ਪੜਚੋਲ ਕਰੋ

ਸਿੱਧੂ, ਪਰਗਟ ਤੇ ਬੈਂਸ ਭਰਾਵਾਂ 'ਤੇ ਗਰਮ ਖਿਆਲੀਆਂ ਦੀ ਅੱਖ

ਅੰਮ੍ਰਿਤਸਰ: ਨਵਜੋਤ ਸਿੱਧੂ, ਬੈਂਸ ਭਰਾਵਾਂ, ਪਰਗਟ ਸਿੰਘ ਤੇ ਸੁੱਚਾ ਸਿੰਘ ਛੋਟੇਪੁਰ 'ਤੇ ਗਰਮ ਖਿਆਲੀ ਮੰਨੇ ਜਾਣ ਵਾਲੇ ਲੀਡਰ ਭਾਈ ਮੋਕਹਮ ਸਿੰਘ ਦੀ ਅੱਗ ਹੈ। ਪਿਛਲੇ ਸਾਲ 10 ਨਵੰਬਰ ਨੂੰ ਬੁਲਾਏ ਗਏ ਸਰਬੱਤ ਖਾਲਸਾ ਦੇ ਕਨਵੀਨਰ ਤੇ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ 9 ਸਤੰਬਰ ਨੂੰ ਅੰਮ੍ਰਿਤਸਰ ਵਿੱਚ ਕਾਰਵਾਈ ਜਾ ਰਹੀ ਕਾਨਫਰੰਸ ਵਿੱਚ ਨਵਜੋਤ ਸਿੱਧੂ, ਬੈਂਸ ਭਰਾਵਾਂ, ਪਰਗਟ ਸਿੰਘ ਤੇ ਸੁੱਚਾ ਸਿੰਘ ਛੋਟੇਪੁਰ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।     ਯੁਨਾਈਟਡ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਵਿੱਚ ਕਾਨਫਰੰਸ ਕਾਰਵਾਈ ਜਾ ਰਹੀ ਹੈ ਜਿਸ ਦਾ ਮਕਸਦ ਵਿੱਚ ਪੰਜਾਬ ਨੂੰ ਨਸ਼ਿਆਂ ਤੇ ਰਿਸ਼ਵਤ ਵਰਗੀਆਂ ਮੁਸ਼ਕਲਾਂ ਕਾਂਗਰਸ, ਅਕਾਲੀ ਦਲ-ਭਾਜਪਾ ਤੇ 'ਆਪ' ਵਰਗੀਆਂ ਸਿਆਸੀ ਪਾਰਟੀਆਂ ਤੋਂ ਮੁਕਤ ਕਰਵਾਉਣਾ ਹੈ। ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਦੱਸਿਆ ਕਿ ਪੰਜਾਬ ਵਾਸੀਆਂ ਕੋਲ ਕਾਂਗਰਸ ਤੇ ਅਕਾਲੀ ਦਲ-ਭਾਜਪਾ ਤੋਂ ਛੁਟਕਾਰਾ ਪਾਉਣ ਲਈ ਬਹੁਤ ਵਧੀਆ ਵਿਕਲਪ ਆਮ ਆਦਮੀ ਪਾਰਟੀ ਹੀ ਸੀ ਪਰ ਪਿਛਲੇ ਕੁਝ ਦਿਨਾਂ ਤੋਂ 'ਆਪ' ਵਿੱਚ ਸ਼ੁਰੂ ਹੋਏ ਵਿਵਾਦਾਂ ਤੋਂ ਬਾਅਦ ਪਾਰਟੀ ਦੀ ਅਸਲੀਅਤ ਸਾਹਮਣੇ ਆ ਗਈ ਹੈ।     ਉਨ੍ਹਾਂ ਕਿਹਾ ਕਿ ਸਿੱਧੂ ਵੱਲੋਂ ਬਣਾਇਆ ਜਾ ਰਿਹਾ ਨਵਾਂ ਫਰੰਟ ਜਾਂ ਪਾਰਟੀ ਪੰਜਾਬ ਲਈ ਕੀ ਕਰਦਾ ਹੈ, ਇਸ ਬਾਰੇ ਤਾਂ ਕੁਝ ਨਹੀਂ ਕਿਹਾ ਜਾ ਸਕਦਾ ਪਰ ਜਿਸ ਤਰ੍ਹਾਂ ਸਾਫ ਸੁਥਰੇ ਅਕਸ ਵਾਲੇ ਵਿਅਕਤੀ ਇੱਕ ਪਲੇਟਫਾਰਮ 'ਤੇ ਇਕੱਠੇ ਹੋ ਰਹੇ ਹਨ, ਉਸ ਨਾਲ ਲੱਗਦਾ ਹੈ ਕਿ ਪੰਜਾਬ ਨੂੰ ਚੰਗਾ ਵਿਕਲਪ ਮਿਲ ਸਕਦਾ ਹੈ। ਮੋਹਕਮ ਸਿੰਘ ਵੱਲੋਂ ਸਿੱਧੂ ਤੇ ਉਨ੍ਹਾਂ ਦੇ ਸਾਥੀਆਂ ਤੋਂ ਇਲਾਵਾ ਛੋਟੇਪੁਰ ਨੂੰ ਆਪਣੇ ਸਮਾਗਮ ਵਿੱਚ ਸੱਦਾ ਦਿੱਤਾ ਹੈ। ਇਸ ਤੋਂ ਸੰਕੇਤ ਮਿਲਦਾ ਹੈ ਕਿ ਮੋਹਕਮ ਸਿੰਘ ਦੀ ਪਾਰਟੀ ਸਿੱਧੂ ਵੱਲੋਂ ਬਣਾਈ ਜਾਣ ਵਾਲੀ ਸਿਆਸੀ ਪਾਰਟੀ ਨੂੰ ਸਮਰਥਨ ਦੇ ਸਕਦੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Barnala News : ਸੜਕ ਹਾਦਸੇ 'ਚ ਮਹਿਲਾ ਅਧਿਆਪਕਾ ਦੀ ਮੌਤ , ਸਕੂਲ ਜਾਂਦੇ ਸਮੇਂ ਤੇਜ਼ ਰਫ਼ਤਾਰ ਵਾਹਨ ਨੇ ਮਾਰੀ ਟੱਕਰ
Barnala News : ਸੜਕ ਹਾਦਸੇ 'ਚ ਮਹਿਲਾ ਅਧਿਆਪਕਾ ਦੀ ਮੌਤ , ਸਕੂਲ ਜਾਂਦੇ ਸਮੇਂ ਤੇਜ਼ ਰਫ਼ਤਾਰ ਵਾਹਨ ਨੇ ਮਾਰੀ ਟੱਕਰ
Punjab Congress Meeting : ਮੀਟਿੰਗ ਮਗਰੋਂ ਭੁਪੇਸ਼ ਬਘੇਲ ਦਾ ਵੱਡਾ ਬਿਆਨ ,ਫਿਲਹਾਲ ਪੰਜਾਬ ਕਾਂਗਰਸ ’ਚ ਕੋਈ ਬਦਲਾਅ ਨਹੀਂ
Punjab Congress Meeting : ਮੀਟਿੰਗ ਮਗਰੋਂ ਭੁਪੇਸ਼ ਬਘੇਲ ਦਾ ਵੱਡਾ ਬਿਆਨ ,ਫਿਲਹਾਲ ਪੰਜਾਬ ਕਾਂਗਰਸ ’ਚ ਕੋਈ ਬਦਲਾਅ ਨਹੀਂ
Kalanaur 'ਚ ਪ੍ਰਾਈਵੇਟ ਹਸਪਤਾਲ ਦੇ ਬਾਹਰ ਧਮਾਕਾ, ਫਿਰੌਤੀ ਨਾ ਦੇਣ 'ਤੇ ਮਿਲੀਆਂ ਸੀ ਧਮਕੀਆਂ 
Kalanaur 'ਚ ਪ੍ਰਾਈਵੇਟ ਹਸਪਤਾਲ ਦੇ ਬਾਹਰ ਧਮਾਕਾ, ਫਿਰੌਤੀ ਨਾ ਦੇਣ 'ਤੇ ਮਿਲੀਆਂ ਸੀ ਧਮਕੀਆਂ 
Punjab News: ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ PSWC ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਕੀਤਾ ਐਲਾਨ, ਇਸ ਸ਼ਖਸ਼ੀਅਤ ਨੂੰ ਸੌਪੀਂ ਅਹਿਮ ਜ਼ਿੰਮੇਵਾਰੀ...
ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ PSWC ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਕੀਤਾ ਐਲਾਨ, ਇਸ ਸ਼ਖਸ਼ੀਅਤ ਨੂੰ ਸੌਪੀਂ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kulhad Pizza Couple ਮੁੜ ਚਰਚਾ ‘ਚ, ਸਾਹਮਣੇ ਆਈ ਗੁਰਪ੍ਰੀਤ ਕੌਰ ਦੀ ਵੀਡੀਓ, ਫੁੱਟ-ਫੁੱਟ ਕੇ ਰੋਈ
Kulhad Pizza Couple ਮੁੜ ਚਰਚਾ ‘ਚ, ਸਾਹਮਣੇ ਆਈ ਗੁਰਪ੍ਰੀਤ ਕੌਰ ਦੀ ਵੀਡੀਓ, ਫੁੱਟ-ਫੁੱਟ ਕੇ ਰੋਈ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
Gold News : ਹੁਣ ਘਰਾਂ 'ਚ ਰੱਖੇ 32,000 ਟਨ ਸੋਨੇ 'ਤੇ ਸਰਕਾਰ ਦੀ ਨਜ਼ਰ ,PM ਮੋਦੀ ਦੀ ਅਪੀਲ ਨਾਲ ਕਿਵੇਂ ਬਚੇਗਾ ਵਿਦੇਸ਼ੀ ਮੁਦਰਾ ਭੰਡਾਰ?
Gold News : ਹੁਣ ਘਰਾਂ 'ਚ ਰੱਖੇ 32,000 ਟਨ ਸੋਨੇ 'ਤੇ ਸਰਕਾਰ ਦੀ ਨਜ਼ਰ ,PM ਮੋਦੀ ਦੀ ਅਪੀਲ ਨਾਲ ਕਿਵੇਂ ਬਚੇਗਾ ਵਿਦੇਸ਼ੀ ਮੁਦਰਾ ਭੰਡਾਰ?
Heatwave :  ਭਿਆਨਕ ਗਰਮੀ ਨਾਲ ਇੱਕ ਦਿਨ 'ਚ 3,400 ਲੋਕਾਂ ਦੀ ਮੌਤ? ਅਧਿਐਨ ਵਿੱਚ ਹੈਰਾਨ ਕਰਨ ਵਾਲੇ ਦਾਅਵੇ
Heatwave :  ਭਿਆਨਕ ਗਰਮੀ ਨਾਲ ਇੱਕ ਦਿਨ 'ਚ 3,400 ਲੋਕਾਂ ਦੀ ਮੌਤ? ਅਧਿਐਨ ਵਿੱਚ ਹੈਰਾਨ ਕਰਨ ਵਾਲੇ ਦਾਅਵੇ
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਕਿਸਾਨਾਂ ਲਈ ਵੱਡਾ ਫੈਸਲਾ, ਬੈਂਕ ਜ਼ਮੀਨ ਨਹੀਂ ਕਰ ਸਕਣਗੇ ਜ਼ਬਤ: ਕ੍ਰੈਡਿਟ ਪਾਲਿਸੀ ਬਦਲੀ; CM ਬੋਲੇ- ਕਰਜ਼ੇ ਦੀ ਲਿਮਿਟ ਅਤੇ ਨਵੀਆਂ ਫਸਲਾਂ...
ਪੰਜਾਬ ਕੈਬਨਿਟ ਮੀਟਿੰਗ 'ਚ ਕਿਸਾਨਾਂ ਲਈ ਵੱਡਾ ਫੈਸਲਾ, ਬੈਂਕ ਜ਼ਮੀਨ ਨਹੀਂ ਕਰ ਸਕਣਗੇ ਜ਼ਬਤ: ਕ੍ਰੈਡਿਟ ਪਾਲਿਸੀ ਬਦਲੀ; CM ਬੋਲੇ- ਕਰਜ਼ੇ ਦੀ ਲਿਮਿਟ ਅਤੇ ਨਵੀਆਂ ਫਸਲਾਂ...
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...
LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  
LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  
Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 
Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 
Embed widget