ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Sidhu Moosewala Murder Case: ਮੂਸੇਵਾਲਾ ਕਤਲ ਕੇਸ 'ਚ ਬਠਿੰਡਾ ਦੇ ਇੱਕ ਹੋਰ ਨੌਜਵਾਨ ਦਾ ਨਾਂ ਆਇਆ ਸਾਹਮਣੇ
ਸਿੱਧੂ ਮੂਸੇਵਾਲੇ ਹੱਤਿਆਕਾਂਡ ਵਿਚ ਬਠਿੰਡਾ ਦੇ ਰਹਿਣ ਵਾਲੇ ਇਕ ਹੋਰ ਨੌਜਵਾਨ ਦਾ ਨਾਮ ਸਾਹਮਣੇ ਆਇਆ ਹੈ।
Punjab News
ਚੰਡੀਗੜ੍ਹ: ਸਿੱਧੂ ਮੂਸੇਵਾਲੇ ਹੱਤਿਆਕਾਂਡ ਵਿਚ ਬਠਿੰਡਾ ਦੇ ਰਹਿਣ ਵਾਲੇ ਇਕ ਹੋਰ ਨੌਜਵਾਨ ਦਾ ਨਾਮ ਸਾਹਮਣੇ ਆਇਆ ਹੈ।ਬਠਿੰਡਾ ਦੀ ਦਾਣਾ ਮੰਡੀ ਦੇ ਕੋਲ ਆਵਾ ਬਸਤੀ ਦੇ ਰਹਿਣ ਵਾਲੇ ਕੇਸ਼ਵ ਦਾ ਨਾਮ ਕਤਲ ਕਾਂਡ 'ਚ ਸਾਹਮਣੇ ਆ ਰਿਹਾ ਹੈ।ਸੂਤਰਾਂ ਮੁਤਾਬਿਕ ਪੁਲਿਸ ਨੇ ਬਠਿੰਡਾ ਤੋਂ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ।ਇਹਨਾਂ ਦਾ ਨਾਮ ਕੇਤਨ ਅਤੇ ਕੇਸ਼ਵ ਦੱਸਿਆ ਜਾ ਰਿਹਾ ਹੈ ਪਰ ਅਜੇ ਤੱਕ ਪੁਲਿਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ।
ਜਾਣਕਾਰੀ ਮੁਤਾਬਿਕ ਸਿੱਧੂ ਮੂਸੇਵਾਲੇ ਵਾਲੇ ਨਾਲ ਸੈਲਫੀ ਲੈਣ ਸਮੇਂ ਸੰਦੀਪ ਕੇਕੜਾ ਦੇ ਨਾਲ ਕੇਸ਼ਵ ਵੀ ਸ਼ਾਮਿਲ ਸੀ।ਇਹ ਦੱਸਿਆ ਜਾ ਰਿਹਾ ਹੈ ਕਿ ਕੇਸ਼ਵ 'ਤੇ 2020 'ਚ ਲੱਕੀ ਪੰਡਿਤ ਦੀ ਹੱਤਿਆ ਮਾਮਲੇ 'ਚ ਕੇਸ ਦਰਜ ਹੋਇਆ ਸੀ। ਉੱਥੇ ਹੀ ਕੇਸ਼ਵ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਕੇਸ਼ਵ ਨੂੰ ਬੇਦਖ਼ਲ ਕਰ ਚੁੱਕੇ ਹਨ ਪਰ ਫਿਰ ਵੀ ਪੁਲਿਸ ਉਨ੍ਹਾਂ ਨੂੰ ਬਿਨ੍ਹਾਂ ਮਤਲਬ ਤੋਂ ਤੰਗ ਪਰੇਸ਼ਾਨ ਕਰ ਰਹੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)