ਪੜਚੋਲ ਕਰੋ

ਸਿੱਧੂ ਮੂਸੇਵਾਲੇ ਦੇ ਮਾਪਿਆਂ ਨੇ ਕੀਤੀ 'Khalsa Aid' ਦੇ ਮੁਖੀ ਨਾਲ ਮੁਲਾਕਾਤ, ਸੋਸ਼ਲ ਮੀਡੀਆ 'ਤੇ ਤਸਵੀਰ ਵਾਇਰਲ

Sidhu Moosewala: ਬੇਟੇ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਦੇ ਹੋਏ ਪ੍ਰਸਿੱਧ ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਤਨੀ ਚਰਨ ਕੌਰ ਦੇ ਨਾਲ "ਖਾਲਸਾ ਏਡ" (Khalsa Aid ) ਦੇ ਮੁਖੀ ਰਵੀ ਸਿੰਘ ਨਾਲ ਮੁਲਾਕਾਤ

ਰਜਨੀਸ਼ ਕੌਰ ਦੀ ਰਿਪੋਰਟ

Sidhu Moosewala: ਬੇਟੇ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਦੇ ਹੋਏ ਪ੍ਰਸਿੱਧ ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਤਨੀ ਚਰਨ ਕੌਰ ਦੇ ਨਾਲ "ਖਾਲਸਾ ਏਡ" (Khalsa Aid) ਦੇ ਮੁਖੀ ਰਵੀ ਸਿੰਘ ਨਾਲ ਮੁਲਾਕਾਤ ਕੀਤੀ। "ਖਾਲਸਾ ਏਡ" ਦੁਨੀਆ ਭਰ ਵਿੱਚ ਕੁਦਰਤੀ ਤੇ ਮਨੁੱਖੀ ਆਫ਼ਤਾਂ ਦੇ ਪੀੜਤਾਂ ਦੀ ਮਦਦ ਲਈ ਜਾਣੀ ਜਾਂਦੀ ਹੈ। ਬਲਕੌਰ ਸਿੰਘ ਤੇ ਉਨ੍ਹਾਂ ਦੀ ਪਤਨੀ ਦੀਆਂ ਤਸਵੀਰਾਂ ਰੋਜ਼ਾਨਾ ਵਾਇਰਲ ਹੋ ਰਹੀਆਂ ਹਨ। ਇਸੇ ਕੜੀ 'ਚ ਵੀਰਵਾਰ ਨੂੰ ਦੋਵਾਂ ਨੇ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਤੇ ਉਨ੍ਹਾਂ ਦੀ ਟੀਮ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਤਸਵੀਰਾਂ ਪੋਸਟ ਕੀਤੀਆਂ ਹਨ।

ਰਵੀ ਸਿੰਘ ਨੇ ਤਸਵੀਰ ਸੋਸ਼ਲ ਮੀਡੀਆ 'ਤੇ ਸਾਂਝ ਕਰਕੇ ਕਹੀ ਇਹ ਗੱਲ 

ਰਵੀ ਸਿੰਘ ਨੇ ਤਸਵੀਰ ਦੇ ਕੈਪਸ਼ਨ 'ਚ ਲਿਖਿਆ ਕਿ, 'ਉਹ ਅਜਿਹੇ ਹਿੰਮਤੀ ਲੋਕਾਂ ਨੂੰ ਮਿਲਣ ਲਈ ਸ਼ੁਕਰਗੁਜ਼ਾਰ ਹਨ ਜੋ ਹਾਰ ਮੰਨਣ ਦਾ ਮਤਲਬ ਨਹੀਂ ਜਾਣਦੇ।' ਉਨ੍ਹਾਂ ਪੰਜਾਬ ਦੇ ਸਿਆਸਤਦਾਨਾਂ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਇਨਸਾਫ਼ ਦਿਵਾਉਣ ਦੀ ਅਪੀਲ ਕੀਤੀ। 

ਰਵੀ ਸਿੰਘ ਨੇ ਲਿਖਿਆ, "ਕੱਲ੍ਹ ਅਸੀਂ, ਹੋਰ ਸੰਗਤਾਂ ਦੇ ਨਾਲ, ਸ਼ੁਭਦੀਪ ਸਿੰਘ @sidhu_moosewala ਦੇ ਹਿੰਮਤੀ ਤੇ ਪ੍ਰੇਰਨਾਦਾਇਕ ਮਾਪਿਆਂ ਨੂੰ ਮਿਲ ਕੇ ਪ੍ਰੇਰਿਤ ਹੋਏ। ਉਨ੍ਹਾਂ ਦੀ ਤਾਕਤ ਤੇ ਨਿਮਰਤਾ ਸ਼ਬਦਾਂ ਤੋਂ ਪਰੇ ਹੈ। ਮੈਨੂੰ ਪੂਰੀ ਉਮੀਦ ਹੈ ਕਿ ਪੰਜਾਬ ਦੇ ਸਾਰੇ ਸਿਆਸਤਦਾਨ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਇਕਜੁੱਟ ਹੋਵਾਂਗੇ।"

View this post on Instagram
 
A post shared by Ravi Singh (@ravisinghka)

ਬੀਤੇ ਦਿਨ ਮੂਸੇਵਾਲੇ ਦਾ ਮਾਪਿਆਂ ਨੇ ਲਿਆ ਸੀ ਕੈਂਡਲ ਮਾਰਚ 'ਚ ਹਿੱਸਾ
ਮਸ਼ਹੂਰ ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਪੁੱਤਰ ਦੇ ਸਮਰਥਕਾਂ ਨੂੰ ਮਿਲਣ ਅਤੇ ਉਨ੍ਹਾਂ ਲਈ ਇਨਸਾਫ਼ ਦੀ ਮੰਗ ਕਰਨ ਲਈ ਸ਼ੁੱਕਰਵਾਰ ਨੂੰ ਬਰਤਾਨੀਆ ਰਵਾਨਾ ਹੋ ਗਏ ਹਨ। ਇਸ ਤੋਂ ਪਹਿਲਾਂ ਦੋਵੇਂ ਪੁੱਤਰ ਸਿੱਧੂ ਮੂਸੇਵਾਲਾ ਲਈ ਕੈਂਡਲ ਮਾਰਚ ਤੇ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਲਈ ਯੂਕੇ ਗਏ ਸਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget