ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Sidhu Moosewala Murder: ਦੀਪਕ ਮੁੰਡੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਡਰਿਆ ਗੋਲਡੀ ਬਰਾੜ! ਫੇਸਬੁੱਕ 'ਤੇ ਪਾਈ ਪੋਸਟ, ਕੋਈ ਨਾਜਾਇਜ਼ ਧੱਕਾ ਨਾ ਕੀਤਾ ਜਾਵੇ...

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਸਾਜ਼ਿਸ਼ਕਾਰ ਗੋਲਡੀ ਬਰਾੜ ਪੰਜਾਬ ਪੁਲਿਸ ਤੋਂ ਡਰਿਆ ਹੋਇਆ ਹੈ।

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਸਾਜ਼ਿਸ਼ਕਾਰ ਗੋਲਡੀ ਬਰਾੜ ਪੰਜਾਬ ਪੁਲਿਸ ਤੋਂ ਡਰਿਆ ਹੋਇਆ ਹੈ। ਗੋਲਡੀ ਬਰਾੜ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਕਿਹਾ ਕਿ ਦੀਪਕ ਮੁੰਡੀ, ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਨੇਪਾਲ ਪੁਲਿਸ ਨੇ ਬਾਰਡਰ ਤੋਂ ਫੜਿਆ ਹੈ। ਤਿੰਨੋਂ ਦਿੱਲੀ ਅਤੇ ਪੰਜਾਬ ਪੁਲਿਸ ਦੇ ਹੱਥ ਨਹੀਂ ਆਏ ਹਨ।

ਗੋਲਡੀ ਬਰਾੜ ਨੇ ਪੋਸਟ 'ਚ ਲਿਖਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਤਿੰਨ ਸਾਥੀਆਂ ਨੂੰ ਪੰਜਾਬ ਲਿਆਂਦਾ ਜਾਵੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ, ਕੋਈ ਨਾਜਾਇਜ਼ ਧੱਕਾ ਨਾ ਕੀਤਾ ਜਾਵੇ।ਗੋਲਡੀ ਬਰਾੜ ਦੀ ਇਸ ਤਰ੍ਹਾਂ ਦੀ ਪੋਸਟ ਤੋਂ ਲੱਗਦਾ ਹੈ ਕਿ ਉਹ ਪੰਜਾਬ ਪੁਲਿਸ ਤੋਂ ਕਾਫੀ ਡਰਿਆ ਹੋਇਆ ਹੈ।

ਉਸ ਨੂੰ ਡਰ ਲੱਗ ਰਿਹਾ ਹੈ ਕਿ ਕਿਤੇ ਉਸ ਦੇ ਤਿੰਨੋਂ ਸਾਥੀਆਂ ਦਾ ਵੀ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਵਾਂਗ ਐਨਕਾਊਂਟਰ ਨਾ ਹੋ ਜਾਵੇ। ਡੀਜੀਪੀ ਗੌਰਵ ਯਾਦਵ ਅਨੁਸਾਰ ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇਨ੍ਹਾਂ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਾਰੇ ਪੱਛਮੀ ਬੰਗਾਲ-ਨੇਪਾਲ ਸਰਹੱਦ ਤੋਂ ਫੜੇ ਗਏ ਸਨ। ਦੀਪਕ ਮੁੰਡੀ ਬੋਲੇਰੋ ਮੋਡੀਊਲ ਦਾ ਸ਼ੂਟਰ ਸੀ। ਇਸ ਦੇ ਨਾਲ ਹੀ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੇ ਹਥਿਆਰ ਲੁਕਾਉਣ ਅਤੇ ਮੁਹੱਈਆ ਕਰਵਾਉਣ 'ਚ ਮਦਦ ਕੀਤੀ ਸੀ।

Sidhu Moosewala Murder: ਦੀਪਕ ਮੁੰਡੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਡਰਿਆ ਗੋਲਡੀ ਬਰਾੜ! ਫੇਸਬੁੱਕ 'ਤੇ ਪਾਈ ਪੋਸਟ, ਕੋਈ ਨਾਜਾਇਜ਼ ਧੱਕਾ ਨਾ ਕੀਤਾ ਜਾਵੇ...

