ਪੜਚੋਲ ਕਰੋ

ਮੁਹਾਲੀ ਮੇਅਰ ਨੂੰ ਮੁੱਅਤਲ ਕਰਨ ਤੋਂ ਮੁੱਕਰੇ ਸਿੱਧੂ

ਬੰਗਾ: ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਨੂੰ ਮੁਅੱਤਲ ਕਰਨ ਤੋਂ ਇਨਕਾਰ ਕਰਦਿਆਂ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਕਿਹਾ ਕਿ ਇਹ ਮਾਮਲੇ ਨੂੰ ਮੀਡੀਆ ਨੇ ਤੂਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਹੋਰ 4 ਲੋਕਾਂ ਨੂੰ ਮੁਅੱਤਲ ਕਰਨ ਦੇ ਹੁਕਮ ਸਨ ਪਰ ਮੁਹਾਲੀ ਮੇਅਰ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਗਿਆ ਸੀ ਨਾ ਕਿ ਸਸਪੈਂਡ ਕੀਤਾ। ਸਿੱਧੂ ਨੇ ਕਿਹਾ ਕਿ ਅਸੀਂ ਉਨ੍ਹਾਂ ਤੋਂ ਪੁੱਛਿਆ ਹੈ ਕਿ ਤੁਹਾਨੂੰ ਕੌਂਸਲਰਸ਼ਿਪ ਤੋਂ ਕਿਉਂ ਨਾ ਹਟਾਇਆ ਜਾਵੇ। ਸਥਾਨਕ ਸਰਕਾਰਾਂ ਮੰਤਰੀ ਨੇ ਸਾਰਾ ਭਾਂਡਾ ਮੀਡੀਆ ਸਿਰ ਭੰਨ੍ਹਦਿਆਂ ਕਿਹਾ ਕਿ ਮੀਡੀਆ ਕੁਝ ਵੀ ਛਾਪ ਦਿੰਦਾ ਹੈ, ਫਿਰ ਅਗਲੇ ਦਿਨ ਮਾਮਲਾ ਸਾਫ ਹੋ ਜਾਂਦਾ ਹੈ। ਹਾਲਾਂਕਿ, ਬੀਤੇ ਕੱਲ੍ਹ ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਪ੍ਰੈਸ ਨੋਟ ਵਿੱਚ ਸਾਫ ਲਿਖਿਆ ਸੀ ਕਿ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾਉਣ ਕਾਰਨ ਮੁਹਾਲੀ ਦੇ ਮੇਅਰ ਤੇ ਤਿੰਨ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਜਾਂਦਾ ਹੈ। ਫਿਰ ਬਾਅਦ ਵਿੱਚ ਵੱਖਰਾ ਪ੍ਰੈੱਸ ਨੋਟ ਆਇਆ ਜਿਸ ਵਿੱਚ ਮੇਅਰ ਨੂੰ ਕੌਂਸਲਰਸ਼ਿਪ ਤੋਂ ਹਟਾਉਣ ਦਾ ਨੋਟਿਸ ਭੇਜੇ ਜਾਣ ਦੀ ਗੱਲ ਕਹੀ ਗਈ ਸੀ। ਹੁਣ, ਵਿਭਾਗ ਦੀ ਗ਼ਲਤੀ ਦਾ ਠੀਕਰਾ ਮੰਤਰੀ ਨੇ ਮੀਡੀਆ ਸਿਰ ਭੰਨ ਦਿੱਤਾ ਹੈ। ਇਹ ਗੱਲਾਂ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਬਣ ਰਹੇ ਮਿਊਜ਼ੀਅਮ ਦਾ ਜਾਇਜ਼ਾ ਲੈਣ ਲਈ ਪਹੁੰਚਣ ਮੌਕੇ ਕਹੀਆਂ ਸਨ। ਸਿੱਧੂ ਨੇ ਇੱਥੇ ਮਿਊਜ਼ੀਅਮ ਲਈ ਗ੍ਰਾਂਟ ਦਿੱਤੀ ਤੇ ਐਲਾਨ ਕੀਤਾ ਕਿ ਭਗਤ ਸਿੰਘ ਦਾ ਸ਼ਹੀਦੀ ਦਿਨ 23 ਮਾਰਚ ਨੌਜਵਾਨ ਸਸ਼ਕਤੀਕਰਨ ਦਿਵਸ ਵਜੋਂ ਮਨਾਏ ਜਾਣ ਦਾ ਐਲਾਨ ਕੀਤਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holidays February:  ਫਰਵਰੀ ਵਿੱਚ ਅੱਧਾ ਮਹੀਨਾ ਬੰਦ ਰਹਿਣਗੇ ਬੈਂਕ, ਛੇਤੀ ਹੀ ਨਿਬੇੜ ਲਓ ਸਾਰੇ ਕੰਮ, ਪੜ੍ਹੋ ਕਦੋਂ-ਕਦੋਂ ਰਹਿਣਗੇ ਬੰਦ ?

ਤੇਜ਼ੀ ਦੇ ਨਾਲ ਮੌਤ ਦੇ ਖੂਹ ਵਿੱਚ ਧੱਕ ਦਿੰਦੀਆਂ ਇਹ ਬਿਮਾਰੀਆਂ, ਇਲਾਜ ਲਈ ਵੀ ਨਹੀਂ ਮਿਲਦਾ ਸਮਾਂ

Health Tips: ਹੱਦੋਂ ਜ਼ਿਆਦਾ ਜੰਕ ਫੂਡ ਤੁਹਾਡੇ ਬੱਚੇ ਨੂੰ ਹਮੇਸ਼ਾ ਲਈ ਬਣਾ ਸਕਦਾ ਅੰਨ੍ਹਾ ? ਸਾਹਮਣੇ ਆਇਆ ਇੱਕ ਮਾਮਲਾ, ਹੈਰਾਨ ਕਰ ਦੇਵੇਗੀ ਰਿਪੋਰਟ

5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
Advertisement
ABP Premium

ਵੀਡੀਓਜ਼

Khalistan| Gurpatwant Singh Pannu ਨੂੰ DGP Gorav Yadav ਦਾ ਕਰਾਰਾ ਜਵਾਬ | abp sanjhaਕੀ ਅੰਮ੍ਰਿਤਪਾਲ ਸਿੰਘ ਜਾ ਸਕੇਗਾ ਲੋਕ ਸਭਾ?Breaking News: America ਤੋਂ ਡਿਪੋਰਟ ਹੋਣਗੇ 18 ਹਜ਼ਾਰ ਭਾਰਤੀ, ਮੋਦੀ ਸਰਕਾਰ ਨੇ ਵੀ ਦੇ ਦਿੱਤੀ ਸਹਿਮਤੀ|abp sanjhaਦਿੱਲੀ ਚੋਣਾਂ 'ਚ CM Bhagwant Mann ਦੀ ਪਤਨੀ Dr Gurpreet Kaur Mann ਸਟਾਰ ਪ੍ਰਚਾਰਕਾਂ ਤੋਂ ਵੀ ਅੱਗੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holidays February:  ਫਰਵਰੀ ਵਿੱਚ ਅੱਧਾ ਮਹੀਨਾ ਬੰਦ ਰਹਿਣਗੇ ਬੈਂਕ, ਛੇਤੀ ਹੀ ਨਿਬੇੜ ਲਓ ਸਾਰੇ ਕੰਮ, ਪੜ੍ਹੋ ਕਦੋਂ-ਕਦੋਂ ਰਹਿਣਗੇ ਬੰਦ ?
Bank Holidays February: ਫਰਵਰੀ ਵਿੱਚ ਅੱਧਾ ਮਹੀਨਾ ਬੰਦ ਰਹਿਣਗੇ ਬੈਂਕ, ਛੇਤੀ ਹੀ ਨਿਬੇੜ ਲਓ ਸਾਰੇ ਕੰਮ, ਪੜ੍ਹੋ ਕਦੋਂ-ਕਦੋਂ ਰਹਿਣਗੇ ਬੰਦ ?
ਤੇਜ਼ੀ ਦੇ ਨਾਲ ਮੌਤ ਦੇ ਖੂਹ ਵਿੱਚ ਧੱਕ ਦਿੰਦੀਆਂ ਇਹ ਬਿਮਾਰੀਆਂ, ਇਲਾਜ ਲਈ ਵੀ ਨਹੀਂ ਮਿਲਦਾ ਸਮਾਂ
ਤੇਜ਼ੀ ਦੇ ਨਾਲ ਮੌਤ ਦੇ ਖੂਹ ਵਿੱਚ ਧੱਕ ਦਿੰਦੀਆਂ ਇਹ ਬਿਮਾਰੀਆਂ, ਇਲਾਜ ਲਈ ਵੀ ਨਹੀਂ ਮਿਲਦਾ ਸਮਾਂ
Health Tips: ਹੱਦੋਂ ਜ਼ਿਆਦਾ ਜੰਕ ਫੂਡ ਤੁਹਾਡੇ ਬੱਚੇ ਨੂੰ ਹਮੇਸ਼ਾ ਲਈ ਬਣਾ ਸਕਦਾ ਅੰਨ੍ਹਾ ? ਸਾਹਮਣੇ ਆਇਆ ਇੱਕ ਮਾਮਲਾ, ਹੈਰਾਨ ਕਰ ਦੇਵੇਗੀ ਰਿਪੋਰਟ
Health Tips: ਹੱਦੋਂ ਜ਼ਿਆਦਾ ਜੰਕ ਫੂਡ ਤੁਹਾਡੇ ਬੱਚੇ ਨੂੰ ਹਮੇਸ਼ਾ ਲਈ ਬਣਾ ਸਕਦਾ ਅੰਨ੍ਹਾ ? ਸਾਹਮਣੇ ਆਇਆ ਇੱਕ ਮਾਮਲਾ, ਹੈਰਾਨ ਕਰ ਦੇਵੇਗੀ ਰਿਪੋਰਟ
5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
Bird Flu ਦਾ ਖੌਫ! ਬਰਡ ਫਲੂ ਕਾਰਨ ਕਾਂਵਾਂ ਦੀ ਮੌਤ ਤੋਂ ਬਾਅਦ ਹੁਣ ਪੋਲਟਰੀ ਫਾਰਮ ਵੀ ਹੋਏ ਪ੍ਰਭਾਵਿਤ! 4200 ਚੂਚਿਆਂ ਦੀ ਮੌਤ ਨਾਲ ਹੜਕੰਪ

Crime News: ਚੰਡੀਗੜ੍ਹ 'ਚ ਟ੍ਰੇਨਿੰਗ ਲੈ ਰਹੀ ਹਿਮਾਚਲ ਦੀ ਕੁੜੀ ਦਾ ਪੁਲਿਸ ਮੁਲਾਜ਼ਮ ਨੇ ਕਤਲ ਕਰ ਲਾਸ਼ ਭਾਖੜਾ 'ਚ ਸੁੱਟੀ, ਹੈਰਾਨ ਕਰ ਦੇਵੇਗੀ ਵਜ੍ਹਾ

Ola-Uber ਨੂੰ ਕੇਂਦਰ ਵੱਲੋਂ ਨੋਟਿਸ, ਪੁੱਛਿਆ- 'iPhone ਅਤੇ Android 'ਤੇ ਵੱਖਰੇ-ਵੱਖਰੇ ਕਿਰਾਏ ਕਿਉਂ ?'

ਐਵਰੈਸਟ 'ਤੇ ਚੜ੍ਹਨ ਵਾਲਿਆਂ ਲਈ ਅਹਿਮ ਖਬਰ! ਬੋਰੀਆਂ ਭਰ ਕੇ ਦੇਣੇ ਪੈਣੇ ਪੈਸੇ, ਨੇਪਾਲ ਸਰਕਾਰ ਨੇ ਵਧਾ ਕੇ ਲੱਖਾਂ 'ਚ ਕਰ ਦਿੱਤੀ ਫੀਸ

Embed widget