ਪੜਚੋਲ ਕਰੋ

ਭਗਵੰਤ ਮਾਨ ਦੇ ਤਾਹਨੇ ਦਾ ਸਿੱਧੂ ਨੇ ਟਵੀਟ ਨਾਲ ਦਿੱਤਾ ਜਵਾਬ

ਭਗਵੰਤ ਮਾਨ ਨੇ ਬੀਤੇ ਕੱਲ੍ਹ ਤਾਹਨਾ ਮਾਰਿਆ ਸੀ ਕਿ ਸਿੱਧੂ ਕਾਂਗਰਸ ਪਾਰਟੀ ਵੱਲੋਂ ਪ੍ਰਾਈਵੇਟ ਬਿਜਲੀ ਕੰਪਨੀਆਂ ਕੋਲੋਂ (ਇੰਡੀਅਨ ਨੈਸ਼ਨਲ) ਲਏ ਕਰੋੜਾਂ ਰੁਪਏ ਫੰਡ ਤੇ ਟਵੀਟ ਕਰਨ। ਇਸ ਮਗਰੋਂ ਅੱਜ ਨਵਜੋਤ ਸਿੱਧੂ ਨੇ ਇਸ ਦਾ ਜਵਾਬ ਟਵੀਟ ਰਾਹੀਂ ਦਿੱਤਾ

ਚੰਡੀਗੜ੍ਹ: ਪੰਜਾਬ 'ਚ ਬਿਜਲੀ ਸੰਕਟ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਬੀਤੇ ਕੱਲ੍ਹ ਆਪਣੀ ਪ੍ਰੈੱਸ ਕਾਨਫਰੰਸ ਵਿੱਚ ਕਾਂਗਰਸੀ ਆਗੂ ਨਵਜੋਤ ਸਿੱਧੂ ਨੂੰ ਤਾਹਨਾ ਮਾਰਿਆ ਸੀ ਕਿ ਸਿੱਧੂ ਕਾਂਗਰਸ ਪਾਰਟੀ ਵੱਲੋਂ ਪ੍ਰਾਈਵੇਟ ਬਿਜਲੀ ਕੰਪਨੀਆਂ ਕੋਲੋਂ (ਇੰਡੀਅਨ ਨੈਸ਼ਨਲ) ਲਏ ਕਰੋੜਾਂ ਰੁਪਏ ਫੰਡ ਤੇ ਟਵੀਟ ਕਰਨ। ਇਸ ਮਗਰੋਂ ਅੱਜ ਨਵਜੋਤ ਸਿੱਧੂ ਨੇ ਇਸ ਦਾ ਜਵਾਬ ਟਵੀਟ ਰਾਹੀਂ ਦਿੱਤਾ ਹੈ।

ਸਿੱਧੂ ਨੇ ਟਵੀਟ ਕਰ ਲਿਖਿਆ,"ਸਾਡੀ ਵਿਰੋਧੀ ਧਿਰ 'ਆਪ' ਨੇ ਹਮੇਸ਼ਾਂ ਹੀ ਮੇਰੇ ਵਿਜ਼ਨ ਤੇ ਪੰਜਾਬ ਲਈ ਕੰਮ ਨੂੰ ਮੰਨਿਆ ਹੈ। ਭਾਵੇਂ ਉਹ 2017 ਤੋਂ ਪਹਿਲਾਂ ਹੋਵੇ- ਬੇਅਦਬੀ, ਨਸ਼ਿਆਂ, ਕਿਸਾਨੀ ਮੁੱਦਿਆਂ, ਭ੍ਰਿਸ਼ਟਾਚਾਰ ਤੇ ਬਿਜਲੀ ਸੰਕਟ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਲੋਕਾਂ ਦਾ ਮੁੱਦਾ ਮੇਰੇ ਵੱਲੋਂ ਉਠਾਇਆ ਗਿਆ ਜਾਂ ਅੱਜ ਜਦੋਂ ਮੈਂ “ਪੰਜਾਬ ਮਾਡਲ” ਪੇਸ਼ ਕਰਦਾ ਹਾਂ ਤਾਂ ਇਹ ਸਪੱਸ਼ਟ ਹੈ ਕਿ ਉਹ ਜਾਣਦੇ ਹਨ, ਅਸਲ ਵਿੱਚ ਕੌਣ ਪੰਜਾਬ ਲਈ ਲੜ ਰਿਹਾ ਹੈ।"

ਦੱਸ ਦੇਈਏ ਕਿ ਭਗਵੰਤ ਮਾਨ ਨੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਨਵਜੋਤ ਸਿੱਧੂ ਨੂੰ ਤਾਹਨਾ ਮਾਰਦਿਆਂ ਕਿਹਾ ਸੀ ਕੀ 'ਸਿੱਧੂ ਸਾਬ ਕਾਂਗਰਸ ਪਾਰਟੀ ਵੱਲੋਂ ਬਿਜਲੀ ਕੰਪਨੀਆਂ ਤੋਂ ਲਏ ਕਰੋੜਾਂ ਰੁਪਏ ਬਾਰੇ ਵੀ ਇੱਕ ਟਵੀਟ ਠੋਕੋ।'

ਸਿੱਧੂ ਨੇ ਅੱਗੇ ਕਿਹਾ, "ਜੇ ਵਿਰੋਧੀ ਧਿਰ ਮੇਰੇ ਤੋਂ ਪ੍ਰਸ਼ਨ ਕਰਨ ਦੀ ਹਿੰਮਤ ਰੱਖਦੀ ਹੈ, ਫਿਰ ਉਹ ਮੇਰੇ ਲੋਕ-ਪੱਖੀ ਏਜੰਡੇ ਤੋਂ ਨਹੀਂ ਬੱਚ ਸਕਦੇ..."

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...
ਪੰਜਾਬ ਦੇ ਸਕੂਲਾਂ 'ਚ ਅੱਜ ਅਤੇ ਕੱਲ੍ਹ ਲੱਗਣਗੇ SIR ਕੈਂਪ, ਜਮ੍ਹਾ ਕਰ ਸਕਣਗੇ ਫਾਰਮ; ਬੂਥ 'ਤੇ ਮਿਲੇਗਾ ਨਾਮ ਜੁੜਵਾਉਣ ਦਾ ਮੌਕਾ
ਪੰਜਾਬ ਦੇ ਸਕੂਲਾਂ 'ਚ ਅੱਜ ਅਤੇ ਕੱਲ੍ਹ ਲੱਗਣਗੇ SIR ਕੈਂਪ, ਜਮ੍ਹਾ ਕਰ ਸਕਣਗੇ ਫਾਰਮ; ਬੂਥ 'ਤੇ ਮਿਲੇਗਾ ਨਾਮ ਜੁੜਵਾਉਣ ਦਾ ਮੌਕਾ

ਵੀਡੀਓਜ਼

ਮੂੰਗੀ ਨੇ ਕਿਸਾਨਾਂ ਨੂੰ ਰੁਆਇਆ! MSP ਨਹੀਂ, ਝਾੜ ਵੀ ਨਿਕਲਿਆ ਘੱਟ
ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
Embed widget