ਹੁਣ ਤੱਕ 6 'ਚੋਂ 4 ਸ਼ੂਟਰ ਫੜੇ ਗਏ ਹਨ, 2 ਮੁਕਾਬਲੇ 'ਚ ਮਾਰੇ ਗਏ ਹਨ
ਮੂਸੇਵਾਲਾ ਦਾ ਕਤਲ 6 ਸ਼ੂਟਰਾਂ ਨੇ ਕੀਤਾ ਸੀ। ਜੋ ਕੋਰੋਲਾ ਅਤੇ ਬੋਲੇਰੋ ਮਾਡਿਊਲ 'ਚ ਆਏ ਸੀ। ਇਨ੍ਹਾਂ 'ਚੋਂ ਬੋਲੇਰੋ ਮੋਡਿਊਲ ਲੀਡਰ ਸ਼ੂਟਰ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ, ਕਸ਼ਿਸ਼ ਉਰਫ਼ ਕੁਲਦੀਪ ਤੋਂ ਬਾਅਦ ਪੁਲਿਸ ਨੇ ਦੀਪਕ ਮੁੰਡੀ ਨੂੰ ਵੀ ਫੜ ਲਿਆ ਹੈ। ਦੂਜੇ ਪਾਸੇ, ਕੋਰੋਲਾ ਮਾਡਿਊਲ ਦੇ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਅਟਾਰੀ ਨੇੜੇ ਭਕਨਾ ਪਿੰਡ ਵਿੱਚ ਇੱਕ ਮੁਕਾਬਲੇ 'ਚ ਮਾਰ ਦਿੱਤਾ ਸੀ।

ਲਾਰੈਂਸ ਦੇ ਭਰਾ ਅਤੇ ਭਤੀਜੇ ਨੂੰ ਵੀ ਹਿਰਾਸਤ 'ਚ ਲਿਆ ਗਿਆ
ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਲਾਰੈਂਸ ਗੈਂਗ ਨੇ ਰਚੀ ਸੀ। ਜਿਸ ਨੂੰ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਅੰਜਾਮ ਦਿੱਤਾ ਸੀ। ਲਾਰੈਂਸ ਦਾ ਭਰਾ ਅਨਮੋਲ ਅਤੇ ਭਤੀਜਾ ਸਚਿਨ ਥਾਪਨ ਵੀ ਗੋਲਡੀ ਨਾਲ ਸਰਗਰਮ ਸਨ। ਸਚਿਨ ਥਾਪਨ ਨੂੰ ਅਜ਼ਰਬਾਈਜਾਨ ਅਤੇ ਅਨਮੋਲ ਨੂੰ ਕੀਨੀਆ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਦੋਵਾਂ ਨੂੰ ਭਾਰਤ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

