ਪੜਚੋਲ ਕਰੋ

ਮੂਸੇਵਾਲਾ ਦੇ ਕਤਲ ਦਾ ਬਦਲਾ ਤਾਂ ਜਰੂਰ ਲਵਾਂਗੇ, ਹਿੱਟਲਿਸਟ 'ਚ ਮਨਕੀਰਤ ਔਲਖ ਟਾਪ 'ਤੇ, ਦਵਿੰਦਰ ਬੰਬੀਹਾ ਗਰੁੱਪ ਨੇ ਫਿਰ ਦਿੱਤੀ ਧਮਕੀ

Sidhu Moosewala Murder Case:  ਦਵਿੰਦਰ ਬੰਬੀਹਾ ਗਰੁੱਪ ਨੇ ਇੱਕ ਵਾਰ ਫਿਰ  ਲਾਰੈਂਸ ਬਿਸ਼ਨੋਈ ਗੈਂਗ ਨੂੰ ਧਮਕੀ ਦਿੱਤੀ ਹੈ। ਬੰਬੀਹਾ ਗਰੁੱਪ ਦੀ ਫੇਸਬੁੱਕ ਤੋਂ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ

ਮਨਪ੍ਰੀਤ ਕੌਰ ਦੀ ਰਿਪੋਰਟ

Sidhu Moosewala Murder Case: ਚੰਡੀਗੜ੍ਹ: ਇੱਕ ਵਾਰ ਫਿਰ ਦਵਿੰਦਰ ਬੰਬੀਹਾ ਗਰੁੱਪ ਨੇ ਲਾਰੈਂਸ ਬਿਸ਼ਨੋਈ ਗੈਂਗ ਨੂੰ ਧਮਕੀ ਦਿੱਤੀ ਹੈ। ਬੰਬੀਹਾ ਗਰੁੱਪ ਦੀ ਫੇਸਬੁੱਕ ਤੋਂ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ ਜਿਸ 'ਚ ਲਿਖਿਆ ਗਿਆ ਕਿ ਸਿੱਧੂ ਮੂਸੇਵਾਲਾ ਦੀ ਮੌਤ ਦਾ ਬਦਲਾ ਤਾਂ ਜਰੂਰ ਲੈਣਗੇ ਭਾਵੇਂ ਇਸ ਨੂੰ ਜਿੰਨਾ ਸਮਾਂ ਮਰਜ਼ੀ ਲੱਗ ਜਾਵੇ। ਪੋਸਟ 'ਚ ਇਹ ਵੀ ਧਮਕੀ ਦਿੱਤੀ ਗਈ ਹੈ ਕਿ ਜੋ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਜਾਂ ਜੱਗੂ ਭਗਵਾਨਪੁਰੀਆ ਦਾ ਸਾਥ ਦੇਵੇਗਾ, ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। 

ਦੱਸ ਦਈਏ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ 'ਚ ਗੈਂਗਵਾਰ ਦਾ ਬੋਲਬਾਲਾ ਨਜ਼ਰ ਆ ਰਿਹਾ ਹੈ। ਆਏ ਦਿਨ ਗੈਂਗ ਆਹਮੋ-ਸਾਹਮਣੇ ਹੋਣ ਦੀਆਂ ਖਬਰਾਂ ਆ ਰਹੀਆਂ ਹਨ ਤੇ ਹੁਣ ਇੱਕ ਵਾਰ ਫਿਰ ਇਸ ਪੋਸਟ ਨੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਪੋਸਟ 'ਚ ਇੱਕ ਵਾਰ ਫਿਰ ਗਾਇਕ ਮਨਕੀਰਤ ਔਲਖ ਦਾ ਨਾਂ ਲਿਆ ਗਿਆ। 

ਮੂਸੇਵਾਲਾ ਦੇ ਕਤਲ ਦਾ ਬਦਲਾ ਤਾਂ ਜਰੂਰ ਲਵਾਂਗੇ, ਹਿੱਟਲਿਸਟ 'ਚ ਮਨਕੀਰਤ ਔਲਖ ਟਾਪ 'ਤੇ, ਦਵਿੰਦਰ ਬੰਬੀਹਾ ਗਰੁੱਪ ਨੇ ਫਿਰ ਦਿੱਤੀ ਧਮਕੀ

ਕੀ ਲਿਖਿਆ ਪੋਸਟ 'ਚ 

ਬੰਬੀਹਾ ਗੈਂਗ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਜੋ ਕਿਹਾ ਅਸੀਂ ਉਸ ਦਾ ਸਮਰਥਨ ਕਰਦੇ ਹਾਂ। ਗੋਲਡੀ ਬਰਾੜ ਤੇ ਲਾਰੈਂਸ ਨਸ਼ੇ ਵੇਚਣ ਤੇ ਪੈਸਿਆਂ ਲਈ ਕੈਦੀਆਂ ਨੂੰ ਮਾਰਨ ਵਾਲੇ ਹਨ। ਸਾਰਿਆਂ ਨੇ ਨੋਟ ਕੀਤਾ ਹੋਵੇਗਾ ਕਿ ਜਿਸ ਦਿਨ ਸਿੱਧੂ ਦਾ ਕਤਲ ਹੋਇਆ ਸੀ, ਉਸ ਦਿਨ ਸਿੰਗਰ ਦਾ ਨਾਂ ਸਾਹਮਣੇ ਆਇਆ ਸੀ ਜਿਸ ਨੂੰ ਹੁਣ ਤੱਕ ਗੁਪਤ ਰੱਖਿਆ ਗਿਆ ਹੈ। ਗੋਲਡੀ ਬਰਾੜ ਨੇ ਉਸ ਦਿਨ ਕੋਈ ਪੱਖ ਨਹੀਂ ਲਿਆ। ਉਹ ਜਾਣਦੇ ਹਨ ਕਿ ਉਨ੍ਹਾਂ ਨੇ ਬਹੁਤ ਵੱਡਾ ਪਾਪ ਕੀਤਾ ਹੈ ਜਿਸ ਦੀ ਮਾਫ਼ੀ ਉਨ੍ਹਾਂ ਨੂੰ ਮਰਨ ਤੋਂ ਬਾਅਦ ਵੀ ਨਹੀਂ ਮਿਲੇਗੀ।

ਪੋਸਟ 'ਚ ਗੈਂਗ ਨੇ ਲਿਖਿਆ ਕਿ ਇਹ ਵੀ ਸਾਫ਼ ਕਰ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਜ਼ਰੂਰ ਲੈਣਗੇ। ਗੋਲਡੀ ਬਰਾੜ ਨੂੰ ਕਿਹਾ ਕਿ ਸੰਤ ਜੀ ਦੇ ਨਾਂ 'ਤੇ ਗੱਲ ਕਰਨ ਵਾਲਾ ਕਦੇ ਵੀ ਕਮਜ਼ੋਰ ਤੇ ਨਿਹੱਥੇ 'ਤੇ ਹਮਲਾ ਨਹੀਂ ਕਰਦਾ। ਨਾ ਹੀ ਪੈਸੇ ਲੈ ਕੇ ਮਾਰਦੇ ਹਨ। ਗੋਲਡੀ ਬਰਾੜ ਨੂੰ ਇਸ ਦਾ ਭਾਰੀ ਹਰਜਾਨਾ ਭੁਗਤਣਾ ਪਵੇਗਾ। ਮਨਕੀਰਤ ਔਲਖ ਵੀ ਲਿਸਟ ਵਿੱਚ ਟਾਪ 'ਤੇ ਹੈ। ਸਭ ਨੂੰ ਮਿਲਾਂਗੇ, ਵੇਟ ਐਂਡ ਵਾਚ ਕਾਇਰੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ

PM Modi: 2024 ਦੀਆਂ ਚੋਣਾਂ ਬਦਲ ਸਕਦੀਆਂ ਇਤਿਹਾਸ? ਇਸ ਸਵਾਲ 'ਤੇ ABP ਨਾਲ ਖਾਸ ਗੱਲਬਾਤ 'ਚ ਜਾਣੋ ਕੀ ਬੋਲੇ PM ਮੋਦੀ

School Teacher Murder Case: ਸਰਕਾਰੀ ਸਕੂਲ ਦੇ ਅਧਿਆਪਕ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਵੱਲੋਂ 48 ਘੰਟਿਆਂ ਦੇ ਅੰਦਰ ਸੁਲਝਾਇਆ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

Heart Attack Pre Symptoms: ਜ਼ਿਆਦਾ ਪਸੀਨਾ ਆਉਣਾ ਹੋ ਸਕਦਾ ਹਾਰਟ ਅਟੈਕ ਦਾ ਸੰਕੇਤ, ਸਰੀਰ 'ਚ 2 ਦਿਨ ਪਹਿਲਾਂ ਨਜ਼ਰ ਆਉਣ ਲੱਗਦੇ ਇਹ ਬਦਲਾਅ

for smartphones
and tablets

ਵੀਡੀਓਜ਼

Barnala 'ਚ ਕਿਸਾਨਾਂ ਤੇ ਵਪਾਰੀਆਂ ਵਿਚਾਲੇ ਨਹੀਂ ਬਣੀ ਸਹਿਮਤੀ, 22.5 ਲੱਖ ਦੀ ਠੱਗੀ ਦਾ ਮਾਮਲਾBarnala 'ਚ ਵਪਾਰੀਆਂ ਦਾ ਕਿਸਾਨਾਂ ਖਿਲਾਫ਼ ਪ੍ਰਦਰਸ਼ਨFazilka: Sher Singh Ghubaya ਦੇ ਪਿੰਡ ਦਾ ਦੇਖੋ ਹਾਲ, ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪਰੇਸ਼ਾਨJalandhar lok sabha seat| ਹਲਕੇ ਵਿੱਚ ਡੇਰਿਆਂ, ਚਰਚਾਂ ਦੀ ਭਰਮਾਰ, ਜਲੰਧਰ ਜਾਏਗਾ ਕਿਸ ਦੇ ਨਾਲ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ
Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ
PM Modi: 2024 ਦੀਆਂ ਚੋਣਾਂ ਬਦਲ ਸਕਦੀਆਂ ਇਤਿਹਾਸ? ਇਸ ਸਵਾਲ 'ਤੇ ABP ਨਾਲ ਖਾਸ ਗੱਲਬਾਤ 'ਚ ਜਾਣੋ ਕੀ ਬੋਲੇ PM ਮੋਦੀ
PM Modi: 2024 ਦੀਆਂ ਚੋਣਾਂ ਬਦਲ ਸਕਦੀਆਂ ਇਤਿਹਾਸ? ਇਸ ਸਵਾਲ 'ਤੇ ABP ਨਾਲ ਖਾਸ ਗੱਲਬਾਤ 'ਚ ਜਾਣੋ ਕੀ ਬੋਲੇ PM ਮੋਦੀ
School Teacher Murder Case: ਸਰਕਾਰੀ ਸਕੂਲ ਦੇ ਅਧਿਆਪਕ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਵੱਲੋਂ 48 ਘੰਟਿਆਂ ਦੇ ਅੰਦਰ ਸੁਲਝਾਇਆ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ
School Teacher Murder Case: ਸਰਕਾਰੀ ਸਕੂਲ ਦੇ ਅਧਿਆਪਕ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਵੱਲੋਂ 48 ਘੰਟਿਆਂ ਦੇ ਅੰਦਰ ਸੁਲਝਾਇਆ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ
Heart Attack Pre Symptoms: ਜ਼ਿਆਦਾ ਪਸੀਨਾ ਆਉਣਾ ਹੋ ਸਕਦਾ ਹਾਰਟ ਅਟੈਕ ਦਾ ਸੰਕੇਤ, ਸਰੀਰ 'ਚ 2 ਦਿਨ ਪਹਿਲਾਂ ਨਜ਼ਰ ਆਉਣ ਲੱਗਦੇ ਇਹ ਬਦਲਾਅ
Heart Attack Pre Symptoms: ਜ਼ਿਆਦਾ ਪਸੀਨਾ ਆਉਣਾ ਹੋ ਸਕਦਾ ਹਾਰਟ ਅਟੈਕ ਦਾ ਸੰਕੇਤ, ਸਰੀਰ 'ਚ 2 ਦਿਨ ਪਹਿਲਾਂ ਨਜ਼ਰ ਆਉਣ ਲੱਗਦੇ ਇਹ ਬਦਲਾਅ
Heat Stroke: ਬੱਚਿਆਂ ਨੂੰ ਹੀਟ ਸਟ੍ਰੋਕ ਤੋਂ ਕਿਵੇਂ ਬਚਾਇਆ ਜਾਵੇ? ਲੱਛਣ ਪਛਾਣ ਇੰਝ ਕਰੋ ਬਚਾਅ

Heat Wave Alert: ਕੱਲ੍ਹ ਤੋਂ ਗਰਮੀ ਦਾ ਕਹਿਰ! ਚੰਡੀਗੜ੍ਹ 'ਚ ਪਾਰਾ ਹੋਏਗਾ 44 ਡਿਗਰੀ ਤੋਂ ਪਾਰ, ਹੀਟ ਵੇਵ ਦਾ ਅਲਰਟ

Mint Benefits: ਗਰਮੀਆਂ ‘ਚ ਪੁਦੀਨੇ ਨੂੰ ਇੰਝ ਕਰੋ ਡਾਈਟ ‘ਚ ਸ਼ਾਮਿਲ, ਸਰੀਰ ਨੂੰ ਠੰਡਕ ਦੇ ਨਾਲ ਮਿਲਣਗੇ ਕਈ ਫਾਇਦੇ

Arvind Kejriwal: ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ ਕੇਜਰੀਵਾਲ

Embed widget