ਪੜਚੋਲ ਕਰੋ

ਲੁਧਿਆਣਾ ਪੁਲਿਸ ਨੂੰ ਸਿੱਧੂ ਮੁਸੇਵਾਲਾ ਕਤਲ ਮਾਮਲੇ 'ਚ ਮਿਲਿਆ ਇੱਕ ਹੋਰ ਲਿੰਕ, ਸਤਬੀਰ ਸਿੰਘ ਨਾਂ ਦਾ ਮੁਲਜ਼ਮ ਗ੍ਰਿਫਤਾਰ, ਬਠਿੰਡਾ ਨੇੜੇ ਕੀਤੇ ਸੀ ਹਥਿਆਰ ਸਪਲਾਈ 

Sidhu Moosewala Murder Case: ਮਾਨਸਾ ਪੰਜਾਬ ਦੇ ਪ੍ਰਸਿੱਧ ਗਾਇਕ ਸਿੱਧੂ ਮੁਸੇਵਾਲਾ ਦੇ ਕਤਲ ਮਾਮਲੇ 'ਚ ਪੁਲਿਸ ਨਿਤ ਦਿਨ ਖੁਲਾਸੇ ਹੋ ਰਹੇ ਨੇ। ਇਸ ਮਾਮਲੇ 'ਚ ਪੁਲਿਸ ਸਤਬੀਰ ਸਿੰਘ ਨਾ ਦੇ ਇਕ ਸਖ਼ਸ਼ ਨੂੰ ਗ੍ਰਿਫਤਾਰ ਕੀਤਾ ਹੈ

Sidhu Moosewala Murder Case: ਮਾਨਸਾ ਪੰਜਾਬ ਦੇ ਪ੍ਰਸਿੱਧ ਗਾਇਕ ਸਿੱਧੂ ਮੁਸੇਵਾਲਾ ਦੇ ਕਤਲ ਮਾਮਲੇ 'ਚ ਪੁਲਿਸ ਨਿਤ ਦਿਨ ਖੁਲਾਸੇ ਹੋ ਰਹੇ ਨੇ। ਇਸ ਮਾਮਲੇ 'ਚ ਪੁਲਿਸ ਸਤਬੀਰ ਸਿੰਘ ਨਾ ਦੇ ਇਕ ਸਖ਼ਸ਼ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਅਜਨਾਲਾ ਦੇ ਤਲਵੰਡੀ ਦਾ ਰਹਿਣ ਵਾਲਾ ਦਸਿਆ ਜਾ ਰਿਹਾ ਹੈ।
 
ਬੀਤੇ ਦਿਨੀਂ ਲੁਧਿਆਣਾ ਪੁਲਿਸ ਵਲੋਂ ਬਲਦੇਵ ਚੌਧਰੀ ਤੋਂ ਹੋਈ ਪੁੱਛਗਿੱਛ ਦੌਰਾਨ ਮੁਲਜ਼ਮ ਬਾਰੇ ਪਤਾ ਲੱਗਾ, ਜਿਸ ਦਿਨ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਨਾ ਸੀ । ਉਸ ਦਿਨ ਇਹ ਖਬਰ ਲੀਕ ਹੋ ਗਈ ਤੇ ਮੁਲਜ਼ਮ ਆਪਣੀ ਰਿਹਾਇਸ਼ ਤੋਂ ਫਰਾਰ ਹੋ ਗਿਆ ,ਪਰ ਪੁਲਿਸ ਵੱਲੋਂ ਇਨ੍ਹਾਂ ਮੁਲਜ਼ਮਾਂ ਵਲੋਂ ਵਰਤੀ ਗੱਡੀ ਦੀ ਤਫਤੀਸ਼ ਤੋਂ ਬਾਅਦ ਇਹ ਮੁਲਜ਼ਮ ਪੁਲਿਸ ਦੀ ਗ੍ਰਿਫਤ 'ਚ ਬੀਤੇ ਦਿਨ ਆ ਗਿਆ, ਜਿਸ ਨੂੰ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਕਾਬੂ ਕੀਤਾ ਗਿਆ ਹੈ। 
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਡਾਕਟਰ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਸਿੱਧੂ ਮੁਸੇਵਾਲਾ ਕਤਲ ਮਾਮਲੇ 'ਚ ਉਨ੍ਹਾਂ ਨੂੰ ਹਥਿਆਰਾਂ ਦੀ ਸਪਲਾਈ ਨੂੰ ਲੈਕੇ ਇਕ ਲਿੰਕ ਮਿਲਿਆ ਸੀ ਜਿਸ ਵਿੱਚ ਉਨ੍ਹਾਂ ਨੇ ਬੀਤੇ ਦਿਨੀਂ ਬਲਦੇਵ ਚੌਧਰੀ ਨਾਮ ਦੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਸੀ। 
 
ਉਸ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੂੰ 2 ਹਥਿਆਰ ਵੀ ਮਿਲੇ ਸਨ ਇਸੇ ਮਾਮਲੇ 'ਚ ਸਤਬੀਰ ਨਾਂ ਦੇ ਮੁਲਜ਼ਮ ਨੂੰ ਉਨ੍ਹਾਂ ਨੇ ਗ੍ਰਿਫਤਾਰ ਕੀਤਾ । ਉਨ੍ਹਾਂ ਦੱਸਿਆ ਕਿ ਇਹ ਅਜਨਾਲਾ ਦਾ ਰਹਿਣ ਵਾਲਾ ਹੈ ਤੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਬਠਿੰਡਾ ਨੇੜੇ ਇਕ ਪੈਟਰੋਲ ਪੰਪ ਤੇ ਇਨ੍ਹਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਹਥਿਆਰਾਂ ਦਾ ਇਕ ਬੈਗ ਵੀ ਉੱਥੇ ਸਪਲਾਈ ਕੀਤਾ ਅਤੇ ਪੁਲਿਸ ਨੂੰ ਇਸ ਗੱਲ ਦਾ ਸ਼ਕ ਹੈ ਕਿ ਕਤਲ ਮਾਮਲੇ 'ਚ ਸ਼ਾਮਲ ਸ਼ਾਰਪ ਸ਼ੂਟਰ ਨੂੰ ਇਹ ਹਥਿਆਰ ਦਿੱਤੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੇ ਕੈਨੇਡਾ ਬੈਠੇ ਗੋਲਡੀ ਬਰਾੜ ਨਾਲ ਵੀ ਲਿੰਕ ਹਨ। 

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget