ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਨੂੰ ਜਾਨ ਦਾ ਖਤਰਾ, ਹਾਈਕੋਰਟ 'ਚ ਪਟੀਸ਼ਨ ਪਾ ਮੰਗੀ ਸੁਰੱਖਿਆ
ਵਿਦੇਸ਼ ਵਿੱਚ ਬੈਠੇ ਸ਼ਗੁਨਪ੍ਰੀਤ ਨੂੰ ਜਾਨ ਦਾ ਖਤਰਾ ਹੈ। ਸ਼ਗੁਨਪ੍ਰੀਤ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਹੈ। ਸ਼ਗੁਨਪ੍ਰੀਤ ਨੇ ਮੰਗ ਕੀਤੀ ਹੈ ਕਿ ਪੰਜਾਬ ਆਉਣ ਤੇ ਉਸ ਨੂੰ ਸੁਰੱਖਿਆ ਦਿੱਤੀ ਜਾਵੇ।
ਚੰਡੀਗੜ੍ਹ: ਵਿਦੇਸ਼ ਵਿੱਚ ਬੈਠੇ ਸ਼ਗੁਨਪ੍ਰੀਤ ਨੂੰ ਜਾਨ ਦਾ ਖਤਰਾ ਹੈ। ਸ਼ਗੁਨਪ੍ਰੀਤ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਹੈ। ਸ਼ਗੁਨਪ੍ਰੀਤ ਨੇ ਮੰਗ ਕੀਤੀ ਹੈ ਕਿ ਪੰਜਾਬ ਆਉਣ ਤੇ ਉਸ ਨੂੰ ਸੁਰੱਖਿਆ ਦਿੱਤੀ ਜਾਵੇ।
ਇਸ ਦੇ ਨਾਲ-ਨਾਲ ਐਂਟੀ ਸਪੇਟਰੀ ਬੇਲ ਲਈ ਵੀ ਪਟੀਸ਼ਨ ਪਾਈ ਗਈ ਹੈ। ਪੰਜਾਬ ਪੁਲਿਸ ਨੇ ਵਿੱਕੀ ਮਿੱਡੂਖੇੜਾ ਕਤਲ ਕੇਸ ਵਿੱਚ ਸ਼ਗੁਨਪ੍ਰੀਤ ਨੂੰ ਨਾਮਜ਼ਦ ਕੀਤਾ ਹੋਇਆ।
ਦੱਸ ਦਈਏ ਕਿ ਸ਼ਗਨਪ੍ਰੀਤ ਅਪ੍ਰੈਲ ਮਹੀਨੇ ਹੀ ਵਿਦੇਸ਼ ਚਲਾ ਗਿਆ ਸੀ। ਸ਼ਗੁਨਪ੍ਰੀਤ ਸਿੱਧੂ ਮੂਸੇਵਾਲਾ ਦਾ ਮੈਨੇਜਰ ਸੀ। ਸਿੱਧੂ ਦੇ ਕਤਲ ਬਾਅਦ ਸ਼ਗੁਨਪ੍ਰੀਤ ਨੂੰ ਹੁਣ ਲੌਰੈਂਸ ਤੇ ਗੋਲਡੀ ਬਰਾੜ ਗੈਂਗ ਦਾ ਡਰ ਸਤਾ ਰਿਹਾ ਹੈ।ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਅਨੁਸਾਰ, ਸਿੱਧੂ ਮੂਸੇ ਵਾਲਾ ਦਾ ਮੈਨੇਜਰ ਰਿਹਾ ਸ਼ਗਨਪ੍ਰੀਤ ਅਗਸਤ, 2021 ਵਿੱਚ ਵਿੱਕੀ ਮਿੱਢੂਖੇੜਾ ਦੇ ਕਤਲ ਵਿੱਚ ਸ਼ਾਮਲ ਸੀ। ਜਿਸ ਤੋਂ ਬਾਅਦ ਉਹ ਆਸਟ੍ਰੇਲੀਆ ਭੱਜ ਗਈ ਸੀ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :