ਪੜਚੋਲ ਕਰੋ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਚੋਣ ਲੜਨ ਤੋਂ ਇਨਕਾਰ, ਕਿਹਾ - ਅਜੇ ਮੇਰੇ ਪੁੱਤ ਦਾ ਸਿਵਾ ਠੰਢਾ ਨਹੀਂ ਹੋਇਆ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala ) ਦੇ ਪਿਤਾ ਬਲਕੌਰ ਸਿੰਘ ਨੇ ਸੰਗਰੂਰ ਜਿਮਨੀ ਚੋਣਾਂ ਲੜਨ ਤੋਂ ਸਾਫ਼ ਇੰਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਅਜੇ ਮੇਰੇ ਪੁੱਤ ਦਾ ਸਿਵਾ ਠੰਢਾ ਨਹੀਂ ਹੋਇਆ।

ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala ) ਦੇ ਪਿਤਾ ਬਲਕੌਰ ਸਿੰਘ ਨੇ ਸੰਗਰੂਰ ਜਿਮਨੀ ਚੋਣਾਂ ਲੜਨ ਤੋਂ ਸਾਫ਼ ਇੰਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਅਜੇ ਮੇਰੇ ਪੁੱਤ ਦਾ ਸਿਵਾ ਠੰਢਾ ਨਹੀਂ ਹੋਇਆ। ਮੈਂ ਕੋਈ ਚੋਣ ਨਹੀਂ ਲੜ ਰਿਹਾ ਹਾਂ। ਸੋਸ਼ਲ ਮੀਡੀਆ ਉਤੇ ਵੇਖ ਕੇ ਮੇਰਾ ਮਨ ਬੜਾ ਦੁਖੀ ਹੁੰਦਾ ਹੈ। 

ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਹਰ ਤਰ੍ਹਾਂ ਦੀਆਂ ਖ਼ਬਰਾਂ ਆ ਰਹੀਆਂ ਹਨ, ਉਨ੍ਹਾਂ 'ਤੇ ਵਿਸ਼ਵਾਸ ਨਾ ਕਰੋ। ਮੈਂ ਚੋਣ ਨਹੀਂ ਲੜਨਾ ਚਾਹੁੰਦਾ। 8 ਤਰੀਕ ਨੂੰ ਮੇਰੇ ਪੁੱਤ ਦੀ ਅੰਤਿਮ ਅਰਦਾਸ ਹੈ ਅਤੇ ਤੁਸੀਂ ਸਾਰੇ ਪਹੁੰਚੋ। ਉਸ ਤੋਂ ਬਾਅਦ ਤੁਹਾਡੇ ਨਾਲ ਬਹੁਤ ਸਾਰੀਆਂ ਗੱਲਾਂ ਕਰਨੀਆਂ ਹਨ। ਤੁਸੀਂ ਸਾਰਿਆਂ ਨੇ ਮੇਰਾ ਸਾਥ ਦਿੱਤਾ, ਤੁਹਾਡਾ ਬਹੁਤ ਬਹੁਤ ਧੰਨਵਾਦ। ਤੁਹਾਡੇ ਪਿਆਰ ਲਈ ਤੁਹਾਡਾ ਬਹੁਤ ਧੰਨਵਾਦ। ਮੇਰੇ ਪੁੱਤਰ ਦੀ ਚੀਕ ਅਜੇ ਠੰਢੀ ਨਹੀਂ ਹੋਈ,  ਮੇਰਾ ਚੋਣ ਲੜਨ ਦਾ ਮਨ ਨਹੀਂ ਹੈ ,ਇਨ੍ਹਾਂ ਖਬਰਾਂ 'ਤੇ ਵਿਸ਼ਵਾਸ ਨਾ ਕਰੋ।
 
ਇਸ ਤੋਂ ਪਹਿਲਾਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਇਥੇ ਚੰਡੀਗੜ੍ਹ ਵਿਖੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਕਾਂਗਰਸ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸੰਗਰੂਰ ਲੋਕ ਸਭਾ ਸੀਟ ਤੋਂ ਜ਼ਿਮਨੀ ਚੋਣ ਲੜਾਉਣਾ ਚਾਹੁੰਦੀ ਹੈ।
 
ਇਸ ਦੇ ਲਈ ਉਨ੍ਹਾਂ ਨੇ ਸਾਰੀਆਂ ਪਾਰਟੀਆਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਹੈ। ਕਾਂਗਰਸ ਚਾਹੁੰਦੀ ਹੈ ਕਿ ਮੂਸੇਵਾਲਾ ਦੇ ਪਿਤਾ ਨਿਰਵਿਰੋਧ ਜਿੱਤਣ।ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਮੂਸੇਵਾਲਾ ਦੇ ਪਿਤਾ ਨੂੰ ਸਾਂਝਾ ਉਮੀਦਵਾਰ ਬਣਾਉਣ। ਉੱਘੇ ਅਰਥ ਸ਼ਾਸਤਰੀ ਸਰਦਾਰਾ ਸਿੰਘ ਜੌਹਲ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸੰਗਰੂਰ ਲੋਕ ਸਭਾ ਸੀਟ ਤੋਂ ਬਿਨਾਂ ਮੁਕਾਬਲਾ ਚੁਣੇ ਜਾਣ ਦਾ ਸੁਝਾਅ ਦਿੱਤਾ ਸੀ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ

ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ

ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ

Punjab Weather Update: ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
Punjab Weather Update: ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਰੋਜ਼ ਕਰ ਲਓ ਆਹ 6 ਕੰਮ, ਹਮੇਸ਼ਾ ਕੰਟਰੋਲ 'ਚ ਰਹੇਗਾ ਬਲੱਡ ਪ੍ਰੈਸ਼ਰ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

Embed widget