ਪੜਚੋਲ ਕਰੋ

Balkaur Singh: ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਨਾਲ ਲੱਗੇ ਗੰਨਮੈਨ ਆਪਸ ਵਿੱਚ ਭਿੜੇ, ਇੱਕ ਹੋਇਆ ਜ਼ਖਮੀ

ਸ਼ਨੀਵਾਰ ਯਾਨੀਕਿ 31 ਅਗਸਤ ਨੂੰ ਹੈਰਾਨ ਕਰਨ ਵਾਲੀ ਖਬਰ ਨਿਕਲ ਕੇ ਸਾਹਮਣੇ ਆਈ ਹੈ, ਜਿੱਥੇ ਦੱਸਿਆ ਜਾ ਰਿਹਾ ਹੈ ਕਿ ਬਲਕੌਰ ਸਿੰਘ ਸਿੱਧੂ ਦੀ ਸੁਰੱਖਿਆ ਦੇ ਵਿੱਚ ਲੱਗੇ ਗੰਨਮੈਨ ਆਪਸ ਦੇ ਵਿੱਚ ਭਿੜ ਗਏ। ਜਿਨ੍ਹਾਂ ਵਿੱਚੋਂ ਇੱਕ ਜ਼ਖਮੀ ਹੋ ਗਿਆ।

Balkaur Singh News: ਮਹਰੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨਾਲ ਚੱਲ ਰਹੇ ਗੰਨਮੈਨ ਦੇਰ ਰਾਤ ਆਪਸ ਵਿੱਚ ਭਿੜੇ ਇੱਕ ਗਨਮੈਨ ਜਖਮੀ ਹੋ ਗਿਆ।  

ਇੱਕ ਗੰਨਮੈਨ ਬੁਰੀ ਤਰ੍ਹਾਂ ਜ਼ਖਮੀ ਹੋਣ ਤੋਂ ਬਾਅਦ ਜ਼ੇਰੇ ਇਲਾਜ

ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਆਪਣੇ ਕਮਰੇ ਵਿੱਚ ਸੁੱਤੇ ਕਮਾਂਡੋ ਦੇ ਗੰਨਮੈਨ ਗੁਰਦੀਪ ਸਿੰਘ ਉੱਤੇ ਗੰਨਮੈਨ ਅਰੁਣ ਕੁਮਾਰ ਵੱਲੋਂ ਹਮਲਾ ਕੀਤਾ ਗਿਆ,  ਜਿਸ ਨਾਲ ਗੁਰਦੀਪ ਸਿੰਘ ਗੰਨਮੈਨ ਬੁਰੀ ਤਰ੍ਹਾਂ ਜਖਮੀ ਹੋ ਗਿਆ। ਗੁਰਦੀਪ ਸਿੰਘ ਦੱਸਣ ਮੁਤਾਬਕ ਅਰੁਣ ਨਾਮੀ ਗੰਨਮੈਨ ਨੇ ਕੜਾ ਦੇ ਨਾਲ ਸਿਰ ਉੱਤੇ ਵਾਰ ਕੀਤਾ। ਗੁਰਦੀਪ ਸਿੰਘ ਨੂੰ ਜ਼ਖਮੀ ਹਾਲਤ ਵਿੱਚ ਮਾਨਸਾ ਦੇ ਸਿਵਲ ਹਸਪਤਾਲ ਮਾਨਸਾ ਵਿੱਚ ਦਾਖਲਾ ਕਰਵਾਇਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Fatehgarh Sahib 'ਚ 2 ਆਂਗਣਵਾੜੀ ਵਰਕਰਾਂ ਬੇਹੋਸ਼, 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੇ ਫਾਰਮ ਭਰਦਿਆਂ ਵਿਗੜੀ ਤਬੀਅਤ
Fatehgarh Sahib 'ਚ 2 ਆਂਗਣਵਾੜੀ ਵਰਕਰਾਂ ਬੇਹੋਸ਼, 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੇ ਫਾਰਮ ਭਰਦਿਆਂ ਵਿਗੜੀ ਤਬੀਅਤ
Bathinda 'ਚ ਭਾਜਪਾ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਹਮਲੇ ਦਾ ਮਾਮਲਾ , 2 ਮੁਲਜ਼ਮ ਗ੍ਰਿਫ਼ਤਾਰ, ਭੱਜਣ ਲੱਗੇ ਟੁੱਟੇ ਹੱਥ-ਪੈਰ
Bathinda 'ਚ ਭਾਜਪਾ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਹਮਲੇ ਦਾ ਮਾਮਲਾ , 2 ਮੁਲਜ਼ਮ ਗ੍ਰਿਫ਼ਤਾਰ, ਭੱਜਣ ਲੱਗੇ ਟੁੱਟੇ ਹੱਥ-ਪੈਰ
 CM ਕਥਿਤ ਵੀਡੀਓ ਵਿਵਾਦ 'ਚ ਰਾਘਵ ਚੱਢਾ ਦੀ ਐਂਟਰੀ, ਕਿਹਾ- CM ਭਗਵੰਤ ਮਾਨ ਅਸਤੀਫ਼ਾ ਦੇਣ
 CM ਕਥਿਤ ਵੀਡੀਓ ਵਿਵਾਦ 'ਚ ਰਾਘਵ ਚੱਢਾ ਦੀ ਐਂਟਰੀ, ਕਿਹਾ- CM ਭਗਵੰਤ ਮਾਨ ਅਸਤੀਫ਼ਾ ਦੇਣ
CM ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਬੋਲੇ CM ਮਾਨ- ਚਿਹਰੇ 'ਤੇ ਮਾਸਕ ਲਗਾਇਆ ਗਿਆ, ਗਲੇ ਦਾ ਨਿਸ਼ਾਨ ਗਾਇਬ , ਗੁਰੁਗ੍ਰਾਮ ਵਾਲਾ ਮਾਮਲਾ ਦੱਸਿਆ ਫਰਜ਼ੀ
CM ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਬੋਲੇ CM ਮਾਨ- ਚਿਹਰੇ 'ਤੇ ਮਾਸਕ ਲਗਾਇਆ ਗਿਆ, ਗਲੇ ਦਾ ਨਿਸ਼ਾਨ ਗਾਇਬ , ਗੁਰੁਗ੍ਰਾਮ ਵਾਲਾ ਮਾਮਲਾ ਦੱਸਿਆ ਫਰਜ਼ੀ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
 Train Update : ਸਟੇਸ਼ਨ ਪਹੁੰਚਣ ਤੋਂ ਪਹਿਲਾਂ ਰੇਲਗੱਡੀ ਦੀ ਇਸ ਇੱਕ ਮਹੱਤਵਪੂਰਨ ਜਾਣਕਾਰੀ ਨੂੰ ਜ਼ਰੂਰ ਕਰੋ ਚੈੱਕ  
 Train Update : ਸਟੇਸ਼ਨ ਪਹੁੰਚਣ ਤੋਂ ਪਹਿਲਾਂ ਰੇਲਗੱਡੀ ਦੀ ਇਸ ਇੱਕ ਮਹੱਤਵਪੂਰਨ ਜਾਣਕਾਰੀ ਨੂੰ ਜ਼ਰੂਰ ਕਰੋ ਚੈੱਕ  
Jalandhar 'ਚ 30 ਰੁਪਏ ਦੇ ਪੈਟਰੋਲ ਨੂੰ ਲੈ ਕੇ ਹੰਗਾਮਾ , ਨੌਜਵਾਨਾਂ ਨੇ ਨਹੀਂ ਦਿੱਤੇ ਪੈਸੇ , ਕਿਹਾ ਕੱਲ੍ਹ ਦੇਵਾਂਗੇ , ਪੈਸੇ ਮੰਗਣ 'ਤੇ ਪੰਪ ਕਰਮਚਾਰੀ ਨਾਲ ਕੁੱਟਮਾਰ 
Jalandhar 'ਚ 30 ਰੁਪਏ ਦੇ ਪੈਟਰੋਲ ਨੂੰ ਲੈ ਕੇ ਹੰਗਾਮਾ , ਨੌਜਵਾਨਾਂ ਨੇ ਨਹੀਂ ਦਿੱਤੇ ਪੈਸੇ , ਕਿਹਾ ਕੱਲ੍ਹ ਦੇਵਾਂਗੇ , ਪੈਸੇ ਮੰਗਣ 'ਤੇ ਪੰਪ ਕਰਮਚਾਰੀ ਨਾਲ ਕੁੱਟਮਾਰ 
ਜੇਕਰ ਤੁਹਾਡੀ ਗੱਡੀ ਐਕਸਪ੍ਰੈਸਵੇਅ 'ਤੇ ਪੰਕਚਰ ਹੋ ਜਾਂਦੀ ਹੈ ਤਾਂ ਹੁਣ ਘੰਟਿਆਂਬੱਧੀ ਇੰਤਜ਼ਾਰ ਕਰਨ ਦੀ ਲੋੜ ਨਹੀਂ, NHAI ਨੇ ਇੱਕ ਵੱਡਾ ਪ੍ਰਬੰਧ ਕੀਤਾ ਹੈ।
ਜੇਕਰ ਤੁਹਾਡੀ ਗੱਡੀ ਐਕਸਪ੍ਰੈਸਵੇਅ 'ਤੇ ਪੰਕਚਰ ਹੋ ਜਾਂਦੀ ਹੈ ਤਾਂ ਹੁਣ ਘੰਟਿਆਂਬੱਧੀ ਇੰਤਜ਼ਾਰ ਕਰਨ ਦੀ ਲੋੜ ਨਹੀਂ, NHAI ਨੇ ਇੱਕ ਵੱਡਾ ਪ੍ਰਬੰਧ ਕੀਤਾ ਹੈ।
Embed widget