ਪੁਲਿਸ ਨੇ 1850 ਸਫ਼ਿਆਂ ਦੀ ਪਹਿਲੀ ਚਾਰਜਸ਼ੀਟ ਪੇਸ਼ ਕੀਤੀ
ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲੀਸ ਨੇ ਮਾਨਸਾ ਦੀ ਅਦਾਲਤ ਵਿੱਚ 24 ਕਾਤਲਾਂ ਖ਼ਿਲਾਫ਼ ਚਾਰਜਸ਼ੀਟ ਪੇਸ਼ ਕੀਤੀ ਹੈ। ਇਸ ਵਿੱਚ ਮੁਕਾਬਲੇ ਵਿੱਚ ਮਾਰੇ ਗਏ ਨਿਸ਼ਾਨੇਬਾਜ਼ ਮੰਨੂੰ ਅਤੇ ਰੂਪਾ ਦੇ ਵੇਰਵੇ ਵੀ ਹਨ। ਇਸ ਵਿੱਚ ਹੁਣ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਵਿੱਚ ਗੋਲਡੀ ਬਰਾੜ ਅਤੇ ਲਿਪਿਨ ਨਹਿਰਾ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਇਸ ਚਾਰਜਸ਼ੀਟ ਵਿੱਚ 166 ਗਵਾਹ ਬਣਾਏ ਗਏ ਹਨ। ਮੁੰਡੀ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਸ ਜਲਦ ਹੀ ਸਪਲੀਮੈਂਟਰੀ ਚਲਾਨ ਪੇਸ਼ ਕਰੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੰਮ੍ਰਿਤਸਰ ਤੋਂ ਬਿਨਾਂ ਪੱਗ ਤੋਂ ਡਿਪੋਰਟ ਹੋਏ ਨੌਜਵਾਨ ਨੇ ਦੱਸੀ ਹੱਡਬੀਤੀ, ਸੁਣ ਕੇ ਕੰਬ ਜਾਵੇਗੀ ਰੂਹ
ਅੰਮ੍ਰਿਤਸਰ ਤੋਂ ਬਿਨਾਂ ਪੱਗ ਤੋਂ ਡਿਪੋਰਟ ਹੋਏ ਨੌਜਵਾਨ ਨੇ ਦੱਸੀ ਹੱਡਬੀਤੀ, ਸੁਣ ਕੇ ਕੰਬ ਜਾਵੇਗੀ ਰੂਹ
Punjab News: ਲੁਟੇਰਿਆਂ ਨੇ ਨੰਬਰਦਾਰ 'ਤੇ ਕੀਤਾ ਹਮਲਾ, ਜ਼ਖਮੀ ਹੋਣ ਤੋਂ ਬਾਅਦ ਦਬੋਚਿਆ ਇੱਕ ਹਮਲਾਵਰ; ਫੈਲੀ ਦਹਿਸ਼ਤ
ਲੁਟੇਰਿਆਂ ਨੇ ਨੰਬਰਦਾਰ 'ਤੇ ਕੀਤਾ ਹਮਲਾ, ਜ਼ਖਮੀ ਹੋਣ ਤੋਂ ਬਾਅਦ ਦਬੋਚਿਆ ਇੱਕ ਹਮਲਾਵਰ; ਫੈਲੀ ਦਹਿਸ਼ਤ
ਪੰਜਾਬ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕਰ'ਤੀ ਭਵਿੱਖਬਾਣੀ
ਪੰਜਾਬ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕਰ'ਤੀ ਭਵਿੱਖਬਾਣੀ
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ
Advertisement
ABP Premium

