਹਰ ਐਤਵਾਰ ਨੂੰ ਵੱਡੀ ਗਿਣਤੀ 'ਚ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਰਹਿੰਦੇ ਹਨ। ਪ੍ਰਸ਼ੰਸਕਾਂ ਨੂੰ

Sidhu Moose Wala: ਪੰਜਾਬੀ ਗਾਇਕ ਸਿੱਧੂ ਮੂਸੇਵਲਾ (Sidhu Moose Wala) ਦੇ ਕਤਲ ਨੂੰ 8 ਮਹੀਨੇ ਹੋ ਗਏ ਹਨ ਤੇ ਸਿੱਧੂ ਮੂਸੇਵਾਲਾ ਦੇ ਫ਼ੈਨਜ ਹਰ ਐਤਵਾਰ ਨੂੰ ਵੱਡੀ ਗਿਣਤੀ 'ਚ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਰਹਿੰਦੇ ਹਨ। ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਹੋਏ ਸਿੱਧੂ ਮੂਸੇਵਲਾ ਦੀ ਮਾਤਾ ਚਰਨ ਕੌਰ (Mata Charan kaur) ਨੇ ਸੋਸ਼ਲ ਮੀਡੀਆ 'ਤੇ ਟਿੱਪਣੀ ਕਰਨ ਵਾਲਿਆਂ 'ਤੇ ਬੋਲਦਿਆਂ ਕਿਹਾ ਕਿ ਉਹ ਆਪਣੇ ਬੇਟੇ ਦੇ ਇਨਸਾਫ ਲਈ ਹਰ ਜਗ੍ਹਾ ਜਾ ਰਹੀ ਹੈ, ਇਸੇ ਲਈ ਉਹ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 'ਚ ਵੀ ਸ਼ਾਮਲ ਹੋਏ ਸਨ ਕਿ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ।

ਉਨ੍ਹਾਂ ਕੁਮੈਂਟ ਕਰਨ ਵਾਲਿਆਂ ਨੂੰ ਪੁੱਛਿਆ ਕਿ ਉਹ ਦੱਸ ਦੇਣ ਉਨ੍ਹਾਂ ਦੇ ਬੇਟੇ ਨੂੰ ਇਨਸਾਫ ਕਿੱਥੇ ਮਿਲੇਗਾ, ਉਹ ਉਥੇ ਵੀ ਚਲੇ ਜਾਣਗੇ। ਸਿੱਧੂ ਮੂਸੇਵਾਲਾ ਦੀ ਸੁਰੱਖਿਆ ਨੂੰ ਲੈ ਕੇ ਬਲਤੇਜ ਪੰਨੂ ਖਿਲਾਫ਼ ਕਾਰਵਾਈ ਦੀ ਮੰਗ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਬਲਤੇਜ ਪੰਨੂ ਨੇ ਉਨ੍ਹਾਂ ਦੇ ਬੇਟੇ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਸੀ ਪਰ ਅੱਜ ਤੱਕ ਸਰਕਾਰ ਨੇ ਉਨ੍ਹਾਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ।

 ਇਹ ਵੀ ਪੜ੍ਹੋ : ਸਖਤ ਵਿਰੋਧ ਮਗਰੋਂ ਵੀ ਨਹੀਂ ਟਲਿਆ ਰਾਮ ਰਹੀਮ, ਸਲਾਬਤਪੁਰਾ ਡੇਰੇ 'ਚ ਹੋ ਰਿਹਾ ਸਤਿਸੰਗ, 400 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ

ਉਨ੍ਹਾਂ ਕਿਹਾ ਕਿ ਸਰਕਾਰ ਸਬੂਤ ਮੰਗ ਰਹੀ ਹੈ, ਸਬੂਤ ਬਲਤੇਜ ਪੰਨੂ ਦੇ ਸੋਸ਼ਲ ਮੀਡੀਆ 'ਤੇ ਪਏ ਹਨ, ਸਰਕਾਰ ਕਾਰਵਾਈ ਕਰੇ। ਉਨ੍ਹਾਂ ਲੋਕਾਂ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ ਕਿਵੇਂ ਮਿਲੇਗਾ, ਉਹ ਉਸ ਦਰ 'ਤੇ ਵੀ ਜਾਣਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਪੁੱਤਰ ਦੇ ਇਨਸਾਫ ਲਈ ਅਜੇ ਤੱਕ ਚੁੱਪ ਹਨ, ਉਨ੍ਹਾਂ ਦੇ ਮਨ 'ਤੇ ਵੱਡੇ ਸਵਾਲ ਹਨ। ਜੇਕਰ ਅੱਜ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਕਿਸੇ ਵੀ ਹੱਦ ਤੋਂ ਗੁਜਰ ਸਕਦੇ ਹਨ।

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕੁੱਝ ਦਿਨ ਪਹਿਲਾਂ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੇ ਪੁੱਤਰ ਸਿੱਧੂ ਮੂਸੇਵਾਲਾ(Sidhu Moose Wala) ਨਾਲ ਇਕ ਪੁਰਾਣੀ ਫੋਟੋ ਸਾਂਝੀ ਕੀਤੀ ਸੀ। ਇਹ ਫੋਟੋ 2018 ਦੀ ਹੈ, ਜਦੋਂ ਸਿੱਧੂ ਮੂਸੇਵਾਲਾ ਵਿਦੇਸ਼ ਤੋਂ ਆਪਣੇ ਜੱਦੀ ਮੂਸਾ ਪਿੰਡ ਵਾਪਸ ਆਇਆ ਸੀ। ਉਹਨਾਂ ਨੇ ਫੋਟੋ ਸਾਂਝੀ ਕਰ ਕੈਪਸ਼ਨ 'ਚ ਲਿਖਿਆ ਕਿ 'ਕਾਸ਼ ਇਹ 2018 ਵਾਪਿਸ ਆ ਜਾਵੇ'। ਇਸ ਫੋਟੋ ਵਿੱਚ ਦੇਖ ਸਕਦੇ ਹੋ ਕਿ ਸਿੱਧੂ ਮੂਸੇ ਵਾਲਾ ਦੀ ਮਾਤਾ ਉਹਨਾਂ ਨੂੰ ਜੱਫੀ ਪਾ ਕੇ ਖੜੇ ਸਨ ਅਤੇ ਉਹ ਕਾਫੀ ਭਾਵੁਕ ਨਜ਼ਰ ਆ ਰਹੇ ਸਨ।
 
ਦੱਸ ਦੇਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅਪਰਾਧੀਆਂ ਨੇ ਮਾਨਸਾ ਜ਼ਿਲ੍ਹੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਕਤਲ ਦੀ ਜਿੰਮੇਵਾਰੀ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਜ਼ਿੰਮੇਵਾਰੀ ਲਈ ਸੀ ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਪੰਜਾਬ 'ਚ 31 ਕਰੋੜ ਦੀ ਹੈਰੋਇਨ ਜ਼ਬਤ, ਫੜੇ 7 ਤਸਕਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ 31 ਕਰੋੜ ਦੀ ਹੈਰੋਇਨ ਜ਼ਬਤ, ਫੜੇ 7 ਤਸਕਰ, ਜਾਣੋ ਪੂਰਾ ਮਾਮਲਾ
ਵੱਡਾ ਹਾਦਸਾ! 44 ਲੋਕਾਂ ਨਾਲ ਸਮੁੰਦਰ 'ਚ ਡੁੱਬੀ ਪਣਡੁੱਬੀ, 6 ਦੀ ਮਰਨ ਦੀ ਸੰਭਾਵਨਾ
ਵੱਡਾ ਹਾਦਸਾ! 44 ਲੋਕਾਂ ਨਾਲ ਸਮੁੰਦਰ 'ਚ ਡੁੱਬੀ ਪਣਡੁੱਬੀ, 6 ਦੀ ਮਰਨ ਦੀ ਸੰਭਾਵਨਾ
ਹੁਣ ਫਿਰ ਵਧਣਗੀਆਂ ਦੁੱਧ ਦੀਆਂ ਕੀਮਤਾਂ, ਸਰਕਾਰ ਨੇ ਲਿਆ ਆਹ ਫੈਸਲਾ, 1 ਲੀਟਰ ਦੇ ਦੇਣੇ ਪੈਣਗੇ ਇੰਨੇ ਪੈਸੇ
ਹੁਣ ਫਿਰ ਵਧਣਗੀਆਂ ਦੁੱਧ ਦੀਆਂ ਕੀਮਤਾਂ, ਸਰਕਾਰ ਨੇ ਲਿਆ ਆਹ ਫੈਸਲਾ, 1 ਲੀਟਰ ਦੇ ਦੇਣੇ ਪੈਣਗੇ ਇੰਨੇ ਪੈਸੇ
ਭਾਰਤ ਆਉਣਗੇ ਪੁਤੀਨ, ਰੂਸ-ਯੂਕਰੇਨ ਯੁੱਧ ਤੋਂ ਬਾਅਦ ਹੋਵੇਗਾ ਪਹਿਲਾ ਦੌਰਾ, ਇਸ ਮੁੱਦੇ 'ਤੇ ਹੋ ਸਕਦੀ ਚਰਚਾ
ਭਾਰਤ ਆਉਣਗੇ ਪੁਤੀਨ, ਰੂਸ-ਯੂਕਰੇਨ ਯੁੱਧ ਤੋਂ ਬਾਅਦ ਹੋਵੇਗਾ ਪਹਿਲਾ ਦੌਰਾ, ਇਸ ਮੁੱਦੇ 'ਤੇ ਹੋ ਸਕਦੀ ਚਰਚਾ
Embed widget