ਪੜਚੋਲ ਕਰੋ

ਸਿੱਧੂ ਮੂਸੇਵਾਲਾ ਦੇ ਧਰਨੇ 'ਚ ਜੇਬ ਕਤਰਿਆਂ ਮਚਾਈ ਦਹਿਸ਼ਤ, ਇੱਕ ਲਾਇਸੈਂਸੀ ਰਿਵਾਲਵਰ ਵੀ ਕੀਤਾ ਗਾਇਬ

ਨੌਜਵਾਨ ਨੇਤਾ ਭਾਨਾ ਸਿੱਧੂ ਦੇ ਇੱਕ ਸਾਥੀ ਦਾ ਲਾਇਸੈਂਸੀ ਰਿਵਾਲਵਰ ਚੋਰੀ ਹੋ ਗਿਆ ਅਤੇ ਕਈ ਹੋਰਾਂ ਦੇ ਪਰਸ ਅਤੇ ਮੋਬਾਇਲ ਵੀ ਗਾਇਬ ਹੋ ਗਏ।

ਮਾਨਸਾ: ਅੱਜ ਮਾਨਸਾ 'ਚ ਖੇਤੀ ਬਿੱਲਾਂ ਨੂੰ ਲੈ ਕੇ ਹੋਏ ਰੋਸ ਮੁਜ਼ਾਹਰਿਆਂ 'ਚ ਚੋਰਾਂ ਦਾ ਵੀ ਚੰਗਾ ਦਾਅ ਲੱਗਾ।ਇਸ ਧਰਨੇ 'ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵੀ ਸ਼ਾਮਲ ਹੋਏ ਸੀ ਅਤੇ ਵੱਡੀ ਗਿਣਤੀ 'ਚ ਉਨ੍ਹਾਂ ਦੇ ਸਮਰਥਕ ਵੀ ਪਹੁੰਚੇ ਸੀ।ਇਸ ਦੌਰਾਨ ਬਰਨਾਲਾ ਤੋਂ ਪਹੁੰਚੇ ਨੌਜਵਾਨ ਨੇਤਾ ਭਾਨਾ ਸਿੱਧੂ ਦੇ ਇੱਕ ਸਾਥੀ ਦਾ ਲਾਇਸੈਂਸੀ ਰਿਵਾਲਵਰ ਚੋਰੀ ਹੋ ਗਿਆ ਅਤੇ ਕਈ ਹੋਰਾਂ ਦੇ ਪਰਸ ਅਤੇ ਮੋਬਾਇਲ ਵੀ ਗਾਇਬ ਹੋ ਗਏ। ਸਿੱਧੂ ਮੂਸੇਵਾਲਾ ਦੇ ਧਰਨੇ 'ਚ ਜੇਬ ਕਤਰਿਆਂ ਮਚਾਈ ਦਹਿਸ਼ਤ, ਇੱਕ ਲਾਇਸੈਂਸੀ ਰਿਵਾਲਵਰ ਵੀ ਕੀਤਾ ਗਾਇਬ ਪੰਜਾਬੀ ਗਾਇਕਾਂ ਦੇ ਧਰਨੇ 'ਚ ਅਸਲਾ ਲੈ ਕੇ ਪਹੁੰਚਣ ਵਾਲੇ ਤੇ ਪੁਲਿਸ ਹੁਣ ਕੀ ਕਾਰਵਾਈ ਕਰੇਗੀ ਇਸ ਦਾ ਹਾਲੇ ਕੋਈ ਖੁਲਾਸਾ ਨਹੀਂ ਹੋ ਸਕਿਆ। ਮਾਨਸਾ 'ਚ ਅਸਲਾ ਲੈ ਕੇ ਆਉਣ ਤੇ ਧਾਰਾ 144 ਲਾਈ ਗਈ ਸੀ।ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।ਥਾਣਾ ਸਿਟੀ 1 'ਚ ਰਿਪੋਰਟ ਦਰਜ ਕਰਵਾਉਣ ਆਏ ਨੌਜਵਾਨਾਂ ਨੇ ਦੱਸਿਆ ਕਿ ਧਰਨੇ ਦੌਰਾਨ ਉਨ੍ਹਾਂ ਦੇ ਸਾਥੀ ਦਾ ਰਿਵਾਲਵਰ ਚੋਰੀ ਹੋ ਗਿਆ ਹੈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget