ਪੜਚੋਲ ਕਰੋ

Sidhu Road Rage Case: ਨਵਜੋਤ ਸਿੰਘ ਸਿੱਧੂ ਕੋਲ ਹੁਣ ਆਖਰੀ ਰਾਹ ਕਿਊਰੇਟਿਵ ਪਟੀਸ਼ਨ, ਪੜ੍ਹੋ ਕਾਨੂੰਨ ਮਾਹਿਰਾਂ ਦੀ ਰਾਏ

ਕਿਊਰੇਟਿਵ ਪਟੀਸ਼ਨ ਉਦੋਂ ਦਾਇਰ ਕੀਤੀ ਜਾਂਦੀ ਹੈ ਜਦੋਂ ਸੁਪਰੀਮ ਕੋਰਟ ਵਿੱਚ ਕਿਸੇ ਦੋਸ਼ੀ ਦੀ ਸਮੀਖਿਆ ਪਟੀਸ਼ਨ ਖਾਰਜ ਹੋ ਜਾਂਦੀ ਹੈ। ਅਜਿਹੀ ਸਥਿਤੀ ਵਿੱਚ, ਕਿਊਰੇਟਿਵ ਪਟੀਸ਼ਨ ਉਸ ਅਪਰਾਧੀ ਲਈ ਉਪਲਬਧ ਆਖਰੀ ਮੌਕਾ ਹੈ

ਰਵਨੀਤ ਕੌਰ ਦੀ ਰਿਪੋਰਟ

Navjot Singh Sidhu Road Rage Case:
ਸੁਪਰੀਮ ਕੋਰਟ ਵੱਲੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 34 ਸਾਲ ਪੁਰਾਣੇ ਕੇਸ 'ਚ ਇਕ ਸਾਲ ਸਜ਼ਾ ਦੀ ਸੁਣਾਈ ਗਈ ਹੈ। ਰੋਡ ਰੇਜ ਘਟਨਾ 27 ਦਸੰਬਰ 1988 'ਚ ਵਾਪਰੀ ਸੀ। ਸਜ਼ਾ ਸੁਣਾਏ ਜਾਣ ਤੋਂ ਬਾਅਦ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਸਿੱਧੂ ਕੋਲ ਹੁਣ ਕਿਹੜੇ ਬਦਲ ਹਨ। ਇਸ ਬਾਰੇ ਕਾਨੂੰਨ ਮਾਹਿਰਾਂ ਦੇ ਵੱਖੋ-ਵੱਖਰੇ ਵਿਚਾਰ ਹਨ। ਜ਼ਿਕਰਯੋਗ ਹੈ ਕਿ ਸਿੱਧੂ ਅਜੇ ਵੀ ਕਿਊਰੇਟਿਵ ਪਟੀਸ਼ਨ ਦਾਇਰ ਕਰ ਸਕਦੇ ਹਨ।

ਕੁਝ ਮਾਹਿਰਾਂ ਦਾ ਕਹਿਣਾ ਹੈ ਕਿ ਸਿੱਧੂ ਨੂੰ ਪਹਿਲਾਂ ਹਾਈ ਕੋਰਟ ਨੇ ਦੋਸ਼ੀ ਕਰਾਰ ਦਿੱਤਾ ਸੀ ਤੇ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਸਜ਼ਾ ਰੱਦ ਕਰ ਦਿੱਤੀ ਸੀ। ਜਿਸ ਤੋਂ ਬਾਅਦ ਪੀੜਤ ਪਰਿਵਾਰ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। ਜਿਸ ਮਗਰੋਂ ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ ਹੈ। ਅਜਿਹੇ 'ਚ ਸਿੱਧੂ ਕੋਲ ਜੇਲ੍ਹ ਜਾਣ ਤੋਂ ਇਲਾਵਾ ਕੋਈ ਰਸਤਾ ਨਹੀਂ ਬਚਿਆ ਹੈ।
ਇਸ ਨਾਲ ਹੀ ਕੁਝ ਕਾਨੂੰਨ ਮਾਹਿਰਾਂ ਦਾ ਕਹਿਣਾ ਹੈ ਕਿ ਸਿੱਧੂ ਕੋਲ ਅਜੇ ਵੀ ਕਿਊਰੇਟਿਵ ਪਟੀਸ਼ਨ ਦਾਇਰ ਕਰਨ ਦਾ ਆਖਰੀ ਮੌਕਾ ਹੈ, ਜਿਸ 'ਤੇ ਫੈਸਲਾ ਆਉਣ ਤੱਕ ਉਨ੍ਹਾਂ ਨੂੰ ਜੇਲ੍ਹ ਜਾਣ ਦੀ ਲੋੜ ਨਹੀਂ ਹੈ। ਅਜਿਹੇ 'ਚ ਸਪੱਸ਼ਟ ਹੈ ਕਿ ਇਕ ਵਾਰ ਸਿੱਧੂ ਨੂੰ ਸਿੰਰਡਰ ਕਰਨਾ ਪਵੇਗਾ।

ਕੀ ਹੈ ਕਿਊਰੇਟਿਵ ਪਟੀਸ਼ਨ

ਕਿਊਰੇਟਿਵ ਪਟੀਸ਼ਨ ਉਦੋਂ ਦਾਇਰ ਕੀਤੀ ਜਾਂਦੀ ਹੈ ਜਦੋਂ ਸੁਪਰੀਮ ਕੋਰਟ ਵਿੱਚ ਕਿਸੇ ਦੋਸ਼ੀ ਦੀ ਸਮੀਖਿਆ ਪਟੀਸ਼ਨ ਖਾਰਜ ਹੋ ਜਾਂਦੀ ਹੈ। ਅਜਿਹੀ ਸਥਿਤੀ ਵਿੱਚ, ਕਿਊਰੇਟਿਵ ਪਟੀਸ਼ਨ ਉਸ ਅਪਰਾਧੀ ਲਈ ਉਪਲਬਧ ਆਖਰੀ ਮੌਕਾ ਹੈ, ਜਿਸ ਰਾਹੀਂ ਉਹ ਆਪਣੇ ਲਈ ਯਕੀਨੀ ਸਜ਼ਾ ਵਿੱਚ ਨਰਮੀ ਦੀ ਅਪੀਲ ਕਰ ਸਕਦਾ ਹੈ। ਇਸ 'ਚ ਫੈਸਲੇ ਤੋਂ ਬਾਅਦ ਦੋਸ਼ੀ ਲਈ ਅਗਲੇ ਸਾਰੇ ਰਸਤੇ ਬੰਦ ਹੋ ਗਏ ਹਨ।

ਕਿਊਰੇਟਿਵ ਪਟੀਸ਼ਨ ਕਿਸੇ ਸੀਨੀਅਰ ਵਕੀਲ ਦੁਆਰਾ ਪ੍ਰਮਾਣਿਤ ਹੋਣੀ ਚਾਹੀਦੀ ਹੈ। ਇਸ ਤੋਂ ਬਾਅਦ ਇਹ ਪਟੀਸ਼ਨ ਸੁਪਰੀਮ ਕੋਰਟ ਦੇ ਤਿੰਨ ਸਭ ਤੋਂ ਸੀਨੀਅਰ ਜੱਜਾਂ ਅਤੇ ਫੈਸਲਾ ਦੇਣ ਵਾਲੇ ਜੱਜਾਂ ਨੂੰ ਵੀ ਭੇਜਣੀ ਜ਼ਰੂਰੀ ਹੈ। ਜੇਕਰ ਇਸ ਬੈਂਚ ਦੇ ਜ਼ਿਆਦਾਤਰ ਜੱਜ ਇਸ ਗੱਲ 'ਤੇ ਸਹਿਮਤ ਹੁੰਦੇ ਹਨ ਕਿ ਇਸ ਮਾਮਲੇ 'ਤੇ ਦੁਬਾਰਾ ਸੁਣਵਾਈ ਹੋਣੀ ਚਾਹੀਦੀ ਹੈ, ਤਾਂ ਕਿਊਰੇਟਿਵ ਪਟੀਸ਼ਨ ਉਸੇ ਜੱਜਾਂ ਨੂੰ ਵਾਪਸ ਭੇਜ ਦਿੱਤੀ ਜਾਂਦੀ ਹੈ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget