ਪੜਚੋਲ ਕਰੋ

ਅਕਾਲੀ ਦਲ ਦੇ ਬਾਨੀ ਦਾ ਕਾਂਗਰਸ ਨੇ ਮਨਾਇਆ ਜਨਮ ਦਿਹਾੜਾ

ਅੰਮ੍ਰਿਤਸਰ: ਆਪਣੇ ਸਿਆਸੀ ਵਿਰੋਧੀ ਪਾਰਟੀ ਦੇ ਬਾਨੀ ਦਾ ਜਨਮ ਦਿਨ ਮਨਾਉਣ ਲਈ ਪੰਜਾਬ ਦੀ ਕਾਂਗਰਸ ਸਰਕਾਰ ਨੇ ਵੱਡਾ ਸਮਾਗਮ ਕਰ ਸ਼੍ਰੋਮਣੀ ਅਕਾਲੀ ਦਲ ਨੂੰ ਦਿਲ ਖੋਲ੍ਹ ਕੇ ਭੰਡਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮਾਸਟਰ ਤਾਰਾ ਸਿੰਘ ਦੀ ਜ਼ਿੰਦਗੀ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਦੀ ਗੱਲ ਕੀਤੀ।   ਅਕਾਲੀ ਦਲ ਦੇ ਬਾਨੀ ਤੇ ਪੰਥ ਰਤਨ ਮਾਸਟਰ ਤਾਰਾ ਸਿੰਘ ਦੀ ਡੇਢ ਸੌ ਰੁਪਏ ਤਨਖ਼ਾਹ ਵਿੱਚੋਂ ਸੌ ਰੁਪਏ ਬੱਚਿਆਂ ਲਈ ਦਾਨ ਕਰਨ ਵਾਲੀ ਗੱਲ 'ਤੇ ਲੇਟੈਸਟ ਪੰਥ ਰਤਨ ਦੇ ਪਰਿਵਾਰ 'ਤੇ ਸ਼ਬਦੀ ਹਮਲਾ ਬੋਲਦਿਆਂ ਸਿੱਧੂ ਨੇ ਕਿਹਾ ਕਿ ਅੱਜ ਸੁਖਬੀਰ ਬਾਦਲ ਨੇ ਟ੍ਰਾਂਸਪੋਰਟ ਤੇ ਹੋਟਲ ਖੜ੍ਹੇ ਕਰਕੇ ਅਕਾਲੀ ਦਲ ਦਾ ਦਸਤੂਰ ਹੀ ਬਦਲ ਦਿੱਤਾ ਹੈ। ਸਿੱਧੂ ਨੇ ਕਿਹਾ ਕਿ ਮਾਸਟਰ ਤਾਰਾ ਸਿੰਘ ਦੀ ਸੂਬੇ ਲਈ ਜੋ ਦੇਣ ਹੈ ਉਸ ਨੂੰ ਭੁਲਾਇਆ ਨਹੀਂ ਜਾ ਸਕਦਾ। ਸਿੱਧੂ ਨੇ ਇਸ ਮੌਕੇ ਐਲਾਨ ਕਰਦਿਆਂ ਅੰਮ੍ਰਿਤਸਰ ਦੇ ਕੋਕਾ ਕੋਲਾ ਚੌਕ ਨੂੰ ਮਾਸਟਰ ਤਾਰਾ ਸਿੰਘ ਚੌਕ ਦੇ ਨਾਂ 'ਤੇ ਤਬਦੀਲ ਕਰਨ ਦਾ ਐਲਾਨ ਕੀਤਾ ਤੇ ਨਾਲ ਹੀ ਕਿਹਾ ਕਿ ਜੇ ਪਰਿਵਾਰ ਦੀ ਮਨਜ਼ੂਰੀ ਮਿਲ ਗਈ ਤਾਂ ਉਹ ਮਾਸਟਰ ਤਾਰਾ ਸਿੰਘ ਦੇ ਘਰ ਨੂੰ ਅਜਾਇਬ ਘਰ ਵਜੋਂ ਸਥਾਪਤ ਕਰਨ ਦੀ ਤਸਵੀਰ ਸਰਕਾਰ ਅੱਗੇ ਰੱਖਣਗੇ। ਇਸ ਮੌਕੇ ਮਾਸਟਰ ਤਾਰਾ ਸਿੰਘ ਦਾ ਪਰਿਵਾਰ ਕਾਫੀ ਖੁਸ਼ ਸੀ। ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਮਾਸਟਰ ਤਾਰਾ ਸਿੰਘ ਦੀ ਦੋਹਤੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਕਿਰਨਜੋਤ ਕੌਰ ਪਹਿਲਾਂ ਵੀ ਪੰਥਕ ਮੁੱਦਿਆਂ ਤੇ ਆਪਣੇ ਵਿਚਾਰ ਬੇਬਾਕੀ ਨਾਲ ਰੱਖਦੀ ਰਹੀ ਹੈ। ਉਨ੍ਹਾਂ ਨੇ ਲੰਗਰ ਤੇ ਜੀਐਸਟੀ ਸਮੇਤ ਕਈ ਮੁੱਦਿਆਂ ਤੇ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੇ ਫੈਸਲਿਆਂ ਦਾ ਵਿਰੋਧ ਕੀਤਾ ਹੈ। ਜ਼ਿਕਰਯੋਗ ਹੈ ਕਿ ਸਿੱਧੂ ਸਮੇਤ ਕਾਂਗਰਸ ਦੇ ਕਈ ਲੀਡਰ ਆਪਣੀਆਂ ਸਟੇਜਾਂ ਤੋਂ ਕਈ ਵਾਰ ਟਕਸਾਲੀ ਅਕਾਲੀਆਂ ਦੀ ਸਿਫਤ ਕਰਦੇ ਦਿਖਾਈ ਦਿੰਦੇ ਹਨ। ਖ਼ੁਦ ਸਿੱਧੂ ਵੀ ਰਣਜੀਤ ਸਿੰਘ ਬ੍ਰਹਮਪੁਰਾ, ਸੁਖਦੇਵ ਸਿੰਘ ਢੀਂਡਸਾ ਰਤਨ ਸਿੰਘ ਅਜਨਾਲਾ ਆਦਿ ਵਰਗਿਆਂ ਦਾ ਨਾਂ ਲੈ ਕੇ ਉਨ੍ਹਾਂ ਨੂੰ ਸੁਖਬੀਰ ਤੇ ਮਜੀਠੀਆ ਜੋੜੀ ਵੱਲੋਂ ਅਣਗੌਲਿਆਂ ਕਰਨ ਦਾ ਦੋਸ਼ ਲਗਾਉਂਦੇ ਰਹੇ ਹਨ। ਇਹ ਪਹਿਲਾ ਮੌਕਾ ਨਹੀਂ ਹੈ ਜਦ ਕਾਂਗਰਸ ਸਰਕਾਰ ਨੇ ਪੰਥਕ ਰਾਜਨੀਤੀ ਦੇ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬਰਸੀ ਵੀ ਮਨਾ ਚੁੱਕੀ ਹੈ ਤੇ ਹੁਣ ਮਾਸਟਰ ਤਾਰਾ ਸਿੰਘ ਦਾ ਜਨਮ ਦਿਹਾੜਾ ਮਨਾ ਕੇ ਕਾਂਗਰਸ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਅਕਾਲੀ ਦਲ ਦੀ ਹਰ ਚੰਗਿਆਈ ਨੂੰ ਉਹ 'ਕੈਸ਼' ਕਰਨ ਵਿੱਚ ਸਮਰੱਥ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, 'ਆਪ' ਵਰਕਰਾਂ 'ਤੇ ਹੋਇਆ ਜਾਨਲੇਵਾ ਹਮਲਾ; ਕਾਂਗਰਸੀ ਆਗੂਆਂ 'ਤੇ ਧਮਕੀਆਂ ਦੇਣ ਦਾ ਦੋਸ਼: ਜਾਣੋ ਮਾਮਲਾ...
ਪੰਜਾਬ 'ਚ ਮੱਚਿਆ ਹਾਹਾਕਾਰ, 'ਆਪ' ਵਰਕਰਾਂ 'ਤੇ ਹੋਇਆ ਜਾਨਲੇਵਾ ਹਮਲਾ; ਕਾਂਗਰਸੀ ਆਗੂਆਂ 'ਤੇ ਧਮਕੀਆਂ ਦੇਣ ਦਾ ਦੋਸ਼: ਜਾਣੋ ਮਾਮਲਾ...
Punjab News: ਪੰਜਾਬ 'ਚ 'ਆਪ' ਨੂੰ ਵੱਡਾ ਝਟਕਾ, ਮਸ਼ਹੂਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਆਪਣਾ ਅਹੁਦਾ?
ਪੰਜਾਬ 'ਚ 'ਆਪ' ਨੂੰ ਵੱਡਾ ਝਟਕਾ, ਮਸ਼ਹੂਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਆਪਣਾ ਅਹੁਦਾ?
ਕੇਸਰ ਧਾਮੀ ਕਤਲ ਕਾਂਡ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਐਨਕਾਊਂਟਰ ‘ਚ ਦੋ ਬਦਮਾਸ਼ ਜ਼ਖ਼ਮੀ, ਸਰੈਂਡਰ ਨਾ ਕਰਨ ‘ਤੇ ਬਦਮਾਸ਼ਾਂ ਵੱਲੋਂ ਫਾਇਰਿੰਗ, ਪੁਲਿਸ ਨੇ ਇੰਝ ਘੇਰਾ ਪਾ ਕੀਤਾ ਕਾਬੂ

B Praak: ਪਾਲੀਵੁੱਡ-ਬਾਲੀਵੁੱਡ ਗਾਇਕ ਬੀ ਪਰਾਕ ਨੂੰ ਲਾਰੈਂਸ ਗੈਂਗ ਵੱਲੋਂ ਮਿਲੀ ਧਮਕੀ, ਮੰਗੀ 10 ਕਰੋੜ ਦੀ ਫਿਰੌਤੀ! ਜਾਨ ਦਾ ਖ਼ਤਰਾ, ਪੁਲਿਸ ਅਲਰਟ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹਾਹਾਕਾਰ, 'ਆਪ' ਵਰਕਰਾਂ 'ਤੇ ਹੋਇਆ ਜਾਨਲੇਵਾ ਹਮਲਾ; ਕਾਂਗਰਸੀ ਆਗੂਆਂ 'ਤੇ ਧਮਕੀਆਂ ਦੇਣ ਦਾ ਦੋਸ਼: ਜਾਣੋ ਮਾਮਲਾ...
ਪੰਜਾਬ 'ਚ ਮੱਚਿਆ ਹਾਹਾਕਾਰ, 'ਆਪ' ਵਰਕਰਾਂ 'ਤੇ ਹੋਇਆ ਜਾਨਲੇਵਾ ਹਮਲਾ; ਕਾਂਗਰਸੀ ਆਗੂਆਂ 'ਤੇ ਧਮਕੀਆਂ ਦੇਣ ਦਾ ਦੋਸ਼: ਜਾਣੋ ਮਾਮਲਾ...
Punjab News: ਪੰਜਾਬ 'ਚ 'ਆਪ' ਨੂੰ ਵੱਡਾ ਝਟਕਾ, ਮਸ਼ਹੂਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਆਪਣਾ ਅਹੁਦਾ?
ਪੰਜਾਬ 'ਚ 'ਆਪ' ਨੂੰ ਵੱਡਾ ਝਟਕਾ, ਮਸ਼ਹੂਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਆਪਣਾ ਅਹੁਦਾ?
ਕੇਸਰ ਧਾਮੀ ਕਤਲ ਕਾਂਡ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਐਨਕਾਊਂਟਰ ‘ਚ ਦੋ ਬਦਮਾਸ਼ ਜ਼ਖ਼ਮੀ, ਸਰੈਂਡਰ ਨਾ ਕਰਨ ‘ਤੇ ਬਦਮਾਸ਼ਾਂ ਵੱਲੋਂ ਫਾਇਰਿੰਗ, ਪੁਲਿਸ ਨੇ ਇੰਝ ਘੇਰਾ ਪਾ ਕੀਤਾ ਕਾਬੂ
ਕੇਸਰ ਧਾਮੀ ਕਤਲ ਕਾਂਡ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਐਨਕਾਊਂਟਰ ‘ਚ ਦੋ ਬਦਮਾਸ਼ ਜ਼ਖ਼ਮੀ, ਸਰੈਂਡਰ ਨਾ ਕਰਨ ‘ਤੇ ਬਦਮਾਸ਼ਾਂ ਵੱਲੋਂ ਫਾਇਰਿੰਗ, ਪੁਲਿਸ ਨੇ ਇੰਝ ਘੇਰਾ ਪਾ ਕੀਤਾ ਕਾਬੂ
B Praak: ਪਾਲੀਵੁੱਡ-ਬਾਲੀਵੁੱਡ ਗਾਇਕ ਬੀ ਪਰਾਕ ਨੂੰ ਲਾਰੈਂਸ ਗੈਂਗ ਵੱਲੋਂ ਮਿਲੀ ਧਮਕੀ, ਮੰਗੀ 10 ਕਰੋੜ ਦੀ ਫਿਰੌਤੀ! ਜਾਨ ਦਾ ਖ਼ਤਰਾ, ਪੁਲਿਸ ਅਲਰਟ
B Praak: ਪਾਲੀਵੁੱਡ-ਬਾਲੀਵੁੱਡ ਗਾਇਕ ਬੀ ਪਰਾਕ ਨੂੰ ਲਾਰੈਂਸ ਗੈਂਗ ਵੱਲੋਂ ਮਿਲੀ ਧਮਕੀ, ਮੰਗੀ 10 ਕਰੋੜ ਦੀ ਫਿਰੌਤੀ! ਜਾਨ ਦਾ ਖ਼ਤਰਾ, ਪੁਲਿਸ ਅਲਰਟ
Punjab State Dear Lohri Bumper Lottery Result: 10 ਕਰੋੜ ਰੁਪਏ ਦਾ ਪਹਿਲਾ ਇਨਾਮ ਟਿਕਟ ਦਾ ਹੋਇਆ ਐਲਾਨ, ਜਾਣੋ ਕੌਣ ਬਣਿਆ ਕਰੋੜਪਤੀ!

ਪੰਜਾਬ ‘ਚ ਕੋਹਰੇ ਕਾਰਨ ਡਿਵਾਈਡਰ ਨਾਲ ਟਕਰਾਈ ਫਾਰਚੂਨਰ, ਲੇਡੀ ਕਾਂਸਟੇਬਲ ਸਮੇਤ 5 ਦੀ ਮੌਤ; 24 ਘੰਟਿਆਂ 'ਚ ਸੜਕ ਹਾਦਸਿਆਂ ‘ਚ 6 ਦੀ ਮੌਤ, ਜਲੰਧਰ ‘ਚ ਕਾਰ ਨਾਲੇ 'ਚ ਡਿੱਗੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (18-01-2026)

Punjab Weather Today: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਕੜਾਕੇ ਦੀ ਠੰਡ ਤੋਂ ਕੁਝ ਰਾਹਤ, ਪਰ ਇਹ ਵਾਲੇ 6 ਜ਼ਿਲ੍ਹਿਆਂ 'ਚ ਸੰਘਣੇ ਕੋਹਰੇ ਦਾ ਅਲਰਟ, 19 ਜਨਵਰੀ ਨੂੰ ਮੀਂਹ ਦੀ ਵਾਰਨਿੰਗ

Embed widget