ਵੀਡੀਓਜ਼

ਅਮਰੀਕਾ ਦਾ ਤੀਜਾ ਜਹਾਜ਼ ਆਵੇਗਾ ਅੰਮ੍ਰਿਤਸਰ  112 ਭਾਰਤੀ ਡਿਪੋਰਟ  ਹੋ ਕੇ ਆਏ ਭਾਰਤ116 ਡਿਪੋਰਟੀਆਂ ਨੂੰ ਲੈਕੇ NRI ਮੰਤਰੀ Action Mode 'ਚ  ਅੰਮ੍ਰਿਤਸਰ ਪੰਹੁਚ ਕੀਤਾ...ਪਵਿੱਤਰ ਧਰਤੀ ਨਾਲ ਮੱਥਾ ਲਾਉਣ ਵਾਲਿਆਂ ਦੇ ਨਾਮੋ-ਨਿਸ਼ਾਨ ਮਿਟ ਗਏ। CM  ਮਾਨ ਦੀ ਕੇਂਦਰ ਨੂੰ ਚਿਤਾਵਨੀ!ਸਾਬਕਾ CM ਬੇਅੰਤ ਸਿੰਘ ਵਰਗਾ ਹਾਲ ਹੋਵੇਗਾ CM ਭਗਵੰਤ ਮਾਨ ਦਾ  ਪੰਨੂ ਦੀ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ ਤੋਂ ਬਿਨਾਂ ਪੱਗ ਤੋਂ ਡਿਪੋਰਟ ਹੋਏ ਨੌਜਵਾਨ ਨੇ ਦੱਸੀ ਹੱਡਬੀਤੀ, ਸੁਣ ਕੇ ਕੰਬ ਜਾਵੇਗੀ ਰੂਹ
ਅੰਮ੍ਰਿਤਸਰ ਤੋਂ ਬਿਨਾਂ ਪੱਗ ਤੋਂ ਡਿਪੋਰਟ ਹੋਏ ਨੌਜਵਾਨ ਨੇ ਦੱਸੀ ਹੱਡਬੀਤੀ, ਸੁਣ ਕੇ ਕੰਬ ਜਾਵੇਗੀ ਰੂਹ
Punjab News: ਲੁਟੇਰਿਆਂ ਨੇ ਨੰਬਰਦਾਰ 'ਤੇ ਕੀਤਾ ਹਮਲਾ, ਜ਼ਖਮੀ ਹੋਣ ਤੋਂ ਬਾਅਦ ਦਬੋਚਿਆ ਇੱਕ ਹਮਲਾਵਰ; ਫੈਲੀ ਦਹਿਸ਼ਤ
ਲੁਟੇਰਿਆਂ ਨੇ ਨੰਬਰਦਾਰ 'ਤੇ ਕੀਤਾ ਹਮਲਾ, ਜ਼ਖਮੀ ਹੋਣ ਤੋਂ ਬਾਅਦ ਦਬੋਚਿਆ ਇੱਕ ਹਮਲਾਵਰ; ਫੈਲੀ ਦਹਿਸ਼ਤ
ਪੰਜਾਬ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕਰ'ਤੀ ਭਵਿੱਖਬਾਣੀ
ਪੰਜਾਬ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕਰ'ਤੀ ਭਵਿੱਖਬਾਣੀ
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ
Virat Kohli: ਆਸਟ੍ਰੇਲੀਆ ਦੌਰੇ 'ਤੇ ਆਪਸ 'ਚ ਭਿੜੇ ਕੋਹਲੀ-ਗੰਭੀਰ! ਭਾਰਤੀ ਬੱਲੇਬਾਜ਼ ਨੇ ਹੈੱਡ ਕੋਚ ਦੀ ਗੱਲ ਨੂੰ ਕੀਤਾ ਨਜ਼ਰਅੰਦਾਜ਼, ਫਿਰ...
ਆਸਟ੍ਰੇਲੀਆ ਦੌਰੇ 'ਤੇ ਆਪਸ 'ਚ ਭਿੜੇ ਕੋਹਲੀ-ਗੰਭੀਰ! ਭਾਰਤੀ ਬੱਲੇਬਾਜ਼ ਨੇ ਹੈੱਡ ਕੋਚ ਦੀ ਗੱਲ ਨੂੰ ਕੀਤਾ ਨਜ਼ਰਅੰਦਾਜ਼, ਫਿਰ...
Punjab News: ਪੰਜਾਬੀਆਂ ਲਈ ਸਫਰ ਹੋਏਗਾ ਆਸਾਨ, ਜਲਦ ਬਣਨ ਜਾ ਰਹੇ 3 ਨਵੇਂ ਹਾਈਵੇਅ; ਜਾਣੋ ਕਿਵੇਂ ਹੋਵੇਗਾ ਲਾਭ?
ਪੰਜਾਬੀਆਂ ਲਈ ਸਫਰ ਹੋਏਗਾ ਆਸਾਨ, ਜਲਦ ਬਣਨ ਜਾ ਰਹੇ 3 ਨਵੇਂ ਹਾਈਵੇਅ; ਜਾਣੋ ਕਿਵੇਂ ਹੋਵੇਗਾ ਲਾਭ?
Punjab News: ਪੰਜਾਬ 'ਚ ਵੱਡੀ ਵਾਰਦਾਤ, ਰਿਸ਼ਤੇ ਹੋਏ ਤਾਰ-ਤਾਰ; ਪਿਓ ਨੇ ਪੁੱਤਰ ਨੂੰ ਦਿੱਤੀ ਦਰਦਨਾਕ ਮੌਤ  
Punjab News: ਪੰਜਾਬ 'ਚ ਵੱਡੀ ਵਾਰਦਾਤ, ਰਿਸ਼ਤੇ ਹੋਏ ਤਾਰ-ਤਾਰ; ਪਿਓ ਨੇ ਪੁੱਤਰ ਨੂੰ ਦਿੱਤੀ ਦਰਦਨਾਕ ਮੌਤ  
Punjab News: ਪੰਜਾਬ 'ਚ ਸਕੂਲ ਰਹਿਣਗੇ ਬੰਦ, ਜਾਣੋ ਕਦੋਂ ਅਤੇ ਕਿਉਂ ਹੋਇਆ ਸਰਕਾਰੀ ਛੁੱਟੀ ਦਾ ਐਲਾਨ ?
Punjab News: ਪੰਜਾਬ 'ਚ ਸਕੂਲ ਰਹਿਣਗੇ ਬੰਦ, ਜਾਣੋ ਕਦੋਂ ਅਤੇ ਕਿਉਂ ਹੋਇਆ ਸਰਕਾਰੀ ਛੁੱਟੀ ਦਾ ਐਲਾਨ ?
Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.