ਪੜਚੋਲ ਕਰੋ

Punjab News: 'ਸਿੱਧੂ ਮੂਸੇਵਾਲਾ ਦੇ ਕਤਲ ਪਿੱਛੇ ਸਰਕਾਰ ਦਾ ਹੱਥ' ! ਸੁਖਪਾਲ ਖਹਿਰਾ ਨੇ ਕੱਢ ਲਿਆਂਦੇ ਸਬੂਤ ?

ਦੋ ਸਾਲ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ ਕਿਉਂਕਿ ਉਸ ਦੀ ਸੁਰੱਖਿਆ ਹਟਾ ਦਿੱਤੀ ਗਈ ਸੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਖਹਿਰਾ ਨੇ ਲਾਈਵ ਹੋ ਕੇ ਕੀਤਾ। 

Punjab Politics: ਦੋ ਸਾਲ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ ਕਿਉਂਕਿ ਉਸ ਦੀ ਸੁਰੱਖਿਆ ਹਟਾ ਦਿੱਤੀ ਗਈ ਸੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਖਹਿਰਾ ਨੇ ਲਾਈਵ ਹੋ ਕੇ ਕੀਤਾ।  ਪੰਜਾਬ ਸਰਕਾਰ 'ਤੇ ਹਮਲਾ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਸੁਰੱਖਿਆ ਹਟਾਏ ਜਾਣ ਕਾਰਨ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ ਅਤੇ ਸਰਕਾਰ ਨੇ ਹੁਣ ਸੁਪਰੀਮ ਕੋਰਟ 'ਚ ਵੀ ਮੰਨਿਆ ਹੈ ਕਿ ਸੁਰੱਖਿਆ ਹਟਾ ਕੇ ਵੱਡੀ ਗਲਤੀ ਕੀਤੀ ਹੈ।

ਸੁਖਪਾਲ ਖਹਿਰਾ ਨੇ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੰਜਾਬ ਦੀ 'ਆਪ' ਸਰਕਾਰ 'ਤੇ ਗੰਭੀਰ ਇਲਜ਼ਾਮ ਲਾਏ।  ਖਹਿਰਾ ਨੇ ਮੂਸੇਵਾਲਾ ਦੇ ਕਤਲ ਪਿੱਛੇ ਪੰਜਾਬ ਦੀ 'ਆਪ' ਸਰਕਾਰ ਦੇ ਨਾਲ-ਨਾਲ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਖਹਿਰਾ ਨੇ ਕਿਹਾ ਕਿ ਮੂਸੇਵਾਲਾ ਦੇ ਕਤਲ ਪਿੱਛੇ ਸਰਕਾਰ ਦੇ ਹੱਥ ਹਨ ਜਿਸ ਨੇ ਪਹਿਲਾਂ ਮੂਸੇਵਾਲਾ ਦੀ ਸੁਰੱਖਿਆ ਹਟਾਈ ਅਤੇ ਫਿਰ 48 ਘੰਟਿਆਂ ਦੇ ਅੰਦਰ ਸ਼ੂਟਰਾਂ ਦੁਆਰਾ ਉਸ ਦਾ ਕਤਲ ਕਰ ਦਿੱਤਾ।

ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਦੇ ਨਾਲ-ਨਾਲ ਭਾਜਪਾ ਦੀ ਤਰਫੋਂ ਐਡਵੋਕੇਟ ਜਨਰਲ ਤੁਸ਼ਾਰ ਮਹਿਤਾ ਨੇ ਵੀ ਅਦਾਲਤ 'ਚ ਇਸ ਮਾਮਲੇ ਦੀ ਵਕਾਲਤ ਕੀਤੀ ਅਤੇ ਤੁਸ਼ਾਰ ਮਹਿਤਾ ਨੇ ਅਦਾਲਤ 'ਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਜਵਾਬ ਅਦਾਲਤ 'ਚ ਦਿੱਤਾ ਜਾਵੇਗਾ, ਅਸੀਂ ਉਸ ਦੇ ਨਾਲ ਹਾਂ। ਇਸ ਤੋਂ ਸਾਬਤ ਹੁੰਦਾ ਹੈ ਕਿ ਇਸ ਪੂਰੇ ਮਾਮਲੇ ਵਿੱਚ ਆਪ ਅਤੇ ਭਾਜਪਾ ਇੱਕਠੇ ਹਨ ਅਤੇ ਪੰਜਾਬ ਸਰਕਾਰ ਨੇ ਪਹਿਲੀ ਵਾਰ ਅਦਾਲਤ ਵਿੱਚ ਮੰਨਿਆ ਹੈ ਕਿ ਮੂਸੇਵਾਲਾ ਦਾ ਕਤਲ ਉਸਦੀ ਸੁਰੱਖਿਆ ਹਟਾਏ ਜਾਣ ਕਾਰਨ ਹੋਇਆ ਹੈ ਜਿਸ ਤੋਂ ਬਾਅਦ ਸਰਕਾਰ ਦਾ ਚਿਹਰਾ ਨੰਗਾ ਹੋ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਕੱਲ੍ਹ CM ਨਿਵਾਸ 'ਤੇ ਇਕੱਠੇ ਹੋਣਗੇ ਮੰਤਰੀ; ਮਾਨਸੂਨ ਸੈਸ਼ਨ ਸਣੇ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ..
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਕੱਲ੍ਹ CM ਨਿਵਾਸ 'ਤੇ ਇਕੱਠੇ ਹੋਣਗੇ ਮੰਤਰੀ; ਮਾਨਸੂਨ ਸੈਸ਼ਨ ਸਣੇ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ..
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
Embed widget